20.47C Vancouver
ADS

News

AllAlbertaBCCanadaIndiaWorld
Football fans are excited about global superstar Lionel Messi in Vancouver - https://cdn.connectfm.ca/Leo-Messi.jpg
BC Apr 24
ਵੈਨਕੂਵਰ ਵਿਚ ਗਲੋਬਲ ਸੁਪਰਸਟਾਰ ਲਿਓਨਲ ਮੇਸੀ ਨੂੰ ਲੈ ਕੇ ਫੁੱਟਬਾਲ ਪ੍ਰਸ਼ੰਸਕਾਂ ਵਿਚ ਭਾਰੀ ਉਤਸ਼ਾਹ
B.C. Court of Appeal tosses ICBC appeal of $15,000 per person for privacy breach - https://cdn.connectfm.ca/ICBC.jpg
BC Apr 24
ਬੀ.ਸੀ. ਕੋਰਟ ਆਫ ਅਪੀਲ ਨੇ ਨਿਯਮਾਂ ਵਿਚ ਬਦਲਾਅ ਤੋਂ ਕੀਤਾ ਇਨਕਾਰ ਬੀਮਾ ਕਾਰਪੋਰੇਸ਼ਨ ਨੂੰ ਝਟਕਾ
Drug death of 15-year-old involved hydromorphone and cough  medicine, RCMP believe - https://cdn.connectfm.ca/RCMP_2024-10-07-174154_xxul.jpg
BC Apr 23
ਡਰੱਗਜ਼ ਓਵਰਡੋਜ਼ ਕਾਰਨ ਮਾਰੇ ਗਏ ਟੀਨਏਜਰ ਨੇ ਲਈ ਸੀ ਖੰਘ ਦੀ ਦਵਾਈ ਤੇ ਹਾਈਡ੍ਰੋਮੋਰਫੋਨ
Police identify Tyler Smith as homicide victim found in burned home  in Langley, B.C. - https://cdn.connectfm.ca/Tyler-Smith-copy.jpg
BC Apr 22
ਲੈਂਗਲੇ 'ਚ ਘਰ ਨੂੰ ਲਾਈ ਗਈ ਅੱਗ, ਕਤਲ ਹੋਏ ਵਿਅਕਤੀ ਦੀ ਪੁਲਿਸ ਨੇ ਸਾਂਝੀ ਕੀਤੀ ਪਛਾਣ
Premier David Eby Pushes for Early Implementation of Interprovincial Free Trade - https://cdn.connectfm.ca/David-Eby_2024-10-07-160253_mouz.jpg
BC Apr 17
ਡੇਵਿਡ ਈਬੀ ਨੇ ਕੈਨੇਡਾ ਵਿਚ ਹੋਰ ਸੂਬਿਆਂ ਨਾਲ ਮੁਫ਼ਤ ਵਪਾਰ ਨੂੰ ਜਲਦ ਲਾਗੂ ਕਰਨ ਦੀ ਆਖੀ ਗੱਲ
B.C. government announces changes to graduated drivers' licensing regime - https://cdn.connectfm.ca/Garry-Begg.jpg
BC Apr 17
ਬੀ.ਸੀ. ਸਰਕਾਰ ਨੇ ਗ੍ਰੈਜੂਏਟ ਡਰਾਈਵਰਾਂ ਦੇ ਲਾਇਸੈਂਸ ਪ੍ਰਣਾਲੀ ਵਿੱਚ ਬਦਲਾਅ ਦਾ ਕੀਤਾ ਐਲਾਨ
Vancouver International Airport Resumes Normal Operations After Days of Delays - https://cdn.connectfm.ca/Airport.jpg
BC Apr 17
ਵੈਨਕੂਵਰ ਇੰਟਰਨੈਸ਼ਨਲ ਏਅਰਪੋਰਟ ਨੇ ਕਈ ਦਿਨਾਂ ਦੀ ਦੇਰੀ ਤੋਂ ਬਾਅਦ ਆਮ ਕੰਮਕਾਜ ਮੁੜ ਕੀਤਾ ਸ਼ੁਰੂ
Man accused of three sexual assaults on transit faces charges: police - https://cdn.connectfm.ca/three-sexual-assaults.jpg
BC Apr 15
ਟਰਾਂਜ਼ਿਟ 'ਤੇ 3 ਜਾਣਿਆਂ ਦਾ ਜਿਨਸੀ ਸ਼ੋਸ਼ਣ ਕਰਨ ਵਾਲਾ ਚਾਰਜ
Loaded dump truck impounded in B.C. after driver found intoxicated, police say - https://cdn.connectfm.ca/Loaded-dump-truck.jpg
BC Apr 15
ਬੀ.ਸੀ. 'ਚ ਨਸ਼ਾ ਕਰਕੇ ਲੋਡਡ ਡੰਪ ਟਰੱਕ ਚਲਾਉਣ ਵਾਲਾ ਡਰਾਈਵਰ ਚਾਰਜ
Previous113 of 596 pagesNext

