19.47C Vancouver
ADS

News

AllAlbertaBCCanadaIndiaWorld
Sonia Furstenau Resigns as BC Green Party Leader - https://cdn.connectfm.ca/Sonia-Furstenau_2025-01-28-195222_zfot.jpg
BC Jan 28
ਬੀ.ਸੀ. ਗ੍ਰੀਨ ਪਾਰਟੀ ਦੀ ਪ੍ਰਧਾਨਗੀ ਤੋਂ ਸੋਨੀਆ ਫੁਰਸਟੇਨੋ ਨੇ ਦਿੱਤਾ ਅਸਤੀਫ਼ਾ
B.C. Government Sets Five-Year Housing Target for Surrey - https://cdn.connectfm.ca/David-Eby_2024-10-07-160253_mouz.jpg
BC Jan 28
ਬੀ.ਸੀ. ਸਰਕਾਰ ਨੇ ਸਰੀ ਲਈ ਪੰਜ ਸਾਲਾ ਰਿਹਾਇਸ਼ੀ ਟੀਚਾ ਕੀਤਾ ਨਿਰਧਾਰਤ
Hitmen face sentencing for B.C. murder of former Air India suspect Malik - https://cdn.connectfm.ca/ripudaman.jpg
BC Jan 28
ਬੀ.ਸੀ. ਦੇ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
BC Green Party Leader Could Announce Leadership Change Tomorrow - https://cdn.connectfm.ca/Sonia-Furstenau.jpg
BC Jan 27
ਬੀ.ਸੀ. ਗ੍ਰੀਨ ਪਾਰਟੀ ਦੀ ਮੌਜੂਦਾ ਲੀਡਰ ਵਲੋਂ ਭਲਕੇ ਕੀਤੀ ਜਾ ਸਕਦੀ ਹੈ ਲੀਡਰਸ਼ਿਪ ਵਿਚ ਤਬਦੀਲੀ ਲਈ ਘੋਸ਼ਣਾ
B.C. Opposition Leader Warns Premier Against Responding to U.S. Tariff Threat - https://cdn.connectfm.ca/John-Rustad.jpg
BC Jan 24
ਬੀ.ਸੀ. ਦੀ ਵਿਰੋਧੀ ਧਿਰ ਨੇ ਪ੍ਰੀਮੀਅਰ ਈਬੀ ਨੂੰ ਅਮਰੀਕਾ ਖਿਲਾਫ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਨਸੀਹਤ
B.C. Government Faces Challenge as Contracts of 400,000 Public Sector Workers Expire - https://cdn.connectfm.ca/bc.jpg
BC Jan 23
ਬੀ.ਸੀ. ਸਰਕਾਰ ਅੱਗੇ ਨਵੀਆਂ ਚੁਣੌਤੀਆਂ, 400,000 ਕਾਮਿਆਂ ਦੇ ਕੰਟਰੈਕਟ ਹੋਣ ਜਾ ਰਹੇ ਖ਼ਤਮ
John Rustad supports deporting Zain Haq to Pakistan for violating study permit - https://cdn.connectfm.ca/John-Rustad_2024-09-03-203025_qjjr.jpg
BC Jan 22
ਜੌਨ ਰਸਟੈਡ ਨੇ ਸਟੱਡੀ ਪਰਮਿਟ ਦੀ ਉਲੰਘਣਾ ਕਰਨ ਵਾਲੇ ਜ਼ੈਨ ਹੱਕ ਨੂੰ ਪਾਕਿਸਤਾਨ ਭੇਜਣ ਦਾ ਕੀਤਾ ਸਮਰਥਨ
Sleeping driver leads to drugs, guns being seized: Mounties say - https://cdn.connectfm.ca/RCMP_2025-01-22-155353_zbug.jpg
BC Jan 22
ਕੈਮਲੂਪਸ ਵਿੱਚ ਪੁਲਿਸ ਨੇ ਕਾਰ ਵਿਚੋਂ ਜ਼ਬਤ ਕੀਤੇ ਕਈ ਹਥਿਆਰ ਅਤੇ ਨਸ਼ੀਲੇ ਪਦਾਰਥ
'Targeted' shooting first homicide of the year in Delta, B.C.: police - https://cdn.connectfm.ca/police_2025-01-22-153635_eabb.jpg
BC Jan 22
ਡੈਲਟਾ 'ਚ ਇਸ ਸਾਲ ਦਾ ਪਹਿਲਾ ਕਤਲ ਮਾਮਲਾ, ਟਾਰਗੇਟ ਕਰ ਕੀਤਾ ਸ਼ੂਟ
Previous138 of 612 pagesNext

Latest News

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link