11.41C Vancouver
ADS

News

AllAlbertaBCCanadaIndiaWorld
Man arrested after flashing a handgun at the public - https://cdn.connectfm.ca/handgun.jpg
BC Jul 18
ਬੀ.ਸੀ. ਪੁਲਿਸ ਨੇ ਇਕ ਸ਼ੱਕੀ ਨੂੰ ਹੈਂਡਗਨ ਨਾਲ ਸੰਬੰਧਿਤ ਮਾਮਲੇ 'ਚ ਕੀਤਾ ਗ੍ਰਿਫ਼ਤਾਰ
Derailment in Abbotsford, B.C., closes road near Sumas border - https://cdn.connectfm.ca/trainn.jpg
BC Jul 18
ਐਬਟਸਫੋਰਡ ਵਿੱਚ ਟਰੇਨ ਦੇ ਡੱਬੇ ਪਟੜੀ ਤੋਂ ਉਤਰੇ, ਸੜਕੀ ਆਵਾਜਾਈ ਹੋਈ ਪ੍ਰਭਾਵਿਤ
BCHP urging drivers to “slow down dude” and drive sober amid summer highway traffic surge - https://cdn.connectfm.ca/BC-Highway-Patrol_2025-07-17-193726_nhpv.jpg
BC Jul 17
ਬੀ.ਸੀ. ਹਾਈਵੇਅ ਪੈਟਰੋਲ ਨੇ ਵੱਧ ਰਹੇ ਟ੍ਰੈਫਿਕ ਦੌਰਾਨ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਕੀਤੀ ਅਪੀਲ
B.C. Premier David Eby reshuffles cabinet to boost economy and jobs - https://cdn.connectfm.ca/BC-cabinet-shuffle-BC-Gov.-flickr4.jpg
BC Jul 17
ਪ੍ਰੀਮਿਅਰ ਈਬੀ ਨੇ ਅਰਥਵਿਵਸਥਾ ਅਤੇ ਨੌਕਰੀਆਂ ਨੂੰ ਹੁਲਾਰਾ ਦੇਣ ਲਈ ਕੈਬਨਿਟ ਵਿੱਚ ਕੀਤਾ ਫੇਰਬਦਲ
Man charged with impersonating North Vancouver Mountie - https://cdn.connectfm.ca/RCMP_2025-07-16-194013_gcmk.jpg
BC Jul 17
ਨੌਰਥ ਵੈਨਕੂਵਰ ਆਰਸੀਐਮਪੀ ਨੇ ਨਕਲੀ ਪੁਲਿਸ ਵਾਲਾ ਫੜ੍ਹੇ ਜਾਣ ਦਾ ਹਵਾਲਾ ਦਿੰਦੇ ਹੋਏ ਲੋਕਾਂ ਨੂੰ ਕੀਤਾ ਅਲਰਟ
Woman arrested in Langley, B.C., for assault causing severe burns - https://cdn.connectfm.ca/RCMP_2025-07-17-162905_ugvi.jpg
BC Jul 17
ਇਕ ਔਰਤ 'ਤੇ ਹਮਲਾ ਕਰਨ ਦੇ ਦੋਸ਼ 'ਚ 25 ਸਾਲਾ ਲੜਕੀ ਨੂੰ ਕੀਤਾ ਗਿਆ ਗ੍ਰਿਫ਼ਤਾਰ
B.C. fast-tracks recruitment of international doctors as U.S. campaign delivers results - https://cdn.connectfm.ca/BC-US-doctors1.jpg
BC Jul 16
ਬੀ.ਸੀ. ਸਰਕਾਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਸਿਖਲਾਈ ਪ੍ਰਾਪਤ ਡਾਕਟਰਾਂ ਲਈ ਰਿਕਰੂਟਮੈਂਟ ਪ੍ਰੀਕਿਰਿਆ ਨੂੰ ਕੀਤਾ ਤੇਜ਼
Fire in Chilliwack, B.C., destroys businesses and apartments - null
BC Jul 16
ਚਿਲੀਵੈਕ ਦੇ ਡਾਊਨਟਾਊਨ ਵਿਚ ਲੱਗੀ ਅੱਗ 'ਚ ਕਈ ਵਪਾਰ ਅਤੇ ਅਪਾਰਮੈਂਟ ਸੜ੍ਹ ਕੇ ਸੁਆਹ
48-year-old Abbotsford surveyor dies after being hit by vehicle - https://cdn.connectfm.ca/RCMP_2025-07-16-194013_gcmk.jpg
BC Jul 16
ਐਬਟਸਫੋਰਡ ਦੇ ਇੱਕ 48 ਸਾਲਾ ਸਰਵੇਅਰ ਦੀ ਵਾਹਨ ਦੀ ਲਪੇਟ ਵਿਚ ਆਉਣ ਨਾਲ ਮੌਤ
Previous104 of 610 pagesNext

Latest News

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link