13.14C Vancouver
ADS

News

AllAlbertaBCCanadaIndiaWorld
Wind warning for B.C.'s south coast with gusts up to 90 km/h expected overnight - https://cdn.connectfm.ca/Wind-warning.jpg
BC Oct 25
ਬੀ.ਸੀ. ਦੇ ਕੁਝ ਹਿੱਸਿਆਂ ’ਚ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ
B.C. election recounts won't start until Sunday afternoon - https://cdn.connectfm.ca/bc.jpg
BC Oct 24
ਬੀ.ਸੀ. ’ਚ ਐਤਵਾਰ ਦੁਪਹਿਰ ਤੱਕ ਚੋਣਾਂ ਦੀ ਮੁੜ ਗਿਣਤੀ ਨਹੀਂ ਹੋਵੇਗੀ ਸ਼ੁਰੂ
Coroner says there's been a sharp spike in females dying from illicit drugs in B.C. - https://cdn.connectfm.ca/illicit-drugs.jpg
BC Oct 24
ਬੀ.ਸੀ. ’ਚ ਡਰੱਗ ਕਾਰਨ ਹੋਈਆਂ ਮੌਤਾਂ ’ਚ ਪਿਛਲੇ ਸਾਲ ਨਾਲੋਂ ਆਈ ਕਮੀ, ਪਰ ਔਰਤਾਂ ਦੀ ਗਿਣਤੀ ’ਚ ਹੈਰਾਨੀਜਨਕ ਵਾਧਾ
Despite defeat, Sonia Furstenau to remain leader of the BC Green Party - https://cdn.connectfm.ca/Sonia-Furstenau_2024-10-23-161859_gvdr.jpg
BC Oct 23
ਹਾਰ ਦੇ ਬਾਵਜੂਦ ਸੋਨੀਆ ਫਰਸਨੋ ਗ੍ਰੀਨ ਪਾਰਟੀ ਦੀ ਰਹੇਗੀ ਪ੍ਰਧਾਨ
Some Liberal MPs set to ask Trudeau to step down - https://cdn.connectfm.ca/Trudeau_2024-10-23-123857_oypj.jpg
BC Oct 23
ਲਿਬਰਲ ਪਾਰਟੀ ਦੇ ਕੁਝ ਐਮ.ਪੀ ਇਸ ਤਿਆਰੀ ਵਿੱਚ ਹਨ ਕਿ ਟਰੂਡੋ ਨੂੰ ਕੁਰਸੀ ਛੱਡਣ ਲਈ ਕਿਹਾ ਜਾਵੇ
Youth arrested after alleged threat of school shooting in Richmond, B.C., police say - https://cdn.connectfm.ca/RCMP_2024-10-22-201926_bbfq.jpg
BC Oct 22
ਸਕੂਲ ਨੂੰ ਆਨਲਾਈਨ ਧਮਕੀਆਂ ਦੇਣ ਦੇ ਸਬੰਧ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ
Justin Trudeau says his leadership is not in danger as Liberals brace for revolt - https://cdn.connectfm.ca/Justin-Trudeau_2024-10-22-195318_ifza.jpg
BC Oct 22
ਮੇਰੀ ਲੀਡਰਸ਼ਿਪ ਨੂੰ ਕੋਈ ਖ਼ਤਰਾ ਨਹੀਂ: ਜਸਟਿਨ ਟਰੂਡੋ
RCMP investigating after 19-year-old killed in Vancouver Island crash - https://cdn.connectfm.ca/Rcmp_2024-08-09-171333_tbgy.jpg
BC Oct 22
ਵੈਨਕੂਵਰ ਆਈਲੈਂਡ ਹਾਦਸੇ ’ਚ 19 ਸਾਲਾ ਨੌਜਵਾਨ ਦੀ ਮੌਤ, ਪੁਲਿਸ ਵਲੋਂ ਕੀਤੀ ਜਾ ਰਹੀ ਹੈ ਜਾਂਚ
B.C. breaks vaccination records, with 82,000 COVID-19 and flu shots in one day - https://cdn.connectfm.ca/Dr.-Bonnie-Henry.jpg
BC Oct 22
ਬੀ.ਸੀ. ’ਚ ਟੀਕਾਕਰਨ ਦੇ ਟੁੱਟੇ ਰਿਕਾਰਡ, 82,000 ਲੋਕਾਂ ਨੇ ਲਗਵਾਏ ਕੋਵਿਡ-19 ਅਤੇ ਫਲੂ ਦੇ ਟੀਕੇ
Previous120 of 584 pagesNext

Latest News

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link