18.95C Vancouver
ADS

News

AllAlbertaBCCanadaIndiaWorld
Peace River Regional District in B.C. northeast issues new evacuation order - https://cdn.connectfm.ca/BC-wildfire_2025-06-09-160547_rnnp.jpg
BC Jun 9
ਬੀ.ਸੀ. ਉੱਤਰ-ਪੂਰਬ ਵਿੱਚ ਪੀਸ ਰਿਵਰ ਰੀਜਨਲ ਡਿਸਟ੍ਰਿਕਟ ਨੇ ਘਰ ਖਾਲੀ ਕਰਨ ਦੇ ਹੁਕਮ ਕੀਤੇ ਜਾਰੀ
B.C. gained 13,000 jobs in May - https://cdn.connectfm.ca/jobs.jpg
BC Jun 6
ਬੀ.ਸੀ. ਵਿੱਚ ਮਈ ਮਹੀਨੇ 13,000 ਲੋਕਾਂ ਨੇ ਨੌਕਰੀਆਂ ਕੀਤੀਆਂ ਪ੍ਰਾਪਤ
Southern B.C. set to bake under 'early season heat event' - https://cdn.connectfm.ca/Environment-Canada_2025-06-06-164049_bluo.jpg
BC Jun 6
ਬੀ.ਸੀ. ਦੇ ਬਹੁਤੇ ਹਿੱਸੇ 'ਚ ਵੀਕਐਂਡ ਦੌਰਾਨ ਜ਼ਬਰਦਸਤ ਗਰਮੀ ਦਾ ਅਨੁਮਾਨ
Dr. Bruce Choy appointed next KPU President and Vice-Chancellor - https://cdn.connectfm.ca/Bruce-Choy.jpg
BC Jun 5
ਡਾ. ਬਰੂਸ ਚੋਏ ਨੂੰ ਕਵਾਂਟਲੇਨ ਪੌਲੀਟੈਕਨਿਕ ਯੂਨੀਵਰਸਿਟੀ ਦੇ ਮੁਖੀ ਤੇ ਵਾਇਸ ਚਾਂਸਲਰ ਚੁਣਿਆ ਗਿਆ
Europe trade mission will promote B.C. tech, attract investment - https://cdn.connectfm.ca/Europe-Mission.jpg
BC Jun 5
ਨਿਵੇਸ਼ਨ ਲਿਆਉਣ ਅਤੇ ਬੀ.ਸੀ. ਟੈੱਕ ਨੂੰ ਪ੍ਰਮੋਟ ਕਰਨ ਦੇ ਇਰਾਦੇ ਨਾਲ ਯੂਰੋਪ ਟਰੇਡ ਮਿਸ਼ਨ 'ਤੇ ਬੀ.ਸੀ. ਸਰਕਾਰ
Two firearms seized, 5 individuals charged after search warrant: Peel police - https://cdn.connectfm.ca/peel-police.jpg
BC Jun 5
ਓਨਟਾਰੀਓ ਦੀ ਪੀਲ ਪੁਲੀਸ ਨੇ ਹਥਿਆਰ ਅਤੇ ਡਰੱਗਜ਼ ਦੇ ਮਾਮਲੇ ਵਿਚ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ
BC Highway Patrol says BC saw safest long weekend in years - https://cdn.connectfm.ca/Victoria-Day-long-weekend.jpg
BC Jun 5
ਬੀ.ਸੀ. 'ਚ 6 ਸਾਲਾਂ 'ਚ ਪਹਿਲੀ ਵਾਰ ਲੌਂਗ ਵੀਕਐਂਡ ਦੌਰਾਨ ਹਾਦਸੇ ਵਿਚ ਨਹੀਂ ਹੋਈ ਕਿਸੇ ਦੀ ਮੌਤ
Winds expected to drive wildfire towards Kelly Lake, B.C., in  'high-risk' situation - https://cdn.connectfm.ca/wildfire_2025-06-05-161827_xnly.jpg
BC Jun 5
ਤੇਜ਼ ਹਵਾਵਾਂ ਕਾਰਨ ਕੈਲੀ ਲੇਕ, ਵਿਚ ਜੰਗਲੀ ਅੱਗ ਬਣ ਸਕਦੀ ਹੈ ਬੇਹੱਦ ਖਤਰਨਾਕ
Charges laid in September 2024 Langley shooting - https://cdn.connectfm.ca/Walters-Langley-rcmp.jpg
BC Jun 4
ਲੈਂਗਲੀ 'ਚ ਵਾਪਰੀ ਸ਼ੂਟਿੰਗ ਦੀ ਜਾਨਲੇਵਾ ਵਾਰਦਾਤ 'ਚ ਇੱਕ ਵਿਅਕਤੀ ਗ੍ਰਿਫਤਾਰ
Previous116 of 610 pagesNext

Latest News

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link