20.52C Vancouver
ADS

News

AllAlbertaBCCanadaIndiaWorld
B.C. Government Warns of Tariff Retaliation Against U.S. Products from Republican-Controlled States - https://cdn.connectfm.ca/David-Eby_2024-10-07-160253_mouz.jpg
BC Jan 21
ਬੀ. ਸੀ. ਸਰਕਾਰ ਦੇਵੇਗੀ ਅਮਰੀਕਾ ਦੇ ਟੈਰਿਫ ਦਾ ਸਖਤ ਜਵਾਬ
Winnipeg’s Abjeet Kingra Denied Bail in AP Dhillon Home Shooting Case - https://cdn.connectfm.ca/apdhillon.jpg
BC Jan 17
ਏਪੀ ਢਿੱਲੋਂ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਮਾਮਲੇ ਵਿਚ, ਵਿਨੀਪੈੱਗ ਦੇ ਅਬਜੀਤ ਨੂੰ ਨਹੀਂ ਮਿਲੀ ਜ਼ਮਾਨਤ
Eby calls Trump tariffs 'economic war' that would cost B.C. $69 billion - https://cdn.connectfm.ca/Eby_2025-01-16-184513_gpsx.jpg
BC Jan 16
ਟਰੰਪ ਦੇ ਟੈਕਸ ਕਾਰਨ ਬੀ. ਸੀ. ਨੂੰ ਹੋ ਸਕਦੈ$69 ਬਿਲੀਅਨ ਦਾ ਨੁਕਸਾਨ
BC Premier Backs Federal Plan Against Trump’s Proposed Tariffs - https://cdn.connectfm.ca/Donald-Trumps.jpg
BC Jan 16
ਬੀ.ਸੀ. ਪ੍ਰੀਮੀਅਰ ਨੇ ਟਰੰਪ ਦੇ ਪ੍ਰਸਤਾਵਿਤ ਟੈਰਿਫ ਵਿਰੁੱਧ ਫੈਡਰਲ ਯੋਜਨਾ ਦਾ ਕੀਤਾ ਸਮਰਥਨ
Former B.C. premier Christy Clark will not run for Liberal leadership - https://cdn.connectfm.ca/Christy-Clark.jpg
BC Jan 14
ਕ੍ਰਿਸਟੀ ਕਲਾਰਕ ਨਹੀਂ ਲੜੇਗੀ ਲਿਬਰਲ ਪਾਰਟੀ ਦੀ ਲੀਡਰਸ਼ਿਪ ਚੋਣ
B.C. fire crews sent to fight Los Angeles wildfire: forests minister - https://cdn.connectfm.ca/B.C.-fire-crews.jpg
BC Jan 13
ਲਾਸ ਏਂਜਲਸ ਦੇ ਜੰਗਲ ਦੀ ਅੱਗ ਨਾਲ ਲੜਨ ਲਈ ਬੀ.ਸੀ. ਫਾਇਰ ਬ੍ਰਿਗੇਡ ਕਰਮਚਾਰੀ ਭੇਜੇ ਗਏ: ਜੰਗਲਾਤ ਮੰਤਰੀ
Christy Clark Considers Liberal Leadership Run, Receives Support from Political Allies - https://cdn.connectfm.ca/Christy-Clark.jpg
BC Jan 10
ਕ੍ਰਿਸਟੀ ਕਲਾਰਕ ਲਿਬਰਲ ਲੀਡਰਸ਼ਿਪ ਦੀ ਦੌੜ ਵਿਚ ਸ਼ਾਮਲ ਹੋਣ ਲਈ ਤਿਆਰ
Flu driving spike in respiratory illness in B.C., but COVID-19 numbers low - https://cdn.connectfm.ca/COVID-19_2025-01-10-160929_fdby.jpg
BC Jan 10
ਬੀ. ਸੀ. ