16.5C Vancouver
ADS

News

AllAlbertaBCCanadaIndiaWorld
Appeal court increases prison time for Edmonton club promoter in sex assault case - https://cdn.connectfm.ca/Violence_2023-03-02-184659_stwj.jpg
Alberta Mar 2
ਅਪੀਲ ਕੋਰਟ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਐਡਮਿੰਟਨ ਕਲੱਬ ਦੇ ਪ੍ਰਮੋਟਰ ਲਈ ਜੇਲ੍ਹ ਦੀ ਮਿਆਦ ਵਧਾ ਦਿੱਤੀ ਹੈ
Alberta announces $27.3 million in funding for resettlement of Ukrainian newcomers - null
Alberta Feb 24
ਅਲਬਰਟਾ ਨੇ ਯੂਕਰੇਨ ਤੋਂ ਨਵੇਂ ਆਏ ਲੋਕਾਂ ਦੀ ਰੀਸੈਟਲਮੈਂਟ ਲਈ $27.3 ਮਿਲੀਅਨ ਫੰਡ ਦੇਣ ਦਾ ਐਲਾਨ ਕੀਤਾ
'Incredibly premature' to consider drug decriminalization, Alberta police chiefs say - https://cdn.connectfm.ca/235A63D4-58AD-4681-BB08-D513F587A6BC_Story2215934_3100787.jpg
Alberta Feb 22
ਅਲਬਰਟਾ ਪੁਲਿਸ ਮੁਖੀਆਂ ਦਾ ਕਹਿਣਾ ਹੈ ਕਿ ਡਰੱਗ ਅਪਰਾਧੀਕਰਨ 'ਤੇ ਵਿਚਾਰ ਕਰਨਾ ਹਜੇ "ਇੰਕਰੇਡਿਬਲੀ ਪ੍ਰੀਮੈਚਯੋਰ" ਹੋਵੇਗਾ
Alberta, Saskatchewan methane emissions almost 4 times more than reported: Research - https://cdn.connectfm.ca/55E90AAA-7A52-4D29-A63E-7449035231F4_Story2214266_3098879.jpg
Canada Feb 21
ਅਲਬਰਟਾ, ਸਸਕੈਚਵਨ ਮੀਥੇਨ ਨਿਕਾਸ ਰਿਪੋਰਟ ਕੀਤੇ ਗਏ ਨਾਲੋਂ ਲਗਭਗ 4 ਗੁਣਾ ਵੱਧ: ਖੋਜ
Alberta appoints oilpatch veterans to advise government on province's energy future - https://cdn.connectfm.ca/C442F33A-8D3D-486C-90D8-440A9B010A0D_Story2210061_3094161.jpg
Alberta Feb 17
ਅਲਬਰਟਾ ਨੇ ਸੂਬੇ ਦੇ ਊਰਜਾ ਭਵਿੱਖ ਬਾਰੇ ਸਰਕਾਰ ਨੂੰ ਸਲਾਹ ਦੇਣ ਲਈ ਆਇਲਪੈਚ ਵੈਟਰਨਜ਼ ਦੀ ਨਿਯੁਕਤੀ ਕੀਤੀ
Alberta health minister promises $158M in budget to recruit front-line health staff - null
Alberta Feb 16
ਅਲਬਰਟਾ ਦੇ ਸਿਹਤ ਮੰਤਰੀ ਨੇ ਫਰੰਟ-ਲਾਈਨ ਹੈਲਥ ਸਟਾਫ ਦੀ ਭਰਤੀ ਲਈ ਬਜਟ ਵਿੱਚ $158M ਦੇਣ ਦਾ ਵਾਅਦਾ ਕੀਤਾ
Alberta to pilot oil and gas royalty breaks for legally required well cleanup - https://cdn.connectfm.ca/07E756E3-7BBE-49C9-9991-3CB83DD035271.jpg
Alberta Feb 8
ਕਾਨੂੰਨੀ ਤੌਰ 'ਤੇ ਲੋੜੀਂਦੀ ਖੂਹ ਦੀ ਸਫਾਈ ਲਈ ਅਲਬਰਟਾ ਤੇਲ ਅਤੇ ਗੈਸ ਦੀ ਰਾਇਲਟੀ ਬਰੇਕ ਦੇਵੇਗੀ
Alberta law society retains decision for members to take Indigenous course - null
BC Feb 6
ਅਲਬਰਟਾ ਲਾਅ ਸੁਸਾਇਟੀ ਨੇ ਮੈਂਬਰਾਂ ਲਈ ਇੰਡੀਜਨਸ ਕੋਰਸ ਕਰਨ ਦਾ ਫੈਸਲਾ ਬਰਕਰਾਰ ਰੱਖਿਆ
Alberta Premier Danielle Smith wins Brooks-Medicine Hat byelection - null
Alberta Nov 9
ਬਰੂਕਸ-ਮੈਡੀਸਨ ਹੈਟ ਦੀ ਚੋਣ ਜਿੱਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ
Previous86 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link