15.03C Vancouver
ADS

News

AllAlbertaBCCanadaIndiaWorld
Calgary man charged with fraud for offering fake firearms training out of his home - null
Alberta Sep 14
ਕੈਲਗਰੀ ਦੇ ਇੱਕ ਵਿਅਕਤੀ 'ਤੇ ਹਥਿਆਰਾਂ ਦਾ ਫਰਜ਼ੀ ਸਿਖਲਾਈ ਕੋਰਸ ਚਲਾਉਣ ਦਾ ਮਾਮਲਾ ਦਰਜ
Distracted driving cameras being tested in Edmonton - null
Alberta Sep 14
ਐਡਮਿੰਟਨ 'ਚ ਡਿਸਟਰੈਕਟਡ ਡਰਾਈਵਿੰਗ ਕੈਮਰਿਆਂ ਦੀ ਟੈਸਟਿੰਗ ਹੋਈ ਸ਼ੁਰੂ
Man dies in crop dusting plane crash in central Alberta - null
Alberta Sep 13
ਐਲਬਰਟਾ 'ਚ ਕਰੋਪ ਡਸਟਿੰਗ ਪਲੇਨ ਕ੍ਰੈਸ਼, 39 ਸਾਲਾ ਪਾਇਲਟ ਦੀ ਹੋਈ ਮੌਤ
Two dead, including paramedic, in ambulance crash near Edmonton - null
Alberta Sep 12
ਸਾਊਥ-ਵੈਸਟ ਐਡਮਿੰਟਨ 'ਚ ਐਂਬੂਲੈਂਸ ਹਾਦਸੇ 'ਚ ਇੱਕ ਪੈਰਾਮੈਡਿਕ ਸਮੇਤ ਦੋ ਲੋਕਾਂ ਦੀ ਮੌਤ
Calgary police investigating a recent act of vandalism - null
Alberta Sep 9
ਕੈਲਗਰੀ ਪੁਲਿਸ ਵੱਲੋਂ ਚਰਚ ਦੇ ਬਾਹਰ ਪ੍ਰਤਿਮਾ ਦੀ ਭੰਨ-ਤੋੜ ਕਰਨ ਵਾਲੇ ਸ਼ੱਕੀ ਦੀ ਫੋਟੋ ਜਾਰੀ
Boil Water Advisory issued for Alberta's town of Bow Island - null
Alberta Sep 9
ਬੋ ਆਈਲੈਂਡ 'ਚ ਵਾਟਰ ਟ੍ਰੀਟਮੈਂਟ ਪਲਾਂਟ ਦੀ ਮੁੱਖ ਲਾਈਨ ਕੀਤੀ ਗਈ ਠੀਕ ਪਰ ਐਡਵਾਇਜ਼ਰੀ ਜਾਰੀ
Suspect in custody after 1 killed, 2 injured in northeast Edmonton - null
Alberta Sep 8
ਨਾਰਥ-ਈਸਟ ਐਡਮਿੰਟਨ 'ਚ 1 ਦੀ ਮੌਤ, 2 ਜ਼ਖਮੀ ਹੋਣ ਤੋਂ ਬਾਅਦ ਪੁਲਿਸ ਵੱਲੋਂ ਸ਼ੱਕੀ ਗ੍ਰਿਫਤਾਰ
Kenney says won't stay quiet as possible successor pitches separation plan - null
Alberta Sep 7
ਐਲਬਰਟਾ ਦੇ ਪ੍ਰੀਮੀਅਰ ਕੈਨੀ ਨੇ ਡੈਨੀਅਲ ਸਮਿਥ ਦੇ ਪ੍ਰਸਤਾਵਿਤ ਐਕਟ ਨੂੰ ਲੈ ਕੇ ਸਾਧਿਆ ਨਿਸ਼ਾਨਾ
Jasper experiencing power outages due to large out of control wildfire - null
Alberta Sep 6
ਜੰਗਲ ਦੀ ਅੱਗ ਕਾਬੂ ਤੋਂ ਬਾਹਰ ਹੋਣ ਕਾਰਨ ਜੈਸਪਰ 'ਚ ਬਿਜਲੀ ਦੀ ਹੋਈ ਸਮੱਸਿਆ
Previous90 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link