14.29C Vancouver
ADS

News

AllAlbertaBCCanadaIndiaWorld
Alberta government plans back-to-work legislation as teachers’ strike enters third week - https://cdn.connectfm.ca/Daniel-Smith.jpg
Alberta Oct 23
ਐਲਬਰਟਾ ਸਰਕਾਰ ਅਧਿਆਪਕਾਂ ਦੀ ਹੜਤਾਲ ਖਤਮ ਕਰਨ ਲਈ ਸੋਮਵਾਰ ਨੂੰ ਕਾਨੂੰਨ ਲਿਆਉਣ ਦੀ ਤਿਆਰੀ ਵਿੱਚ
Alberta legislature set to return with throne speech as teachers  strike goes on - null
Alberta Oct 23
ਐਲਬਰਟਾ ਵਿੱਚ ਵਿਧਾਨ ਸਭਾ ਦੇ ਸੈਸ਼ਨ ਦੀ ਤਿਆਰੀ,ਅਧਿਆਪਕਾਂ ਦੀ ਹੜਤਾਲ ਅਜੇ ਵੀ ਜਾਰੀ
Reports confirm lightning caused Jasper wildfire; Parks Canada pledges stronger prevention measures - null
Alberta Oct 22
ਜੈਸਪਰ ਵਿੱਚ ਲੱਗੀ ਜੰਗਲੀ ਅੱਗ ਦੇ ਕਾਰਨਾਂ ਦੀ ਰਿਪੋਰਟ ਆਈ ਸਾਹਮਣੇ
Vote counting resumes in municipal elections across Alberta - null
Alberta Oct 21
ਐਲਬਰਟਾ ਦੀਆਂ ਮਿਉਂਸੀਪਲ ਅਤੇ ਸਕੂਲ ਬੋਰਡ ਚੋਣਾਂ ਦੀ ਗਿਣਤੀ ਮੁੜ ਸ਼ੁਰੂ
Alberta teachers strike creating ripple effects for Edmonton businesses, chamber says - https://cdn.connectfm.ca/Chamber-of-commerce.jpg
Alberta Oct 17
ਐਲਬਰਟਾ ਦੇ ਅਧਿਆਪਕਾਂ ਦੀ ਹੜਤਾਲ ਕਾਰਨ ਕਾਰੋਬਾਰ ਹੋ ਰਹੇ ਪ੍ਰਭਾਵਿਤ: ਚੈਂਬਰ ਆਫ਼ ਕਾਮਰਸ
Talks stall between Alberta teachers, government in provincewide strike - https://cdn.connectfm.ca/Alberta-teachers.jpg
Alberta Oct 15
ਸੂਬੇ ਭਰ ਵਿੱਚ ਹੜਤਾਲ ਕਾਰਨ ਐਲਬਰਟਾ ਦੇ ਅਧਿਆਪਕਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਠੱਪ
Alberta government set to receive report into health contract scandal - null
Alberta Oct 15
ਐਲਬਰਟਾ ਸਰਕਾਰ ਨੂੰ ਹੈਲਥ ਕੰਟਰੈਕਟਸ ਵਿਚ ਹੋਏ ਘੁਟਾਲੇ ਬਾਰੇ ਮਿਲ ਸਕਦੀ ਹੈ ਅੰਤਿਮ ਰਿਪੋਰਟ
Alberta teachers, province set to meet for first time since strike began last week - null
Alberta Oct 14
ਐਲਬਰਟਾ ਵਿਚ ਹੜਤਾਲ ਕਰ ਰਹੇ ਅਧਿਆਪਕਾਂ ਅਤੇ ਸੂਬਾ ਸਰਕਾਰ ਵਿਚਕਾਰ ਸਮਝੌਤਾ ਹੋਣ ਦੀ ਉਮੀਦ
Alberta education minister concerned about private school funding  petition - https://cdn.connectfm.ca/Demetrios-Nicolaides.jpg
Alberta Oct 8
ਐਲਬਰਟਾ ਦੇ ਸਿੱਖਿਆ ਮੰਤਰੀ ਪ੍ਰਾਈਵੇਟ ਸਕੂਲ ਫੰਡਿੰਗ ਪਟੀਸ਼ਨ ਨੂੰ ਲੈ ਕੇ ਚਿੰਤਤ
Previous21 of 101 pagesNext

