14.41C Vancouver
ADS

News

AllAlbertaBCCanadaIndiaWorld
Pilot and passenger die in plane crash near Vermilion, Alberta - https://cdn.connectfm.ca/RCMP_2025-06-16-161820_tgxv.jpg
Alberta Jun 23
ਈਸਟਰਨ ਐਲਬਰਟਾ ਵਿਚ ਸ਼ਨੀਵਾਰ ਛੋਟਾ ਜਹਾਜ਼ ਕ੍ਰੈਸ਼ ਹੋਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌਤ
Two dead in Banff National Park rock slide, RCMP confirm - https://cdn.connectfm.ca/hikerss.jpg
Alberta Jun 20
ਐਲਬਰਟਾ ਦੇ ਬੈਂਫ ਨੈਸ਼ਨਲ ਪਾਰਕ ਵਿਚ ਚੱਟਾਨ ਖਿਸਕਣ ਦੀ ਘਟਨਾ ਤੋਂ ਬਾਅਦ ਦੂਜੀ ਲਾਸ਼ ਬਰਾਮਦ
Hiker dies in rock slide in Alberta's Banff National Park - https://cdn.connectfm.ca/hikers.jpg
Alberta Jun 20
ਐਲਬਰਟਾ ਦੇ ਬੈਂਫ ਨੈਸ਼ਨਲ ਪਾਰਕ ਵਿਚ ਚੱਟਾਨ ਖਿਸਕਣ ਕਾਰਨ ਇਕ ਹਾਈਕਰ ਦੀ ਮੌਤ
Moe, Smith repeat calls for federal action and support for energy projects - https://cdn.connectfm.ca/sask-alb.jpg
Canada Jun 19
ਸਕਾਟ ਮੋ, ਸਮਿਥ ਨੇ ਫੈਡਰਲ ਸਰਕਾਰ ਨੂੰ ਊਰਜਾ ਪ੍ਰੋਜੈਕਟ ਅਤੇ ਕੁਝ ਉਦਯੋਗ ਨਿਯਮ ਬਦਲਣ ਦੀ ਅਪੀਲ ਦੁਹਰਾਈ
Minor suffered serious injuries, taken to Edmonton hospital - https://cdn.connectfm.ca/rcmp.jpg
Alberta Jun 18
ਸੇਂਟ ਪੌਲ 'ਚ 15 ਸਾਲਾ ਲੜਕੀ ਨੂੰ ਜ਼ਖਮੀ ਕਰਨ ਦੇ ਦੋਸ਼ ਵਿਚ 18 ਸਾਲਾ ਨੌਜਵਾਨ ਚਾਰਜ
Lethbridge police chief accused of breaking COVID rules has  complaint dismissed - https://cdn.connectfm.ca/lethbridge-police.jpg
Alberta Jun 17
ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ੀ ਲੈਥਬ੍ਰਿਜ ਪੁਲਿਸ ਮੁਖੀ ਦੀ ਸ਼ਿਕਾਇਤ ਕੀਤੀ ਗਈ ਖਾਰਜ
Evacuation order issued for two properties near Squamish wildfire - https://cdn.connectfm.ca/BC-wildfire_2025-06-16-194721_wezx.jpg
Alberta Jun 17
ਸਕਵਾਮਿਸ਼ 'ਚ ਜੰਗਲੀ ਅੱਗ ਕਾਰਨ ਦੋ ਜਾਇਦਾਦਾਂ ਨੂੰ ਖਾਲੀ ਕਰਵਾਉਣ ਦਾ ਹੁਕਮ ਜਾਰੀ
Alberta reports 53 more cases of measles, surpasses 900 total cases  since March - https://cdn.connectfm.ca/measles_2025-05-08-194622_clxy.jpg
Canada Jun 17
ਐਲਬਰਟਾ 'ਚ ਖਸਰੇ ਦੇ ਮਾਮਲੇ 900 ਤੋਂ ਪਾਰ
Health-care union calls for Alberta government to halt plan to  limit free vaccines - https://cdn.connectfm.ca/covid_2024-04-09-202306_qsqo.jpg
Alberta Jun 17
ਹੈਲਥ-ਕੇਅਰ ਯੂਨੀਅਨ ਨੇ ਸੂਬਾ ਸਰਕਾਰ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕੇ ਮੁਫਤ ਕਰਨ ਦੀ ਕੀਤੀ ਮੰਗ
Previous40 of 109 pagesNext

