10.88C Vancouver
ADS

News

AllAlbertaBCCanadaIndiaWorld
BC Legislative Session to Resume on March 31 with Bill to Repeal Consumer Carbon Tax - https://cdn.connectfm.ca/BC_2025-03-24-172626_gdvn.jpg
BC Mar 24
ਬੀ.ਸੀ. ਦੇ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ 31 ਮਾਰਚ ਨੂੰ ਮੁੜ ਹੋਣ ਜਾ ਰਹੀ ਹੈ ਸ਼ੁਰੂ
Police in Vancouver arrest man suspected of vandalizing Tesla dealership - https://cdn.connectfm.ca/car_2025-03-21-194454_xszn.jpg
BC Mar 21
ਵੈਨਕੂਵਰ ਪੁਲਿਸ ਨੇ ਟੇਸਲਾ ਡੀਲਰਸ਼ਿਪ ਦੀ ਭੰਨਤੋੜ ਕਰਨ ਦੇ ਦੋਸ਼ ਵਿੱਚ 27 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
British Columbia's Kent Institute Prison in the News Following Inmate Clash - https://cdn.connectfm.ca/jail_2024-04-15-191930_ybez.jpg
BC Mar 20
ਬ੍ਰਿਟਿਸ਼ ਕੋਲੰਬੀਆ ਦੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿਚ
B.C. Greens want answers about New Democrats' emergency powers legislation - https://cdn.connectfm.ca/Jeremy-Valeriote.jpg
BC Mar 20
ਬੀ. ਸੀ. ਦੀ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਵਲੋਂ ਸੂਬਾ ਸਰਕਾਰ ਦੇ ਬਿੱਲ 7 ਦਾ ਕੀਤਾ ਜਾ ਰਿਹੈ ਵਿਰੋਧ
Body of missing Langley, B.C., senior found months after she went missing: RCMP - https://cdn.connectfm.ca/RCMP_2025-03-20-155745_zzca.jpg
BC Mar 20
ਲੈਂਗਲੇ ਤੋਂ ਪਿਛਲੇ ਸਾਲ ਤੋਂ ਲਾਪਤਾ ਬਜ਼ੁਰਗ ਔਰਤ ਦੀ ਮਿਲੀ ਲਾਸ਼
B.C. hydro rates to increase in 2025, 2026 but remain among lowest in North America - https://cdn.connectfm.ca/Adrian-Dix_2025-03-17-194509_ufwq.jpg
BC Mar 17
ਸੂਬਾ ਸਰਕਾਰ ਨੇ ਬੀ. ਸੀ. ਹਾਈਡਰੋ ਲਈ ਦਰਾਂ ਵਿਚ 3.75 ਫੀਸਦੀ ਵਾਧੇ ਨੂੰ ਦਿੱਤੀ ਮਨਜ਼ੂਰੀ
Canadian woman returns home after being detained by U.S. immigration officials - https://cdn.connectfm.ca/Jasmine-Mooney.jpg
BC Mar 17
ਬੀ. ਸੀ. ਦੀ 35 ਸਾਲਾ ਜੈਸਮੀਨ 11 ਦਿਨ ਹਿਰਾਸਤ ਸੈਂਟਰ ਵਿਚ ਰਹਿਣ ਮਗਰੋਂ ਪਰਤੀ ਘਰ
Man shot, injured in wooded area where he was living in Burnaby, B.C.: RCMP - https://cdn.connectfm.ca/RCMP_2024-11-12-170429_yzyt.jpg
BC Mar 17
ਬਰਨਬੀ ਵਿਚ ਵੀਕਐਂਡ ਦੌਰਾਨ ਹੋਈ ਗੋਲੀਬਾਰੀ ਵਿਚ ਇਕ ਬਜ਼ੁਰਗ ਜ਼ਖਮੀ
B.C. overdose deaths in January drop 30 per cent to 152, continuing downward trend - https://cdn.connectfm.ca/drugs_2025-03-14-193950_siwe.jpg
BC Mar 14
ਬ੍ਰਿਟਿਸ਼ ਕੋਲੰਬੀਆ ਵਿਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਵਿਚ ਦਰਜ ਕੀਤੀ ਗਈ ਗਿਰਾਵਟ
Previous131 of 610 pagesNext

Latest News

eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link