Latest News

amritpal-singh-formally-arrested-in-ajnala-violence-case-after-nsa-detention-ends
Punjabi

ਅਜਨਾਲਾ ਹਿੰਸਾ ਮਾਮਲਾ: NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਤੇ ਦਿਨੀਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅੰਮ੍ਰਿਤਪਾਲ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ।
three-arrested-after-alleged-14-000-pokémon-card-robbery-in-vancouver
Punjabi

ਵੈਨਕੂਵਰ ਵਿੱਚ $14,000 ਦੇ ਪੋਕੇਮੋਨ ਕਾਰਡ ਲੁੱਟ ਮਾਮਲੇ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਨੇ $14,000 ਦੇ ਪੋਕੇਮੋਨ ਕਾਰਡ ਦੀ ਹਿੰਸਕ ਲੁੱਟ ਦੇ ਮਾਮਲੇ ਵਿਚ ਤਿੰਨ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਮੰਗਲਵਾਰ ਰਾਤ ਲਗਭਗ 8:00 ਵਜੇ ਈਸਟ ਕਿੰਗ ਐਡਵਰਡ ਐਵੇਨਿਊ ਅਤੇ ਓਨਟਾਰੀਓ ਸਟ੍ਰੀਟ ਦੇ ਇਲਾਕੇ ਵਿਚ ਵਾਪਰੀ ਸੀ।
westjet-raises-checked-baggage-fees-following-air-canada-citing-industry-pressures
Punjabi

ਵੈਸਟਜੈੱਟ ਵੱਲੋਂ ਚੈਕ ਕੀਤੇ ਸਮਾਨ ਦੀ ਫੀਸ ਵਿੱਚ ਵਾਧਾ, ਏਅਰ ਕੈਨੇਡਾ ਦੇ ਕਦਮਾਂ ਤੋਂ ਬਾਅਦ ਲਿਆ ਫੈਸਲਾ

ਕੈਨੇਡੀਅਨ ਹਵਾਈ ਮੁਸਾਫ਼ਰਾਂ ਦੀ ਜੇਬ 'ਤੇ ਹੋਰ ਬੋਝ ਪੈਣ ਵਾਲਾ ਹੈ। ਏਅਰ ਕੈਨੇਡਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਵੈਸਟਜੈਟ ਨੇ ਵੀ ਵੀਰਵਾਰ ਤੋਂ ਆਪਣੀਆਂ checked baggage fees ਵਿਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਏਅਰਲਾਈਨ ਨੇ ਇਸ ਫੈਸਲੇ ਪਿੱਛੇ ਗਲੋਬਲ ਹਾਲਾਤ ਅਤੇ ਇੰਡਸਟਰੀ ਦੇ ਬਦਲਦੇ ਰੁਝਾਨਾਂ ਦਾ ਹਵਾਲਾ ਦਿੱਤਾ ਹੈ।
alberta-introduces-bill-to-end-seasonal-clock-changes-stay-on-daylight-time
Punjabi

