17.38C Vancouver
ADS

News

AllAlbertaBCCanadaIndiaWorld
Calgary teacher charged with voyeurism after 'sexual act' at school - https://cdn.connectfm.ca/2AA83156-6012-447D-B387-4193A05A43F9_Story2533527_3376557.jpg
Alberta Aug 17
ਕੈਲਗਰੀ ਦੇ ਅਧਿਆਪਕ 'ਤੇ ਸਕੂਲ 'ਚ 'ਜਿਨਸੀ ਹਰਕਤ' ਤੋਂ ਬਾਅਦ ਵੌਇਰਿਜ਼ਮ ਦਾ ਦੋਸ਼
Drivers must slow to 60 km/h when passing roadside workers in Alberta - https://cdn.connectfm.ca/ABEE84C6-1B5F-46CF-9E6A-BF81C45DEE62_Story2522104_3363822.jpg
Alberta Aug 9
ਅਲਬਰਟਾ ਦੇ ਡਰਾਈਵਰਾਂ ਨੂੰ ਸੜਕ 'ਤੇ ਵਰਕਰਾਂ ਵਲੋਂ ਰੋਕੇ ਜਾਣ 'ਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਕਰਨੀ ਪਵੇਗੀ
Power outage at Banff Gondola left more than 300 people stranded - https://cdn.connectfm.ca/92024E40-9F6A-4388-89E0-CD90A63E1682_Story2522102_3363450.jpg
Alberta Aug 8
ਬੈਨਫ ਗੰਡੋਲਾ 'ਤੇ ਬਿਜਲੀ ਬੰਦ ਹੋਣ ਕਾਰਨ 300 ਤੋਂ ਵੱਧ ਲੋਕ ਫਸ ਗਏ
Father who assaulted baby girl in southern Alberta sentenced to seven years in prison - https://cdn.connectfm.ca/AD330BF2-3C1B-4C4D-8FAC-8137AB01352F_Story2518808_3359872.jpg
Alberta Aug 4
ਦੱਖਣੀ ਅਲਬਰਟਾ ਵਿੱਚ ਬੱਚੀ 'ਤੇ ਭਿਆਨਕ ਹਮਲਾ ਕਰਨ ਵਾਲੇ ਪਿਤਾ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ
Alberta announces pause on renewable energy, citing rural concerns - https://cdn.connectfm.ca/FA4CE4A0-4A55-458C-B0EE-08FA41E2211B_Story2517235_3357981.jpg
Alberta Aug 3
ਅਲਬਰਟਾ ਨੇ ਪੇਂਡੂ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਰੀਨਿਊਏਬਲ ਐਨਰਜੀ 'ਤੇ ਵਿਰਾਮ ਦਾ ਐਲਾਨ ਕੀਤਾ
Transportation Safety Board begins investigation into Alberta plane crash that left six dead - https://cdn.connectfm.ca/EA2AC7A8-E9BC-4F42-B2BC-2BBA23363026_Story2512755_3352966.jpg
Alberta Jul 31
ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਅਲਬਰਟਾ ਜਹਾਜ਼ ਹਾਦਸੇ ਦੀ ਜਾਂਚ ਸ਼ੁਰੂ ਕੀਤੀ ਜਿਸ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ
Alberta marks deadliest month for overdose deaths in April - https://cdn.connectfm.ca/63869F8D-6E0D-48AF-B6AD-AE5E40AC8556_Story2401908_3307727.jpg
Alberta Jun 28
ਅਲਬਰਟਾ ਅਪ੍ਰੈਲ ਵਿੱਚ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਲਈ ਸਭ ਤੋਂ ਘਾਤਕ ਮਹੀਨਾ ਰਿਹਾ
Alberta NDP says Smith hid overdose data, demands transparency - https://cdn.connectfm.ca/A72D6B83-C2E6-42B8-956B-27D529CD3AD4_Story2400346_3306148.JPG
Alberta Jun 27
ਅਲਬਰਟਾ ਐਨਡੀਪੀ ਦਾ ਕਹਿਣਾ ਹੈ ਕਿ ਸਮਿਥ ਨੇ ਓਵਰਡੋਜ਼ ਡੇਟਾ ਨੂੰ ਲੁਕਾਇਆ, ਪਾਰਦਰਸ਼ਤਾ ਦੀ ਮੰਗ ਕੀਤੀ
Alberta youth arrested in terrorism investigation subject to peace bond - null
Alberta Jun 24
ਪੀਸ ਬਾਂਡ ਦੇ ਅਧੀਨ ਅਲਬਰਟਾ ਦਾ ਨੌਜਵਾਨ ਅੱਤਵਾਦ ਦੀ ਜਾਂਚ ਵਿੱਚ ਗ੍ਰਿਫ਼ਤਾਰ
Previous83 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link