19.29C Vancouver
ADS

News

AllAlbertaBCCanadaIndiaWorld
Liquefied natural gas being loaded on Asia-bound tanker docked in Kitimat, B.C. - https://cdn.connectfm.ca/liquefied-natural-gas.jpg
BC Jun 30
ਬੀ.ਸੀ. ਦੇ ਕਿਟੀਮੈਟ ਪੋਰਟ ਤੋਂ ਕੈਨੇਡਾ ਦਾ ਪਹਿਲਾ ਐਲ.ਐਨ.ਜੀ. ਕਾਰਗੋ ਸ਼ਿਪ ਏਸ਼ੀਆ ਲਈ ਹੋ ਰਿਹਾ ਰਵਾਨਾ
B.C. minister Bowinn Ma tells of 'frightening' incident at her constituency office - https://cdn.connectfm.ca/Bowinn-Ma-TCP.jpg
BC Jun 27
ਬੀ.ਸੀ. ਦੀ ਇੰਫ੍ਰਾਸਟਰਕਚਰ ਮੰਤਰੀ ਬੌਵਿਨ ਮਾ ਦੇ ਕੌਂਸਟੀਚੂਐਂਸੀ ਦਫ਼ਤਰ 'ਚ ਸਿਕਿਉਰਿਟੀ ਘਟਨਾ ਤੋਂ ਬਾਅਦ ਪਹੁੰਚੀ ਐਕਸਪਲੋਸਿਵ ਯੂਨਿਟ
Surrey: Sikh Games Canada 2025 begin at Tamanawis Park - https://cdn.connectfm.ca/Sikh-Games-Canada9.jpg
BC Jun 27
ਸਰੀ 'ਚ ਟਮੈਨਵਿਸ ਪਾਰਕ ਵਿਖੇ ਹੋਇਆ ਸਿੱਖ ਗੇਮਜ਼ ਕੈਨੇਡਾ ਦਾ ਆਗਾਜ਼
B.C.'s Interior health authority confirms additional measles cases - https://cdn.connectfm.ca/measles-cases_2025-06-27-172612_ayjs.jpg
BC Jun 27
ਬੀ. ਸੀ. 'ਚ ਖਸਰਾ ਪੀੜਤਾਂ ਦੀ ਵਧੀ ਗਿਣਤੀ , ਕੁੱਲ 63 ਮਾਮਲੇ ਹੋਏ ਦਰਜ
B.C. police watchdog calls hearing into officers' 'racist, sexist' WhatsApp group - https://cdn.connectfm.ca/Prabhu-Rajan.jpg
BC Jun 27
ਪੁਲਿਸ ਔਫੀਸਰਜ਼ ਵਲੋਂ ਨਸਲੀ ਟਿੱਪਣੀਆਂ ਦੀ ਚੈਟ ਸਬੰਧੀ ਹੋਵੇਗੀ ਸੁਣਵਾਈ
Two people, including nine-year-old girl, dead after Calgary house  fire - https://cdn.connectfm.ca/Edmonton-vich-Punjabis.jpg
BC Jun 27
ਕੈਲਗਰੀ ਦੇ ਇਕ ਘਰ 'ਚ ਅੱਗ ਲੱਗਣ ਕਾਰਨ ਪੰਜਾਬੀ ਪਿਓ ਧੀ ਦੀ ਮੌਤ
Six still in hospital, two months after attack on Vancouver's Lapu Lapu festival - https://cdn.connectfm.ca/Lapu-Lapu-festival_2025-06-26-194216_miui.jpg
BC Jun 26
ਲਾਪੂ ਲਾਪੂ ਡੇਅ ਫੈਸਟੀਵਲ ਵਿਚ ਹੋਏ ਕਾਰ ਹਮਲੇ ਦੇ ਦੋ ਮਹੀਨੇ ਬਾਅਦ ਵੀ 6 ਪੀੜਤ ਹਸਪਤਾਲ ਵਿਚ:ਵੈਨਕੂਵਰ ਪੁਲਿਸ
Federal bank loaning $1B for BC Ferries to buy Chinese-made ships - https://cdn.connectfm.ca/BC-Ferries_2025-06-26-191202_uyxz.jpg
BC Jun 26
ਫੈਡਰਲ ਬੈਂਕ ਚੀਨ ਦੇ ਬਣੇ ਜਹਾਜ਼ ਖਰੀਦਣ ਲਈ ਬੀਸੀ ਫੈਰੀਜ਼ ਨੂੰ ਦੇ ਰਿਹਾ $1 ਬਿਲੀਅਨ ਦਾ ਕਰਜ਼ਾ
Police seek witnesses after firecracker assault in Moody Park - https://cdn.connectfm.ca/NWPD-firecracker.jpg
BC Jun 26
ਮੂਡੀ ਪਾਰਕ ਵਿੱਚ ਪਟਾਕਿਆਂ ਨਾਲ ਹੋਏ ਹਮਲੇ ਤੋਂ ਬਾਅਦ ਪੁਲਿਸ ਕਰ ਰਹੀ ਗਵਾਹਾਂ ਦੀ ਭਾਲ
Previous110 of 610 pagesNext

Latest News

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link