17.35C Vancouver
ADS

News

AllAlbertaBCCanadaIndiaWorld
Edmonton police arrested two in defrauding investors of $7.8 million - null
Alberta Aug 31
Edmonton ਪੁਲਿਸ ਨੇ ਇਨਵੈਸਟਰਸ ਨਾਲ $7.8 ਮਿਲੀਅਨ ਦੀ ਧੋਖਾਧੜੀ 'ਚ ਦੋ ਮੁਲਜ਼ਮ ਕੀਤੇ ਗ੍ਰਿਫਤਾਰ
Alberta government levied more than $11K in fines during this wildfire season - null
Alberta Aug 29
Alberta ਸਰਕਾਰ ਨੇ ਇਸ ਸਾਲ ਦੇ ਜੰਗਲੀ ਅੱਗ ਦੇ ਸੀਜ਼ਨ ਦੌਰਾਨ ਲਗਾਏ $11K ਤੋਂ ਵੱਧ ਦੇ ਜੁਰਮਾਨੇ
Body of 64-year-old missing hiker found in Banff National Park - https://cdn.connectfm.ca/01A4D24A-CB9D-4D4A-BB2D-E323D7C12AE5_Story2548185_3392969.jpg
Alberta Aug 29
ਬੈਂਫ ਨੈਸ਼ਨਲ ਪਾਰਕ 'ਚ 64 ਸਾਲਾ ਲਾਪਤਾ ਹਾਈਕਰ ਦੀ ਮਿਲੀ ਲਾਸ਼
Edmonton schools will welcome record number of international students this fall - null
Alberta Aug 29
ਇਸ fall ਰਿਕਾਰਡ ਗਿਣਤੀ 'ਚ ਇੰਟਰਨੈਸ਼ਨਲ ਸਟੂਡੈਂਟਸ ਦਾ ਸਵਾਗਤ ਕਰਨਗੇ Edmonton ਸਕੂਲਸ
Alberta woman denied transplant over vaccine status, dies - null
Alberta Aug 25
Alberta: COVID transplant ਦੀ ਲੜਾਈ ਨੂੰ ਸੁਪਰੀਮ ਕੋਰਟ ਤੱਕ ਲਿਜਾਣ ਵਾਲੀ ਔਰਤ ਦੀ ਮੌਤ
24,000 jobs could be lost in Alberta’s renewables pause: Report - null
Alberta Aug 25
Alberta ਦੇ renewables pause ਨਾਲ 24,000 ਨੌਕਰੀਆਂ ਖਤਮ ਹੋਣ ਦਾ ਰਿਸਕ: ਰਿਪੋਰਟ
Edmonton Riders will soon have 'super express' bus route - null
Alberta Aug 25
Edmonton ਵਾਸੀਆਂ ਨੂੰ ਨਵੀਂ ਬੱਸ ਸਰਵਿਸ ਦੀ ਸੌਗਾਤ, ਯੂਨੀਵਰਸਿਟੀ ਸਟੂਡੈਂਟਸ ਨੂੰ ਹੋਵੇਗਾ ਫਾਇਦਾ
Chrystia Freeland fined for speeding on an Alberta highway - https://cdn.connectfm.ca/Chrystia-Freeland-4.jpg
Canada Aug 23
ਕ੍ਰਿਸਟੀਆ ਫ੍ਰੀਲੈਂਡ ਨੂੰ ਅਲਬਰਟਾ ਹਾਈਵੇਅ 'ਤੇ ਸਪੀਡਿੰਗ ਲਈ ਜੁਰਮਾਨਾ ਲਗਾਇਆ ਗਿਆ ਹੈ
Reception centre for Yellowknife evacuees opens in Edmonton - https://cdn.connectfm.ca/54A74AE9-354E-457B-AF36-80B135BB227E_Story2534992_3377946.jpg
Alberta Aug 18
ਐਡਮਿੰਟਨ ਵਿੱਚ ਯੈਲੋਨਾਈਫ ਜੰਗਲੀ ਅੱਗ ਤੋਂ ਬਚਣ ਵਾਲਿਆਂ ਲਈ ਰਿਸੈਪਸ਼ਨ ਸੈਂਟਰ ਖੁੱਲ੍ਹਿਆ
Previous82 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link