ਐਲਬਰਟਾ ਵਿੱਚ ਸਾਲ ਭਰ ਡੇਲਾਈਟ ਟਾਈਮ ਰੱਖਣ ਲਈ ਬਿੱਲ ਵਿਧਾਨ ਸਭਾ 'ਚ ਕੀਤਾ ਗਿਆ ਪੇਸ਼

ਐਲਬਰਟਾ ਸਰਕਾਰ ਵੱਲੋਂ ਸੂਬੇ ਵਿੱਚ ਸਾਲ ਵਿੱਚ ਦੋ ਵਾਰ ਘੜੀਆਂ ਬਦਲਣ ਦੀ ਦਹਾਕਿਆਂ ਪੁਰਾਣੀ ਪ੍ਰਕਿਰਿਆ ਨੂੰ ਖ਼ਤਮ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਗਿਆ ਹੈ। ਸਰਵਿਸ ਐਲਬਰਟਾ ਦੇ ਮੰਤਰੀ ਡੇਲ ਨੈਲੀ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਮੁਤਾਬਕ ਅਲਬਰਟਾ ਸਾਰਾ ਸਾਲ ਪੱਕੇ ਤੌਰ 'ਤੇ ਡੇਲਾਈਟ ਸੇਵਿੰਗ ਟਾਈਮ 'ਤੇ ਰਹੇਗਾ। ਇਸ ਫੈਸਲੇ ਪਿੱਛੇ ਮੁੱਖ ਕਾਰਨ ਗੁਆਂਢੀ ਸੂਬੇ ਬ੍ਰਿਟਿਸ਼ ਕੋਲੰਬੀਆ ਵੱਲੋਂ ਇਹ ਕਦਮ ਚੁੱਕਣਾ ਹੈ,ਜਿਸ ਕਾਰਨ ਪ੍ਰੀਮੀਅਰ ਡੈਨੀਅਲ ਸਮਿਥ ਨੇ ਅਲਬਰਟਾ ਵਿੱਚ ਵੀ ਇਸ ਤਬਦੀਲੀ ਨੂੰ ਜ਼ਰੂਰੀ ਸਮਝਿਆ।
alberta-premier-to-provide-update-on-fall-referendum-questions
Punjabi

ਪ੍ਰੀਮੀਅਰ ਸਮਿਥ ਅੱਜ ਸੂਬਾ ਪੱਧਰੀ ਰਿਫਰੈਂਡਮ ਬਾਰੇ ਜਾਰੀ ਕਰਨਗੇ ਅਪਡੇਟ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਅੱਜ ਸੂਬਾ ਪੱਧਰੀ ਰਿਫਰੈਂਡਮ ਬਾਰੇ ਅਪਡੇਟ ਜਾਰੀ ਕਰਨ ਜਾ ਰਹੀ ਹੈ, ਜੋ ਕਿ ਇਸ ਸਾਲ ਫਾਲ ਵਿੱਚ ਹੋਣ ਵਾਲਾ ਹੈ। ਸਮਿਥ ਨੇ ਫਰਵਰੀ ਵਿੱਚ ਐਲਾਨ ਕੀਤਾ ਸੀ ਕਿ ਅਕਤੂਬਰ ਵਿੱਚ ਐਲਬਰਟਾ ਵਾਸੀਆਂ ਤੋਂ 9 ਸਵਾਲ ਪੁੱਛੇ ਜਾਣਗੇ। ਇਨ੍ਹਾਂ ਵਿੱਚੋਂ ਮੁੱਖ ਪ੍ਰਸਤਾਵ ਕੁਝ ਪ੍ਰਵਾਸੀਆਂ ਲਈ ਸੋਸ਼ਲ ਸਰਿਵਸ ਨੂੰ ਸੀਮਤ ਕਰਨ ਬਾਰੇ ਸੁਝਾਅ ਹੈ। ਪਿਛਲੇ ਸਾਲ ਅਪ੍ਰੈਲ ਵਿੱਚ ਹੋਈਆਂ ਫੈਡਰਲ ਚੋਣਾਂ ਤੋਂ ਬਾਅਦ ਐਲਬਰਟਾ ਨੂੰ ਕੈਨੇਡਾ ਤੋਂ ਵੱਖ ਕਰਨ ਦੀ ਬਹਿਸ ਤੇਜ਼ ਹੋ ਗਈ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link