18.44C Vancouver
ADS

News

AllAlbertaBCCanadaIndiaWorld
Calgary man to be sentenced today in a courtroom - null
Alberta May 26
ਟੈਰੋਰਿਜ਼ਮ ਐਕਟੀਵਿਟੀ ਮਾਮਲੇ 'ਚ ਕੈਲਗਰੀ ਦੇ ਸ਼ਖਸ ਨੂੰ ਅਦਾਲਤ ਅੱਜ ਸੁਣਾਏਗੀ ਸਜ਼ਾ
TBL patches coming off Calgary police uniforms by end of May - null
Alberta May 26
ਮਈ ਦੇ ਅੰਤ ਤੱਕ ਕੈਲਗਰੀ ਪੁਲਿਸ ਦੀਆਂ ਵਰਦੀਆਂ ਤੋਂ ਹਟਣਗੇ ਟੀ. ਬੀ. ਐੱਲ. ਪੈਚ
'Freedom Convoy' organizer Tamara Lich stays out on bail - https://cdn.connectfm.ca/Jail-Freedom-Convoy-organizer-Tamara-Lich-again-Crown-argues-in-Ottawa-court.jpg
Alberta May 25
ਐਲਬਰਟਾ ਦੀ ਤਾਮਾਰਾ ਲਿਚ ਦੀ ਜ਼ਮਾਨਤ ਨੂੰ ਲੈ ਕੇ ਜੱਜ ਨੇ ਸੁਣਾਇਆ ਵੱਡਾ ਫ਼ੈਸਲਾ
Alberta town endorses community-developed policy saying no to coal mining in Rockies - null
Alberta May 25
ਐਲਬਰਟਾ ਟਾਊਨ ਨੇ 'ਨੋ ਕੋਲ ਮਾਈਨਿੰਗ' ਪਾਲਿਸੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
Police in Edmonton going to be highly visible Soon - null
Alberta May 25
ਹੁਣ ਸ਼ਹਿਰ ਦੇ ਚੱਪੇ-ਚੱਪੇ 'ਤੇ ਨਜ਼ਰ ਰੱਖੇਗੀ ਐਡਮਿੰਟਨ ਪੁਲਿਸ, ਅਪਰਾਧਾਂ ਨੂੰ ਪਾਵੇਗੀ ਨਕੇਲ
Brian and Former Alberta Wildrose Leader announces UCP leadership bid - null
Alberta May 25
ਬ੍ਰਾਇਨ ਤੇ ਸਾਬਕਾ ਵਾਈਲਡਰੋਜ਼ ਆਗੂ ਸਮਿਥ ਨੇ ਯੂ. ਸੀ. ਪੀ. ਲੀਡਰਸ਼ਿਪ ਚੋਣ ਲੜਨ ਦੀ ਜਤਾਈ ਇੱਛਾ
Alberta Premier Jason Kenney says he won't run in upcoming party leadership race - null
Alberta May 23
ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਨਵੇਂ ਨੇਤਾ ਦੀ ਚੋਣ 'ਚ ਹਿੱਸਾ ਨਹੀਂ ਲੈਣਗੇ ਜੇਸਨ ਕੈਨੀ
43 CP train cars derail near southern Alberta town - null
Alberta May 23
ਸਾਊਥਰਨ ਐਲਬਰਟਾ ਟਾਊਨ ਨੇੜੇ ਸੀ. ਪੀ. ਟਰੇਨ ਪਟੜੀ ਤੋਂ ਉਤਰੀ
Man dies in hospital after crash with truck in Jasper National Park - https://cdn.connectfm.ca/Jasper-National-Park-crash_CP.jpg
Alberta May 20
ਜੈਸਪਰ ਨੈਸ਼ਨਲ ਪਾਰਕ 'ਚ ਇੱਕ ਹਾਦਸੇ 'ਚ ਜ਼ਖਮੀ ਹੋਏ ਬੰਦੇ ਨੇ ਹਸਪਤਾਲ 'ਚ ਤੋੜਿਆ ਦਮ
Previous112 of 119 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link