14.46C Vancouver
ADS

News

AllAlbertaBCCanadaIndiaWorld
Fire restriction in effect for part of southwestern Alberta due to hot, dry weather - null
Alberta Aug 9
ਗਰਮ, ਖੁਸ਼ਕ ਮੌਸਮ ਕਾਰਨ ਸਾਊਥ-ਵੈਸਟਰਨ ਐਲਬਰਟਾ 'ਚ ਫਾਇਰ ਰਿਸਟ੍ਰਿਕਸ਼ਨ ਲਾਗੂ
Calgary's Municipal Building reopenes to the public - null
Alberta Aug 9
ਕੈਲਗਰੀ ਦੀ ਮਿਊਂਸੀਪਲ ਬਿਲਡਿੰਗ ਲੋਕਾਂ ਲਈ ਮੁੜ ਖੁੱਲ੍ਹੀ, ਪਰ ਕਈ ਕਾਊਂਟਰ ਅਜੇ ਵੀ ਬੰਦ
Alberta NDP requests auditor general to investigate bonuses to chief medical officer - null
Alberta Aug 9
NDP ਨੇ ਆਡੀਟਰ ਜਨਰਲ ਨੂੰ ਕੋਵਿਡ ਨਾਲ ਸਬੰਧਤ ਬੋਨਸਾਂ ਦੀ ਜਾਂਚ ਕਰਨ ਦੀ ਕੀਤੀ ਮੰਗ
One dead, one in critical condition after RCMP shooting in northern Alberta - null
Alberta Aug 9
ਨਾਰਥਰਨ ਐਲਬਰਟਾ 'ਚ ਪੁਲਿਸ ਦੀ ਗੋਲੀਬਾਰੀ 'ਚ ਇੱਕ ਦੀ ਮੌਤ, ਇੱਕ ਦੀ ਹਾਲਤ ਗੰਭੀਰ
Police captures inmate who Escape from Buffalo Sage Wellness House Edmonton - null
Alberta Aug 8
ਐਡਮਿੰਟਨ ਦੇ ਬਫੇਲੋ ਸੇਜ ਵੈਲਨੈੱਸ ਹਾਊਸ ਤੋਂ ਪਿਛਲੀਆਂ ਗਰਮੀਆਂ 'ਚ ਭੱਜੇ ਕੈਦੀ ਨੂੰ ਪੁਲਿਸ ਨੇ ਕੀਤਾ ਕਾਬੂ
Province threatens funding cuts to Athabasca University if not comes to the table - null
Alberta Aug 8
ਸਰਕਰ ਐਥਾਬਾਸਕਾ ਯੂਨੀਵਰਸਿਟੀ ਦੇ ਪਲਾਨ 'ਤੇ ਅੱਗੇ ਨਾ ਆਉਣ 'ਤੇ ਰੋਕ ਸਕਦੀ ਹੈ ਮਦਦ
Alberta's police watchdog investigating arrest at Calgary Municipal Building - null
Alberta Aug 5
ਕੈਲਗਰੀ ਮਿਊਂਸੀਪਲ ਬਿਲਡਿੰਗ 'ਚ ਹੋਈ ਗ੍ਰਿਫਤਾਰੀ ਦੀ ਜਾਂਚ ਜੁਟੀ ਐਲਬਰਟਾ ਪੁਲਿਸ ਵਾਚਡੌਗ
Alberta government to change employee bonus rules - https://cdn.connectfm.ca/Alberta-Finance-Minister-Jason-Nixon.jpg
Alberta Aug 5
ਐਲਬਰਟਾ ਸਰਕਾਰ ਨੇ ਕਰਮਚਾਰੀਆਂ ਦੇ ਬੋਨਸ ਨਿਯਮਾਂ 'ਚ ਤਬਦੀਲੀ ਕਰਨ ਦਾ ਕੀਤਾ ਵੱਡਾ ਐਲਾਨ
Alberta ends Edmonton hospital hallway medicine directive - null
Alberta Aug 5
ਐਲਬਰਟਾ ਵੱਲੋਂ ਐਡਮਿੰਟਨ ਹਸਪਤਾਲਾਂ ਲਈ ਐਲਾਨੇ ਹਾਲਵੇਅ ਮੈਡੀਸਨ ਨਿਰਦੇਸ਼ ਰੱਦ
Previous96 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link