14.61C Vancouver
ADS

News

AllAlbertaBCCanadaIndiaWorld
'Creative way to make a point': Alberta premier defends using slap meme of actor - https://cdn.connectfm.ca/2F30420F-E180-4C6A-84F4-EB4729DC1211_Story1730640_2494750_2022-03-29-002139_flau.jpg
Alberta Mar 29
ਅਲਬਰਟਾ ਪ੍ਰੀਮੀਅਰ ਗ੍ਰੀਨ ਐਨਰਜੀ ਸਮਰਥਕਾਂ ਖ਼ਿਲਾਫ਼ ਆਪਣੇ ਪ੍ਰਚਾਰ ਤਰੀਕੇ ਨੂੰ ਲੈਕੇ ਸਵਾਲਾਂ ਵਿਚ ਘਿਰੇ
Second man accused in the fatal stabbing of a popular Calgary chef testifies - null
Alberta Mar 26
ਕੈਲਗਰੀ ਸ਼ੈੱਫ ਕਤਲ ਮਾਮਲੇ ਵਿਚ ਸੁਣਵਾਈ ਜਾਰੀ
Major rival to Alberta Premier says he plans to send a complaint to Elections Alberta - null
Alberta Mar 26
ਲੀਡਰਸ਼ਿਪ ਵੋਟਿੰਗ: ਬ੍ਰਾਇਨ ਜੀਨ ਵਲੋਂ ਇਲੈਕਸ਼ਨਸ ਅਲਬਰਟਾ ਕੋਲ ਸ਼ਿਕਾਇਤ ਕਰਨ ਦੀ ਤਿਆਰੀ
Several constituency association presidents with Alberta's U.C.P.say they're not content with changes to voting rules to review Premier Jason Kenney's leadership - null
Alberta Mar 24
ਅਲਬਰਟਾ ਪ੍ਰੀਮੀਅਰ ਦੀ ਅਗਵਾਈ ਨੂੰ ਲੈਕੇ ਚੋਣ ਪ੍ਰਣਾਲੀ ਬਾਰੇ ਪਾਰਟੀ ਦੀਆ ਕਈ ਹਲਕਾ ਜਥੇਬੰਦੀਆਂ ਵਿਚ ਨਿਰਾਸ਼ਾ
Dr. Deena Hinshaw says about 60% of COVID-19 cases are nor of new B.A. 2 strain - https://cdn.connectfm.ca/69C50135-250C-4218-870A-BF6201C7A94E_Story1724315_2485542_2022-03-24-230056_oxsa.jpg
Alberta Mar 24
ਅਲਬਰਟਾ ਵਿਚ ਕੋਵਿਡ ਮਹਾਮਾਰੀ ਦੀ ਦੌਰਾਨ ਨਵੇਂ ਸਾਹਮਣੇ B.A. -2 ਮਾਮਲਿਆਂ ਦੀ ਗਿਣਤੀ ਵਧੀ
Agreement between the Liberals and the NDP unfortunate for Alberta - null
Alberta Mar 24
ਲਿਬਰਲਸ ਤੇ ਐਨ.ਡੀ.ਪੀ. 'ਚ ਸਮਝੌਤਾ ਅਲਬਰਟਾ ਲਈ ਮੰਦਭਾਗਾ
United Conservative Party government slamming brakes on its plan to move traffic ticket challenges online and away from court - null
Alberta Mar 23
ਅਲਬਰਟਾ ਸਰਕਾਰ ਟ੍ਰੈਫਿਕ ਟਿਕਟਸ ਸੰਬੰਧੀ ਜੁਰਮਾਨੇ ਪ੍ਰਣਾਲੀ ਵਿਚਲੀਆਂ ਸੋਧਾਂ ਵਾਪਿਸ ਲੈਣ ਲੱਗੀ
Police in Calgary investigating thefts at yoga studios around the city - null
Alberta Mar 23
ਕੈਲਗਰੀ ਸ਼ਹਿਰ ਦੇ ਕਈ ਯੋਗਾ ਕੇਂਦਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਵਿੱਚ ਵਾਧਾ
Alberta-based app offering mental-health support to people affected by Russia's invasion of Ukraine - null
Alberta Mar 23
ਯੂਕਰੇਨ ਉਪਰ ਰੂਸੀ ਹਮਲੇ ਤੋਂ ਪ੍ਰੇਸ਼ਾਨ ਲੋਕਾਂ ਵਾਸਤੇ ਅਲਬਰਟਾ ਵਿਚ ਮੋਬਾਈਲ ਫੋਨ ਰਾਹੀਂ ਧਰਵਾਸੇ ਦੇਣ ਦੀ ਸੇਵਾ ਸ਼ੁਰੂ
Previous117 of 119 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link