15.34C Vancouver
ADS

News

AllAlbertaBCCanadaIndiaWorld
Section of Banff National Park remains closed to visitors two weeks  after rockfall - https://cdn.connectfm.ca/Banff-rockfall.jpg
Alberta Jul 3
ਬੈਂਫ ਨੈਸ਼ਨਲ ਪਾਰਕ ਦਾ ਇੱਕ ਹਿੱਸਾ ਚੱਟਾਨ ਡਿੱਗਣ ਦੇ 2 ਹਫ਼ਤਿਆਂ ਬਾਅਦ ਵੀ ਸੈਲਾਨੀਆਂ ਲਈ ਬੰਦ
Former United Conservative MLAs resuscitating Alberta's  once-dominant PC Party - https://cdn.connectfm.ca/Peter-Guthrie_2025-07-02-190531_tnvn.jpg
Alberta Jul 2
ਯੂਨਾਈਟਿਡ ਕੰਜ਼ਰਵੇਟਿਵ ਦੇ ਸਾਬਕਾ ਵਿਧਾਇਕ ਐਲਬਰਟਾ ਦੀ ਪ੍ਰਭਾਵਸ਼ਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੂੰ ਮੁੜ ਕਰ ਰਹੇ ਸੁਰਜੀਤ
Alberta byelection called for Aug. 18, giving Poilievre path to House - https://cdn.connectfm.ca/Poilievre_2025-06-30-154324_bsuy.jpg
Alberta Jun 30
ਐਲਬਰਟਾ ਦੀ ਬੈਟਲ ਰਿਵਰ-ਕਰੋਫੁੱਟ ਰਾਈਡਿੰਗ ਲਈ ਜ਼ਿਮਨੀ ਚੋਣ 18 ਅਗਸਤ ਨੂੰ ਹੋਵੇਗੀ: ਮਾਰਕ ਕਾਰਨੀ
Alberta judge grants injunction blocking a  transgender health-care bill - https://cdn.connectfm.ca/daniele-smith.jpg
Alberta Jun 30
ਐਲਬਰਟਾ ਦੇ ਜੱਜ ਨੇ ਸੂਬਾ ਸਰਕਾਰ ਦੇ ਟ੍ਰਾਂਸਜੈਂਡਰ ਹੈਲਥ-ਕੇਅਰ ਬਿੱਲ 'ਤੇ ਲਗਾਈ ਰੋਕ
Two people, including nine-year-old girl, dead after Calgary house  fire - https://cdn.connectfm.ca/Edmonton-vich-Punjabis.jpg
BC Jun 27
ਕੈਲਗਰੀ ਦੇ ਇਕ ਘਰ 'ਚ ਅੱਗ ਲੱਗਣ ਕਾਰਨ ਪੰਜਾਬੀ ਪਿਓ ਧੀ ਦੀ ਮੌਤ
Alberta finance Minister to deliver year-end fiscal update, $5.8B  surplus forecasted - https://cdn.connectfm.ca/Nate-Horner’s.jpg
Alberta Jun 27
ਐਲਬਰਟਾ ਦੇ ਵਿੱਤ ਮੰਤਰੀ $5.8B ਦੇ ਬਜਟ ਘਾਟੇ ਬਾਰੇ ਅੱਜ ਦੇਣਗੇ ਅਪਡੇਸ਼ਨ
Premier Smith says Albertans' desire for leaving Canada has never been higher - https://cdn.connectfm.ca/daniel-smith_2025-06-27-125306_ntlp.jpg
Featured Jun 27
ਐਲਬਰਟਾ ਵਿਚ ਕੈਨੇਡਾ ਤੋਂ ਵੱਖ ਹੋਣ ਦੀ ਮੰਗ ਵਧੀ :ਪ੍ਰੀਮੀਅਰ ਸਮਿਥ
Calgary police say charges laid after 11-year-old boy hit by  transit train - https://cdn.connectfm.ca/calgary-police.jpg
Alberta Jun 26
ਕੈਲਗਰੀ ਪੁਲਿਸ 11 ਸਾਲਾ ਬੱਚੇ ਨੂੰ ਟੱਕਰ ਮਾਰਨ ਦੇ ਦੋਸ਼ 'ਚ ਡਰਾਇਵਰ ਨੂੰ ਕੀਤਾ ਚਾਰਜ
Alberta Next panel announced with legislature members, academics and business leaders - https://cdn.connectfm.ca/daniele-smith.jpg
Alberta Jun 25
ਪ੍ਰੀਮੀਅਰ ਸਮਿਥ ਨੇ “ਐਲਬਰਟਾ ਨੈਕਸਟ” ਪੈਨਲ ਲਈ 15 ਮੈਂਬਰਾਂ ਦੀ ਕੀਤੀ ਚੋਣ
Previous49 of 120 pagesNext

Latest News

b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link