14.16C Vancouver
ADS

News

AllAlbertaBCCanadaIndiaWorld
Alberta government paid Dr. Deena Hinshaw record cash bonus in 2021 - null
Alberta Aug 2
ਚੀਫ ਮੈਡੀਕਲ ਅਧਿਕਾਰੀ ਡਾ. ਹਿਨਸ਼ੌ ਨੂੰ ਐਲਬਰਟਾ ਸਰਕਾਰ ਨੇ 2021 'ਚ ਦਿੱਤਾ ਰਿਕਾਰਡ ਕੈਸ਼ ਬੋਨਸ
UCP candidate Aheer jumps in after participant flipped in running of the bulls event - null
Alberta Aug 2
ਬੁਲਸ ਇਵੈਂਟ 'ਚ ਵਿਅਕਤੀ ਦੀ ਜਾਨ ਬਚਾਉਣ ਲਈ ਵਾੜ 'ਚ ਕੁਦੀ ਯੂ. ਸੀ. ਪੀ. ਦੀ ਲੀਲਾ ਅਹੀਰ
Dog to be euthanized after death of 86-year-old Calgary woman - null
Alberta Jul 29
ਕੈਲਗਰੀ ਦੀ 86 ਸਾਲਾ ਔਰਤ ਦੀ ਮੌਤ ਦੇ ਮਾਮਲੇ 'ਚ ਇੱਕ ਡੌਗ ਨੂੰ ਕੀਤਾ ਜਾਵੇਗਾ ਇਥੁਨਾਇਜ਼
Details of COVID-19 vaccine rollout for kids coming soon: Alberta Health - null
Alberta Jul 29
ਬੱਚਿਆਂ ਲਈ ਕੋਵਿਡ-19 ਵੈਕਸੀਨ ਸ਼ੁਰੂ ਕਰਨ ਦੀ ਡਿਟੇਲ ਜਲਦ ਹੋਵੇਗੀ ਜਾਰੀ : ਐਲਬਰਟਾ ਹੈਲਥ
Smith, focus of rivals' debate criticism, deemed UCP leadership front-runner - https://cdn.connectfm.ca/Danielle-Smith_2022-07-29-160014_gmrq.jpg
Alberta Jul 29
ਯੂ. ਸੀ. ਪੀ. ਲੀਡਰਸ਼ਿਪ ਡਿਬੇਟ 'ਚ ਘਿਰੀ ਡੈਨੀਅਲ ਸਮਿਥ ਨੂੰ ਮਾਹਰਾਂ ਨੇ ਮੰਨਿਆ ਫਰੰਟ-ਰਨਰ
Alberta expands eligibility of monkeypox vaccine, Shots starting Friday - null
Alberta Jul 28
ਮੰਕੀਪੌਕਸ ਵੈਕਸੀਨ ਨੂੰ ਲੈ ਕੇ ਐਲਬਰਟਾ ਸਰਕਾਰ ਨੇ ਕੀਤਾ ਇਹ ਐਲਾਨ, ਭਲਕੇ ਤੋਂ ਲੱਗਣਗੇ ਸ਼ਾਟ
Danielle Smith was the main target in UCP 's first debate - null
Alberta Jul 28
ਯੂ. ਸੀ. ਪੀ. ਲੀਡਰਸ਼ਿਪ ਰੇਸ ਦੀ ਪਹਿਲੀ ਬਹਿਸ 'ਚ ਸਾਥੀਆਂ ਦੇ ਨਿਸ਼ਾਨੇ 'ਤੇ ਰਹੀ ਸਮਿਥ
Alberta consumers face ‘unprecedented’ utility costs - null
Alberta Jul 28
ਐਲਬਰਟਾ 'ਚ ਖਪਤਕਾਰਾਂ ਲਈ ਬਿਜਲੀ ਦਰਾਂ 'ਚ ਵਾਧਾ, ਯੂਟੀਲਿਟੀਜ਼ ਕਮਿਸ਼ਨ ਨੇ ਦਿੱਤੀ ਹਰੀ ਝੰਡੀ
Mounties lift shelter in place order on First Nation in northern Alberta - null
Alberta Jul 27
ਨਾਰਥਨ ਐਲਬਰਟਾ 'ਚ ਫਸਟ ਨੇਸ਼ਨ 'ਤੇ ਸ਼ੈਲਟਰ ਇਨ ਪਲੇਸ ਆਰਡਰ ਕੀਤਾ ਗਿਆ ਸਮਾਪਤ
Previous98 of 119 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link