18.06C Vancouver
ADS

News

AllAlbertaBCCanadaIndiaWorld
Kenney dismisses need for big number to stay on as party leader - null
Alberta May 17
ਪਾਰਟੀ ਦਾ ਲੀਡਰ ਬਣੇ ਰਹਿਣ ਲਈ ਮੈਨੂੰ ਭਾਰੀ ਸਮਰਥਨ ਦੀ ਲੋੜ ਨਹੀਂ- ਜੇਸਨ ਕੈਨੀ
Alberta Premier Kenney in Washington, Savage and Nixon are part of delegation - https://cdn.connectfm.ca/Jason-Kenney-6.jpg
Alberta May 16
ਵਾਸ਼ਿੰਗਟਨ ਦੌਰੇ 'ਤੇ ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ, ਇਸ ਮੁੱਦੇ 'ਤੇ ਕਰਨਗੇ ਗੱਲਬਾਤ
Five face charges in death of man whose remains were found in rural Alberta last year - null
Alberta May 16
ਰੂਰਲ ਅਲਬਰਟਾ 'ਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪੰਜ ਜਣੇ ਗ੍ਰਿਫਤਾਰ
Trial to begin for father, son accused of killing Metis hunters in rural Alberta - null
Alberta May 16
ਰੂਰਲ ਅਲਬਰਟਾ 'ਚ ਮੈਟਿਸ ਹੰਟਰਸ ਨੂੰ ਮਾਰਨ ਦੇ ਦੋਸ਼ੀ ਪਿਓ-ਪੁੱਤ 'ਤੇ ਮੁਕੱਦਮਾ ਸ਼ੁਰੂ
Alberta says 19 of 50 new ICU beds are online, but hospitals still under strain - https://cdn.connectfm.ca/Jason-Kenney-1.jpg
Alberta May 13
ਹਸਪਤਾਲਾਂ ਦੇ ਹਾਲਾਤ ਨੂੰ ਲੈ ਕੇ ਅਲਬਰਟਾ ਸਰਕਾਰ ਨੇ ਜਤਾਈ ਚਿੰਤਾ, NDP ਨੇ ਵਿੰਨ੍ਹਿਆ ਨਿਸ਼ਾਨਾ
Trial date for Calgary terrorism suspect delayed a full year - null
Alberta May 13
ਕੈਲਗਰੀ ਦੇ ਅੱਤਵਾਦ ਸ਼ੱਕੀ ਲਈ ਟ੍ਰਾਇਲ ਦੀ ਤਾਰੀਖ਼ ਬਦਲੀ, 1 ਸਾਲ ਦੀ ਦੇਰੀ ਮਗਰੋਂ ਹੋਵੇਗਾ ਸ਼ੁਰੂ
Family, friends rally around orphaned children after mother killed in road-rage crash - null
Alberta May 13
ਕੈਲਗਰੀ ਔਰਤ ਦੀ ਰੋਡ-ਰੇਜ ਹਾਦਸੇ 'ਚ ਮੌਤ ਮਗਰੋਂ ਬੱਚੇ ਹੋਏ ਯਤੀਮ, 5 ਜਾਣਿਆਂ ਦੀ ਮਾਂ ਸੀ ਐਂਜੇਲਾ
Alberta health minister apologizes, hits pause on changes to insulin pump funding - null
Alberta May 13
ਅਲਬਰਟਾ ਦੇ ਸਿਹਤ ਮੰਤਰੀ ਨੇ ਮੰਗੀ ਮੁਆਫ਼ੀ, ਇਨਸੁਲਿਨ ਪੰਪ ਫੰਡਿੰਗ 'ਚ ਤਬਦੀਲੀ 'ਤੇ ਲਾਈ ਰੋਕ
Pope Francis to visit Edmonton, Quebec and Iqaluit in July - https://cdn.connectfm.ca/Pope-Francis-to-visit-Canada_CP.jpg
Canada May 13
ਕੈਨੇਡਾ ਦੌਰਾ 'ਤੇ ਆਉਣਗੇ ਪੋਪ ਫਰਾਂਸਿਸ, ਇੰਡਜਨਸ ਲੋਕਾਂ ਨਾਲ ਕਰਨਗੇ ਮੁਲਾਕਾਤ
Previous114 of 119 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link