14.6C Vancouver
ADS

News

AllAlbertaBCCanadaIndiaWorld
Alberta's premier says new environment minister a 'step in the wrong direction' - https://cdn.connectfm.ca/Daniel-Smith.jpg
Canada May 14
ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਨੇਡਾ ਦੀ ਨਵੀਂ ਬਣੀ ਵਾਤਾਵਰਣ ਮੰਤਰੀ ਦੇ ਚੁਣੇ ਜਾਣ ਦੇ ਫੈਸਲੇ ਨੂੰ ਗ਼ਲਤ ਠਹਿਰਾਇਆ
Thousands of Alberta civil servants vote to strike to back demands - https://cdn.connectfm.ca/alberta-flag.jpg
Canada May 14
ਐਲਬਰਟਾ ਦੇ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਨੇ ਹੜਤਾਲ ਦੇ ਹੱਕ 'ਚ ਕੀਤੀ ਵੋਟਿੰਗ
Alberta premier's chief of staff criticizes new environment minister - https://cdn.connectfm.ca/Julie-Dabrusin.jpg
Alberta May 13
ਨਵੀਂ ਚੁਣੀ ਇਨਵਾਇਰਮੈਂਟ ਮੰਤਰੀ ਜੂਲੀ ਡਾਬਰੂਸਿਨ ਦੀ ਐਲਬਰਟਾ ਵਲੋਂ ਆਲੋਚਨਾ
Alberta cabinet minister Ric McIver resigns post as Speaker vote  looms - https://cdn.connectfm.ca/Ric-McIver.jpg
Alberta May 13
ਐਲਬਰਟਾ ਦੇ ਇਕ ਹੋਰ ਮੰਤਰੀ ਨੇ ਕੈਬਨਿਟ ਤੋਂ ਦਿੱਤਾ ਅਸਤੀਫਾ
Missing two-year-old in Alberta found a kilometre from home after  overnight search - https://cdn.connectfm.ca/RCMP_2024-11-19-145700_kihg.jpg
Alberta May 13
ਐਲਬਰਟਾ 'ਚ ਲਾਪਤਾ ਹੋਇਆ 2 ਸਾਲਾ ਬੱਚਾ ਸੁਰੱਖਿਅਤ ਮਿਲਿਆ
Alberta reports 39 new cases of measles, provincial total reaches  365 - https://cdn.connectfm.ca/measles_2024-11-05-180025_dwvi.jpg
Alberta May 13
ਐਲਬਰਟਾ ਵਿਚ ਖਸਰੇ ਦੇ 39 ਨਵੇਂ ਮਾਮਲੇ ਕੀਤੇ ਗਏ ਦਰਜ
Alberta government freezes industrial carbon price - https://cdn.connectfm.ca/Danielle-Smith_2024-06-26-163937_hjbg.jpg
Alberta May 12
ਐਲਬਰਟਾ ਸਰਕਾਰ ਨੇ ਉਦਯੋਗਿਕ ਕਾਰਬਨ ਦੀ ਕੀਮਤ ਨੂੰ ਕੀਤਾ ਫ੍ਰੀਜ਼
AFN chief says talks of Alberta separation 'irresponsible,' points to treaties - https://cdn.connectfm.ca/AFN-chief.jpg
Alberta May 12
ਐਲਬਰਟਾ ਦੇ ਵੱਖ ਹੋਣ ਦਾ ਵਿਚਾਰ ਗੈਰ ਜ਼ਿੰਮੇਵਾਰੀ ਵਾਲਾ ਰਵੱਈਆ: ਅਸੈਬਲੀ ਆਫ ਫਰਸਟ ਨੇਸ਼ਨ
Some Albertans appear to be divided about renewed efforts to  separate from Canada - https://cdn.connectfm.ca/Danielle-Smith.jpg
Alberta May 12
ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦਾ ਕਈ ਸੂਬਾ ਵਾਸੀਆਂ ਵਲੋਂ ਵਿਰੋਧ
Previous55 of 120 pagesNext

Latest News

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link