14.51C Vancouver
ADS

News

AllAlbertaBCCanadaIndiaWorld
Alberta defence lawyers to no longer take Legal Aid cases - null
Alberta Aug 5
ਲੀਗਲ ਏਡ ਐਲਬਰਟਾ ਦੇ ਡਿਫੈਂਸ ਵਕੀਲਾਂ ਵੱਲੋਂ ਦੋ ਹਫ਼ਤੇ ਕੋਈ ਵੀ ਕੇਸ ਨਾ ਲੈਣ ਦਾ ਐਲਾਨ
One person dead after a crash this morning in central Alberta - null
Alberta Aug 4
ਸੈਂਟਰਲ ਐਲਬਰਟਾ 'ਚ ਦੋ ਵਾਹਨਾਂ ਦੀ ਟੱਕਰ, 1 ਵਿਅਕਤੀ ਦੀ ਮੌਤ, ਪੁਲਿਸ ਮੌਕੇ 'ਤੇ ਜਾਂਚ 'ਚ ਜੁਟੀ
Alberta's Opposition leader slams UCP, for big COVID-19 bonus to Hinshaw - null
Alberta Aug 4
ਡਾ. ਹਿਨਸ਼ੌ ਨੂੰ ਦਿੱਤੇ ਮੋਟੇ ਬੋਨਸ ਨੂੰ ਲੈ ਕੇ ਐਲਬਰਟਾ ਦੀ ਵਿਰੋਧੀ ਧਿਰ ਦਾ ਸਰਕਾਰ 'ਤੇ ਨਿਸ਼ਾਨਾ
Hail as big as tennis balls, softballs and eggs fell in Alberta: Environment Canada - null
Alberta Aug 3
ਸੈਂਟਰਲ ਐਲਬਰਟਾ 'ਚ ਟੈਨਿਸ ਬਾਲ, ਸਾਫਟਬਾਲਸ ਤੇ ਅੰਡਿਆਂ ਦੇ ਸਾਈਜ਼ ਜਿੰਨੇ ਪਏ ਗੜ੍ਹੇ
Woman charged with manslaughter after man found in stairwell, Edmonton police say - null
Alberta Aug 3
ਸੈਂਟਰਲ ਐਲਬਰਟਾ 'ਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਔਰਤ ਨੂੰ ਕੀਤਾ ਗ੍ਰਿਫਤਾਰ
Attempted theft of copper wire causes power outages in Red Deer - null
Alberta Aug 3
ਰੈੱਡ ਡੀਅਰ 'ਚ ਬਿਜਲੀ ਗੁੱਲ ਹੋਣ ਨੂੰ ਲੈ ਕੇ ਖ਼ੁਲਾਸਾ, ਕਾਪਰ ਵਾਇਰ ਚੋਰੀ ਨਾਲ ਜੁੜਿਆ ਮਾਮਲਾ
Calgary home sales down 3% in July as interest rates rise: real estate board - null
Alberta Aug 2
ਕੈਲਗਰੀ 'ਚ ਘਰਾਂ ਦੀ ਵਿਕਰੀ 'ਚ 3 ਫ਼ੀਸਦੀ ਗਿਰਾਵਟ, ਵਿਆਜ ਦਰਾਂ ਵਧਣ ਦਾ ਹੋਇਆ ਅਸਰ
Man with ‘large knife’ arrested at Calgary city hall - null
Alberta Aug 2
ਕੈਲਗਰੀ ਸਿਟੀ ਹਾਲ 'ਚ ਪੁਲਿਸ ਨੇ ਵੱਡੇ ਚਾਕੂ ਨਾਲ ਲੈਸ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
COVID-19 vaccine rollouts for Children and babies in Alberta - null
Alberta Aug 2
ਐਲਬਰਟਾ 'ਚ ਛੋਟੇ ਉਮਰ ਦੇ ਬੱਚਿਆਂ ਲਈ ਕੋਵਿਡ-19 ਟੀਕਾਕਰਨ ਦੀ ਬੁਕਿੰਗ ਹੋਈ ਸ਼ੁਰੂ
Previous97 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link