15.71C Vancouver
ADS

News

AllAlbertaBCCanadaIndiaWorld
Alberta, Ottawa putting $203 million into new affordable housing  units - https://cdn.connectfm.ca/Jason-Nixon_2025-07-11-200803_jamt.jpg
Alberta Jul 11
ਐਲਬਰਟਾ 'ਚ 2,300 ਨਵੇਂ ਹਾਊਸਿੰਗ ਯੂਨਿਟਸ ਲਈ ਸੂਬਾ ਅਤੇ ਕੈਨੇਡਾ ਸਰਕਾਰ ਦਾ ਵੱਡਾ ਐਲਾਨ
2 charged with exploiting foreign workers with 90-hour weeks at Alberta motel, gas station - https://cdn.connectfm.ca/RCMP_2024-11-12-170429_yzyt.jpg
Canada Jul 11
ਆਰ.ਸੀ.ਐਮ.ਪੀ ਨੇ ਮਨੁੱਖੀ ਤਸਕਰੀ ਦੀ ਲੰਮੀ ਜਾਂਚ ਮਗਰੋਂ ਪਿਓ-ਪੁੱਤਰ ਨੂੰ ਕੀਤਾ ਗ੍ਰਿਫਤਾਰ
Alberta rules on school library books to start Oct. 1 - https://cdn.connectfm.ca/Demetrios-Nicolaides.jpg
Alberta Jul 10
ਐਲਬਰਟਾ ਸਰਕਾਰ ਵਲੋਂ ਸਕੂਲ ਕਿਤਾਬਾਂ 'ਤੇ 1 ਅਕਤੂਬਰ ਤੋਂ ਨਵੇਂ ਨਿਯਮ ਲਾਗੂ ਕਰਨ ਦਾ ਕੀਤਾ ਐਲਾਨ
Two youths charged with manslaughter after man dies in Alberta  house fire - https://cdn.connectfm.ca/Rcmp_2024-08-09-171333_tbgy.jpg
Alberta Jul 10
ਐਲਬਰਟਾ ਦੇ ਵੇਟਾਸਕੀਵਿਨ 'ਚ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਦੋ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
Alberta appoints lawyer, policy advisor to lead involuntary  treatment commission - https://cdn.connectfm.ca/Danielle-Smith_2022-10-11-182917_wzfo.jpg
Alberta Jul 10
ਐਲਬਰਟਾ ਸਰਕਾਰ ਵੱਲੋਂ ਅਣਇੱਛਤ ਡਰੱਗ ਇਲਾਜ ਪ੍ਰਣਾਲੀ ਦੀ ਅਗਵਾਈ ਲਈ ਜੋਨਾਥਨ ਕਾਰਲਜ਼ੋਨ ਨੂੰ ਕੀਤਾ ਨਿਯੁਕਤ
Alberta education minister to give update on new rules for school library books - https://cdn.connectfm.ca/demete.jpg
Canada Jul 10
ਐਲਬਰਟਾ ਦੇ ਸਿੱਖਿਆ ਮੰਤਰੀ ਸਕੂਲ ਲਾਇਬਰੇਰੀ ਕਿਤਾਬਾਂ ਲਈ ਨਵੇਂ ਨਿਯਮਾਂ ਬਾਰੇ ਦੇਣਗੇ ਅਪਡੇਟ
Alberta has highest measles cases per capita in North America as  summer travel gets underway - https://cdn.connectfm.ca/measles_2025-03-07-165328_qntc.jpg
Alberta Jul 9
ਐਲਬਰਟਾ ਵਿੱਚ ਖਸਰੇ ਦੇ ਮਾਮਲਿਆਂ 'ਚ ਲਗਾਤਾਰ ਹੋ ਰਿਹਾ ਵਾਧਾ, ਹੁਣ ਤੱਕ 1230 ਲੋਕ ਪਾਏ ਗਏ ਪੀੜਤ
Alberta RCMP lay charges after cough syrup laced with fentanyl  kills man - https://cdn.connectfm.ca/Rcmp_2024-08-09-171333_tbgy.jpg
Alberta Jul 9
ਖੰਘ ਦੀ ਦਵਾਈ 'ਚ ਫੈਂਟਾਨਿਲ ਮਿਲਾ ਕੇ ਪਿਲਾਏ ਜਾਣ ਕਾਰਨ ਹੋਈ ਮੌਤ ਦੇ ਮਾਮਲੇ 'ਚ ਵਿਅਕਤੀ ਨੂੰ ਕੀਤਾ ਗਿਆ ਗ੍ਰਿਫ਼ਤਾਰ
Over $1 million in property damages after vandalism spree in  Alberta town: RCMP - https://cdn.connectfm.ca/RCMP_2025-03-25-171346_txdq.jpg
Alberta Jul 8
ਐਡਮਿੰਟਨ ਵਿੱਚ ਭੰਨਤੋੜ ਅਤੇ $1 ਮਿਲੀਅਨ ਤੋਂ ਵੱਧ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਗ੍ਰਿਫਤਾਰ
Previous47 of 120 pagesNext

Latest News

surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link