Latest News

fort-st-john-rcmp-investigate-second-targeted-drive-by-shooting-in-recent-weeks
Punjabi

ਫੋਰਟ ਸੇਂਟ ਜੌਨ ਵਿੱਚ ਦੂਜੀ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ, ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਟਾਰਗੇਟਿਡ ਡਰਾਈਵ-ਬਾਇ ਸ਼ੂਟਿੰਗ ਯਾਨੀ ਚੱਲਦੀ ਗੱਡੀ ਵਿਚੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸ਼ਹਿਰ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਅਜਿਹੀ ਦੂਜੀ ਘਟਨਾ ਹੈ। ਪੁਲਿਸ ਅਨੁਸਾਰ, ਅੱਜ ਵੱਡੇ ਤੜਕੇ ਲਗਭਗ 1:37 ਵਜੇ ਸ਼ਹਿਰ ਦੇ ਡਾਊਨਟਾਊਨ ਨੇੜੇ 108 ਐਵੇਨਿਊ ਦੇ 9800 ਬਲਾਕ ਵਿਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ।
federal-government-restores-full-health-coverage-for-refugees-and-asylum-claimants
Punjabi

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਫੈਡਰਲ ਹੈਲਥ ਕਵਰੇਜ ਮੁੜ ਕੀਤੀ ਬਹਾਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਸ਼ਰਨਾਰਥੀ ਅਤੇ ਸ਼ਰਣ ਮੰਗਣ ਵਾਲਿਆਂ ਲਈ ਹੈਲਥ ਕੇਅਰ ਸਰਵਿਸਿਜ਼ ਵਿਚ ਕੀਤੀਆਂ ਗਈਆਂ ਕਟੌਤੀਆਂ ਨੂੰ ਵਾਪਸ ਲੈਂਦੇ ਹੋਏ ਪੂਰੀ ਕਵਰੇਜ ਨੂੰ ਮੁੜ ਬਹਾਲ ਕਰ ਦਿੱਤਾ ਹੈ। ⁠ਸਰਕਾਰ ਨੇ ਇਸੇ ਸਾਲ 1 ਮਈ ਨੂੰ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਅਧੀਨ ਨਵੇਂ ਨਿਯਮ ਲਾਗੂ ਕੀਤੇ ਸਨ।
rcmp-warn-western-canada-trucking-businesses-about-credit-card-fraud-scheme
Punjabi

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।
rustad-criticizes-b-c-premiers-public-response-as-wildfire-evacuations-continue
Punjabi

ਜੰਗਲੀ ਅੱਗ ਦੇ ਸੰਕਟ ਦੌਰਾਨ ਰਸਟੈਡ ਨੇ ਪ੍ਰੀਮੀਅਰ ਈਬੀ ਦੀ ਜਨਤਕ ਮੌਜੂਦਗੀ 'ਤੇ ਚੁੱਕੇ ਸਵਾਲ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦੇ ਦਿੱਤੇ ਗਏ ਹੁਕਮਾਂ ਵਿਚਕਾਰ ਪ੍ਰੀਮੀਅਰ ਡੇਵਿਡ ਈਬੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਸਟੈਡ ਨੇ ਕਿਹਾ ਕਿ ਜਦੋਂ ਸੂਬੇ ਦੇ ਹਜ਼ਾਰਾਂ ਨਾਗਰਿਕ ਮੁਸ਼ਕਲ ਸਥਿਤੀ ਵਿਚ ਹਨ ਅਤੇ ਪਰਿਵਾਰਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਸੁਰੱਖਿਅਤ ਬਚੇ ਹਨ ਜਾਂ ਨਹੀਂ, ਅਜਿਹੇ ਸਮੇਂ ਵਿਚ ਪ੍ਰੀਮੀਅਰ ਦਾ ਜਨਤਕ ਤੌਰ 'ਤੇ ਸਾਹਮਣੇ ਨਾ ਆਉਣਾ ਬਿਲਕੁਲ ਗਲਤ ਹੈ।
modi-netanyahu-discuss-west-asia-developments-in-phone-call
Punjabi

ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਫੋਨ 'ਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਚਰਚਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link