15.51C Vancouver
ADS

News

AllAlbertaBCCanadaIndiaWorld
Alberta UCP leadership split on idea of provincial police to replace RCMP - null
Alberta Sep 23
ਐਲਬਰਟਾ ਯੂ. ਸੀ. ਪੀ. ਲੀਡਰਸ਼ਿਪ ਦੇ ਉਮੀਦਵਾਰ ਸੂਬਾਈ ਪੁਲਿਸ ਫੋਰਸ 'ਤੇ ਨਹੀਂ ਇਕਮਤ
De Havilland Canada to build airline manufacturing plant east of Calgary - null
Alberta Sep 22
ਕੈਲਗਰੀ ਈਸਟ 'ਚ ਨਵਾਂ ਏਅਰਕ੍ਰਾਫਟ ਮੈਨੂਫੈਕਚਰਿੰਗ ਪਲਾਂਟ ਲਾਵੇਗੀ ਡੀ ਹੈਵਿਲੈਂਡ ਏਅਰਕ੍ਰਾਫਟ
Thousands of Edmonton Public Schools students out with 'respiratory illness' - null
Alberta Sep 21
ਈ. ਪੀ. ਐੱਸ. ਬੀ. ਦੇ 6,800 ਤੋਂ ਜ਼ਿਆਦਾ ਵਿਦਿਆਰਥੀ 'ਸਾਹ ਦੀ ਬਿਮਾਰੀ' ਨਾਲ ਹੋਮ-ਸਿਕ
Alberta man appealing manslaughter sentence in shooting deaths of two Metis hunters - null
Alberta Sep 20
ਮੈਟਿਸ ਹੰਟਰਸ ਦੇ ਕਤਲ 'ਚ ਸਜ਼ਾ ਦਾ ਸਾਹਮਣਾ ਕਰ ਰਹੇ ਐਲਬਰਟਾ ਦੇ ਵਿਅਕਤੀ ਵੱਲੋਂ ਅਪੀਲ ਦਾਇਰ
Edmonton Police locate motorcycle involved in alleged hit-and-run - null
Alberta Sep 19
ਐਡਮਿੰਟਨ ਪੁਲਿਸ ਅਧਿਕਾਰੀ ਨੂੰ ਟੱਕਰ ਮਾਰਨ ਵਾਲਾ ਹੋਂਡਾ ਮੋਟਰਸਾਈਕਲ ਹੋਇਆ ਬਰਾਮਦ
UCP government removes chief of Alberta Human Rights Commission - null
Alberta Sep 16
ਯੂ. ਸੀ. ਪੀ. ਸਰਕਾਰ ਨੇ ਐਲਬਰਟਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੁਖੀ ਨੂੰ ਕੀਤਾ ਬਰਖ਼ਾਸਤ
Parks Canada is welcoming visitors back to Jasper National Park - null
Alberta Sep 15
ਜੈਸਪਰ ਨੈਸ਼ਨਲ ਪਾਰਕ ਸੈਲਾਨੀਆਂ ਲਈ ਮੁੜ ਖੁੱਲ੍ਹਾ, ਇਲਾਕੇ 'ਚ ਬਿਜਲੀ ਹੋਈ ਬਹਾਲ
New bivalent COVID-19 vaccine will be available in Alberta next week - null
Alberta Sep 15
ਨਵੀਂ ਬਾਇਵੈਲੈਂਟ ਕੋਵਿਡ-19 ਵੈਕਸੀਨ ਅਗਲੇ ਹਫ਼ਤੇ ਤੋਂ ਐਲਬਰਟਾ ਵਿਚ ਹੋਵੇਗੀ ਉਪਲਬਧ
Edmonton police officer injured in motorcycle hit-and-run - null
Alberta Sep 15
ਮੋਟਰਸਾਈਕਲ ਹਿਟ-ਐਂਡ-ਰਨ ਵਿਚ ਐਡਮਿੰਟਨ ਪੁਲਿਸ ਅਧਿਕਾਰੀ ਨੂੰ ਲੱਗੀਆਂ ਸੱਟਾਂ
Previous89 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link