Latest News

mission-rcmp-seize-firearms-issue-tickets-during-crackdown-on-illegal-shooting-along-forest-service-road
Punjabi

ਮਿਸ਼ਨ ਆਰ.ਸੀ.ਐਮ.ਪੀ. ਨੇ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ, ਕਈ ਨੌਜਵਾਨਾਂ ਨੂੰ ਕੀਤਾ ਕਾਬੂ

ਮਿਸ਼ਨ ਆਰ.ਸੀ.ਐਮ.ਪੀ. ਨੇ ਲੌਸਟ ਕਰੀਕ ਫੋਰੈਸਟ ਸਰਵਿਸ ਰੋਡ ਵਿਚ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਪਿਛਲੇ ਹਫ਼ਤੇ ਕਈ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰ ਜ਼ਬਤ ਕੀਤੇ ਹਨ। 13 ਜੂਨ ਦੀ ਸ਼ਾਮ ਅਤੇ ਉਸ ਤੋਂ ਅਗਲੇ ਦਿਨ ਵੱਖ-ਵੱਖ ਕਾਰਵਾਈਆਂ ਦੌਰਾਨ ਪੁਲਿਸ ਨੇ ਸਰੀ, ਡੈਲਟਾ, ਐਬਟਸਫੋਰਡ ਅਤੇ ਨੋਵਾ ਸਕੋਸ਼ੀਆ ਦੇ ਨੌਜਵਾਨਾਂ ਨੂੰ ਫੜਿਆ, ਜਿਨ੍ਹਾਂ ਵਿਚੋਂ ਕੁਝ ਨੌਜਵਾਨ ਉੱਥੇ ਇੱਕ rap ਵੀਡੀਓ ਫਿਲਮਾਉਣ ਆਏ ਸਨ ਜਦੋਂ ਕਿ ਇੱਕ ਗਰੁੱਪ ਕੋਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨਾਲ-ਨਾਲ ਗੱਡੀਆਂ ਵਿਚ ਖੁੱਲ੍ਹੀ ਸ਼ਰਾਬ ਵੀ ਬਰਾਮਦ ਹੋਈ।
suspect-arrested-in-langford-sexual-assault-investigation-involving-youth
Punjabi

ਨਾਬਾਲਗ ਲੜਕੀ ਨਾਲ ਜਿਨਸੀ ਹਮਲੇ ਦੀ ਜਾਂਚ 'ਚ ਸ਼ੱਕੀ ਦੀ ਹੋਈ ਪਛਾਣ, ਕੀਤਾ ਗਿਆ ਗ੍ਰਿਫ਼ਤਾਰ

ਵੈਨਕੂਵਰ ਆਈਲੈਂਡ ਦੇ ਸ਼ਹਿਰ ਲੈਂਗਫੋਰਡ ਵਿਚ ਦਿਨ-ਦਿਹਾੜੇ ਇੱਕ ਬੱਸ ਸਟੋਪ 'ਤੇ ਨਾਬਾਲਗ ਲੜਕੀ ਨਾਲ sexual assault ਦੀ ਘਟਨਾ ਸਾਹਮਣੇ ਆਈ ਹੈ। ਵੈਸਟ ਸ਼ੋਰ ਆਰ.ਸੀ.ਐਮ.ਪੀ. ਨੇ ਇਸ ਮਾਮਲੇ ਵਿਚ ਇੱਕ 33 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਰਿਪੋਰਟ ਮੁਤਾਬਕ, ਇਹ ਘਟਨਾ 9 ਜੂਨ ਨੂੰ ਦੁਪਹਿਰ ਲਗਭਗ 3:00 ਵਜੇ ਜੈਕਲਿਨ ਰੋਡ ਅਤੇ ਸਟੇਸ਼ਨ ਐਵੇਨਿਊ ਦੇ ਇਲਾਕੇ ਵਿਚ ਵਾਪਰੀ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਬੱਸ ਸਟੌਪ ‘ਤੇ ਖੜ੍ਹੀ ਲੜਕੀ ਨਾਲ ਪਹਿਲਾਂ ਥੋੜ੍ਹੀ ਗੱਲਬਾਤ ਕੀਤੀ ਅਤੇ ਫਿਰ ਉਸ ਨੂੰ sexually assault ਕੀਤਾ।
ircc-pauses-final-processing-of-some-citizenship-cases-approved-under-bill-c-3
Punjabi

ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ

ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।
b-c-launches-hydroelectric-upgrades-aimed-at-boosting-power-supply-by-7
Punjabi

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।
smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link