13.79C Vancouver
ADS

News

AllAlbertaBCCanadaIndiaWorld
Feds pledge funds toward sexual health education at announcement in Calgary - null
Alberta Aug 25
ਡੁਕਲੋਸ ਵੱਲੋਂ ਸੈਕਸੁਅਲ ਐਜ਼ੂਕੇਸ਼ਨ ਤੇ ਕੈਲਗਰੀ ਦੇ ਸੈਕਸੁਅਲਿਟੀ ਸੈਂਟਰ ਲਈ ਫੰਡ ਦਾ ਐਲਾਨ
Alberta to provide crime prevention grants as Calgary sees increase in shootings - null
Alberta Aug 25
ਗੋਲੀਬਾਰੀ ਦੇ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਕੈਲਗਰੀ ਨੂੰ ਕ੍ਰਾਈਮ ਪ੍ਰੀਵੈਂਸ਼ਨ ਗ੍ਰਾਂਟਸ ਦੇਵੇਗਾ ਐਲਬਰਟਾ
Some services returning to Calgary Municipal Building after break-in incident - null
Alberta Aug 24
ਬਰੇਕ-ਇਨ ਦੀ ਘਟਨਾ ਮਗਰੋਂ ਕੈਲਗਰੀ ਮਿਊਂਸੀਪਲ ਬਿਲਡਿੰਗ 'ਚ ਮੁੜ ਖੁੱਲ੍ਹ ਰਹੇ ਨੇ ਸਰਵਿਸ ਕਾਊਂਟਰ
Another case of gun violence in Calgary, Police are investigating - null
Alberta Aug 24
ਕੈਲਗਰੀ 'ਚ ਇਸ ਸਾਲ ਗੋਲੀਬਾਰੀ ਦੀ 97ਵੀਂ ਵਾਰਦਾਤ, ਪੁਲਿਸ ਵੱਲੋਂ ਜਾਂਚ ਸ਼ੁਰੂ
RCMP investigate after Leela Aheer's social media accounts were hacked - null
Alberta Aug 24
ਲੀਲਾ ਅਹੀਰ ਦੇ ਸੋਸ਼ਲ ਮੀਡੀਆ ਅਕਾਊਂਟਸ ਹੈਕ ਹੋਣ ਦੇ ਮਾਮਲੇ 'ਚ ਆਰ. ਸੀ. ਐੱਮ. ਪੀ. ਨੇ ਵਿੱਢੀ ਜਾਂਚ
UCP leadership candidate Leela Aheer's social media accounts hacked - null
Alberta Aug 23
ਯੂ. ਸੀ. ਪੀ. ਲੀਡਰਸ਼ਿਪ ਉਮੀਦਵਾਰ ਲੀਲਾ ਅਹੀਰ ਦੇ ਸੋਸ਼ਲ ਮੀਡੀਆ ਅਕਾਊਂਟਸ ਹੋਏ ਹੈਕ
Alberta RCMP members demoralized over provincial police proposal, commissioner says - null
Alberta Aug 23
ਐਲਬਰਟਾ ਆਰ. ਸੀ. ਐੱਮ. ਪੀ. ਮੁਖੀ ਨੇ ਪ੍ਰੋਵਿੰਸ਼ੀਅਲ ਪੁਲਿਸ ਦੇ ਪ੍ਰਸਤਾਵ ਨੂੰ ਲੈ ਕੇ ਜਤਾਈ ਨਿਰਾਸ਼ਾ
Environment Canada issues special air quality statement for the Edmonton - null
Alberta Aug 22
ਇਨਵਾਇਰਮੈਂਟ ਕੈਨੇਡਾ ਨੇ ਐਡਮਿੰਟਨ ਲਈ ਸਪੈਸ਼ਲ ਏਅਰ ਕੁਆਲਿਟੀ ਸਟੇਟਮੈਂਟ ਕੀਤੀ ਜਾਰੀ
Calgary police investigating two shootings in the city happened less than 24 hours - null
Alberta Aug 22
ਕੈਲਗਰੀ 'ਚ 24 ਘੰਟਿਆਂ ਤੋਂ ਵੀ ਘੱਟ ਸਮੇਂ 'ਚ ਗੋਲੀਬਾਰੀ ਦੀਆਂ ਦੋ ਘਟਨਾਵਾਂ, ਪੁਲਿਸ ਜਾਂਚ 'ਚ ਜੁਟੀ
Previous93 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link