12.21C Vancouver
ADS

News

AllAlbertaBCCanadaIndiaWorld
Grizzly attack in B.C. likely 'defensive', bears to be spared, investigators say - https://cdn.connectfm.ca/Grizzly-attack.jpg
BC Jul 29
ਬੀ.ਸੀ. 'ਚ ਇੱਕ ਗ੍ਰਿਜ਼ਲੀ ਹਮਲਾ ਸੰਭਾਵਿਤ ਤੌਰ 'ਤੇ ਰੱਖਿਆਤਮਕ, ਬਚੀ ਰਿੱਛਾਂ ਦੀ ਜਾਨ
B.C. Interior facing temperatures up to 38 C as heat warnings issued across province - https://cdn.connectfm.ca/Temperatures-bc.jpg
BC Jul 29
ਬੀਸੀ ਦੇ ਅੰਦਰੂਨੀ ਹਿੱਸਿਆਂ ਵਿੱਚ ਤਾਪਮਾਨ 38 ਡਿਗਰੀ ਤੱਕ ਪਹੁੰਚਣ ਦੇ ਆਸਾਰ, ਚਿਤਾਵਨੀ ਹੋਈ ਜਾਰੀ
Out-of-control wildfire near Lytton, B.C., triggers evacuation alerts - https://cdn.connectfm.ca/wildfire_2025-07-29-163845_okty.jpg
BC Jul 29
ਬੀ. ਸੀ. ਵਿਚ ਲਿਟਨ ਨੇੜੇ ਤੇਜ਼ੀ ਨਾਲ ਫੈਲ ਰਹੀ ਜੰਗਲੀ ਅੱਗ ਕਾਰਨ ਨੇੜਲੇ ਘਰਾਂ ਨੂੰ ਦਿੱਤੀ ਗਈ ਚਿਤਾਵਨੀ
Abbotsford teen faces almost $1,800 in fines after speeding away from BC Highway Patrol and crashing into a parked dump truck - https://cdn.connectfm.ca/truck_2025-07-28-195025_aauc.jpg
BC Jul 28
ਐਬਟਸਫੋਰਡ ਦੇ ਇੱਕ 16 ਸਾਲਾ ਨੌਜਵਾਨ ਨੂੰ ਲੱਗਾ $1,800 ਦਾ ਜੁਰਮਾਨਾ
B.C. boosts clean-energy supply, drives economic growth - null
BC Jul 28
ਬੀ.ਸੀ. ਸਰਕਾਰ ਨੇ ਸੂਬੇ ਵਿਚ ਸਾਫ਼-ਊਰਜਾ ਸਪਲਾਈ ਨੂੰ ਵਧਾਉਣ ਦੇ ਯਤਨਾਂ ਤਹਿਤ ਨਵਾਂ ਕਾਲ ਫਾਰ ਪਾਵਰ ਪ੍ਰੋਗਰਾਮ ਕੀਤਾ ਲਾਂਚ
White Rock RCMP officers nationally recognized for impaired driving enforcement - https://cdn.connectfm.ca/police_2025-07-28-171200_esrq.jpg
BC Jul 28
ਇੰਪੇਅਰਡ ਡਰਾਈਵਿੰਗ ਇੰਫੋਰਸਮੈਂਟ ਸੰਬੰਧੀ ਵ੍ਹਾਈਟ ਰੌਕ ਆਰ.ਸੀ.ਐਮ.ਪੀ. ਦੇ ਅਫਸਰਾਂ ਦਾ ਸਨਮਾਨ
Motion expected in Nanaimo, B.C. on asking for closure of safe injection site - https://cdn.connectfm.ca/Nanaimo-B.jpg
BC Jul 28
ਸੁਰੱਖਿਅਤ ਟੀਕਾਕਰਨ ਸਾਈਟ ਨੂੰ ਬੰਦ ਕਰਨ ਦੀ ਮੰਗ 'ਤੇ ਨਾਨਾਇਮੋ, ਬੀਸੀ 'ਚ ਮਤਾ ਆਉਣ ਦੀ ਉਮੀਦ
Dogs, crews and helicopters being deployed to find missing B.C.  hiker in Banff park - null
BC Jul 25
ਕੈਲਗਰੀ ਨੇੜੇ ਬੈਨਫ ਨੈਸ਼ਨਲ ਪਾਰਕ ਵਿੱਚ ਇੱਕ ਹਾਈਕਰ ਹੋਇਆ ਲਾਪਤਾ
Seatbelt safety on display as allegedly impaired Williams Lake man crashes on police video - https://cdn.connectfm.ca/Seatbelt-safety.jpg
BC Jul 25
ਵਿਲੀਅਮਜ਼ ਲੇਕ ਵਿਚ ਇੱਕ ਡਰਾਈਵਰ ਨੂੰ ਸੀਟ ਬੈਲਟ ਨਾ ਲਗਾਉਣ ਕਾਰਨ ਕਰਨਾ ਪਿਆ ਕਈ ਮੁਸ਼ਕਲਾਂ ਦਾ ਸਾਹਮਣਾ
Previous101 of 610 pagesNext

Latest News

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link