15.51C Vancouver
ADS

News

AllAlbertaBCCanadaIndiaWorld
Elections Alberta approves citizen recall petition for Justice Minister Mickey Amery - https://cdn.connectfm.ca/Mickey-Amery.jpg
Alberta Dec 17
ਇਲੈਕਸ਼ਨ ਐਲਬਰਟਾ ਨੇ ਮਿਕੀ ਐਮਰੀ ਵਿਰੁੱਧ ਰੀਕਾਲ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
AIMCo board names Ray Gilmour as permanent chief executive - null
Alberta Dec 17
ਐਲਬਰਟਾ ਇਨਵੈਸਟਮੈਂਟ ਮੈਨੇਜਮੈਂਟ ਕਾਰਪੋਰੇਸ਼ਨ ਨੇ ਰੇਅ ਗਿਲਮੌਰ ਨੂੰ ਮੁੱਖ ਕਾਰਜਕਾਰੀ ਅਧਿਕਾਰੀ ਕੀਤਾ ਨਿਯੁਕਤ
Man seriously injured in police shooting at Calgary CTrain station - null
Alberta Dec 17
ਕੈਲਗਰੀ ਸੀ-ਟ੍ਰੇਨ ਸਟੇਸ਼ਨ ‘ਤੇ ਪੁਲਿਸ ਗੋਲੀਬਾਰੀ ਵਿੱਚ ਇਕ ਵਿਅਕਤੀ ਗੰਭੀਰ ਜ਼ਖ਼ਮੀ
Inmate convicted in Edmonton prison killing was already serving life sentence for Calgary murder - null
Alberta Dec 16
ਐਡਮਿੰਟਨ ਦੀ ਜੇਲ੍ਹ ਵਿਚ ਸਾਥੀ ਕੈਦੀ ਨੂੰ ਮਾਰਨ ਵਾਲਾ ਦੋਸ਼ੀ ਕਰਾਰ
Heavy Snowfall Warning Issued for Icefields Parkway as Travel Conditions Deteriorate - null
Alberta Dec 16
ਐਲਬਰਟਾ ਦੇ ਕਈ ਹਿੱਸਿਆਂ ਵਿੱਚ ਭਾਰੀ ਬਰਫਬਾਰੀ ਦੀ ਜਾਰੀ ਕੀਤੀ ਗਈ ਚਿਤਾਵਨੀ
Alberta ends fall sitting after sweeping use of notwithstanding clause draws scrutiny - https://cdn.connectfm.ca/daniele-smith.jpg
Alberta Dec 12
ਐਲਬਰਟਾ ਦਾ ਵਿਧਾਨ ਸਭਾ ਸੈਸ਼ਨ ਬੀਤੇ ਦਿਨ ਹੋਇਆ ਖਤਮ, 14 ਬਿੱਲ ਹੋਏ ਪਾਸ
Advocacy groups shift legal strategy in bid to challenge Alberta’s gender care law - null
Alberta Dec 12
ਐਲਬਰਟਾ 'ਚ ਟਰਾਂਸਜੈਂਡਰ ਕਾਨੂੰਨ ਨੂੰ ਲੈ ਕੇ ਹਾਰ ਨਹੀਂ ਮੰਨਣਗੇ ਐਡਵੋਕੇਸੀ ਗਰੁੱਪ
Recall petition launched against Alberta Premier Danielle Smith and two cabinet ministers - https://cdn.connectfm.ca/Smith_2025-12-10-183950_yuhm.jpg
Alberta Dec 10
ਐਲਬਰਟਾ ਪ੍ਰੀਮੀਅਰ ਅਤੇ ਦੋ ਮੰਤਰੀਆਂ ਖ਼ਿਲਾਫ਼ ਰੀਕਾਲ ਪਟੀਸ਼ਨ ਨੂੰ ਮਿਲੀ ਮਨਜ਼ੂਰੀ
Alberta government passes bill to expand use of Charter override, drawing criticism from Opposition - https://cdn.connectfm.ca/Danielle-Smith_2025-12-10-124209_vbow.jpg
Alberta Dec 10
ਐਲਬਰਟਾ ਵਿੱਚ ਟਰਾਂਸਜੈਂਡਰ ਲੋਕਾਂ ਨਾਲ ਸਬੰਧਤ ਬਿੱਲ ਫਾਈਨਲ ਰੀਡਿੰਗ ਵਿੱਚ ਹੋਇਆ ਪਾਸ
Previous33 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link