14.18C Vancouver
ADS

News

AllAlbertaBCCanadaIndiaWorld
Police say man dead after early morning shooting at Calgary restaurant - null
Alberta Aug 22
ਕੈਲਗਰੀ ਦੇ ਇੱਕ ਰੈਸਟੋਰੈਂਟ 'ਚ ਤੜਕਸਾਰ ਚੱਲੀਆਂ ਗੋਲੀਆਂ, ਵਿਅਕਤੀ ਦੀ ਮੌਕੇ 'ਤੇ ਹੋਈ ਮੌਤ
Calgary police investigate stabbing near Memorial Drive - null
Alberta Aug 19
ਕੈਲਗਰੀ 'ਚ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ, ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ
Defence lawyers in Alberta will stop taking serious legal aid - null
Alberta Aug 19
1 ਸਤੰਬਰ ਤੋਂ ਗੰਭੀਰ ਅਪਰਾਧਿਕ ਮਾਮਲਿਆਂ ਦੇ ਕੇਸ ਨਹੀਂ ਲੜਨਗੇ ਐਲਬਰਟਾ ਦੇ ਡਿਫੈਂਸ ਲਾਇਰਜ਼
Woman killed, man injured after shooting in Evergreen : Calgary police - null
Alberta Aug 18
ਕੈਲਗਰੀ 'ਚ ਗੋਲੀਬਾਰੀ ਦੀ ਵਾਰਦਾਤ, ਔਰਤ ਦੀ ਮੌਕੇ 'ਤੇ ਹੋਈ ਮੌਤ, ਆਦਮੀ ਦੀ ਹਾਲਤ ਗੰਭੀਰ
Calgary police searching for woman believed to be involved in transit hate crime - null
Alberta Aug 18
ਕੈਗਲਰੀ ਬੱਸ 'ਚ ਸਫ਼ਰ ਦੌਰਾਨ ਹੇਟ ਕ੍ਰਾਈਮ ਦਾ ਮਾਮਲਾ, ਇੱਕ ਔਰਤ ਦੀ ਤਲਾਸ਼ 'ਚ ਜੁਟੀ ਪੁਲਿਸ
One person dead in Trans-Canada Highway motorcycle crash west of Calgary - null
Alberta Aug 17
ਕੈਲਗਰੀ ਵੈਸਟ ਦੇ ਟ੍ਰਾਂਸ-ਕੈਨੇਡਾ ਹਾਈਵੇ 'ਤੇ ਹਾਦਸਾ, ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
Alberta promises more officers for rural municipalities with provincial police plan - null
Alberta Aug 17
ਐਲਬਰਟਾ ਨੇ ਪ੍ਰੋਵਿੰਸ਼ੀਅਲ ਪੁਲਿਸ ਪਲਾਨ ਕੀਤਾ ਰਿਲੀਜ਼, 275 ਫਰੰਟਲਾਈਨ ਅਫਸਰ ਹੋਣਗੇ ਭਰਤੀ
64-unit seniors’ complex opens in southern Alberta - null
Alberta Aug 16
ਸਾਊਥ ਐਲਬਰਟਾ 'ਚ ਬਜ਼ੁਰਗਾਂ ਲਈ ਖੁੱਲ੍ਹਿਆ ਨਵਾਂ 64-ਯੂਨਿਟ ਸੀਨੀਅਰਜ਼ ਕੰਪਲੈਕਸ
Woman killed at seniors' home east of Calgary, male suspect found dead - null
Alberta Aug 16
ਕੈਲਗਰੀ ਈਸਟ ਦੇ ਸੀਨੀਅਰਜ਼ ਹੋਮ 'ਚ ਇੱਕ 63 ਸਾਲਾ ਔਰਤ ਦੀ ਹੱਤਿਆ, ਸ਼ੱਕੀ ਮਿਲਿਆ ਮ੍ਰਿਤਕ
Previous94 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link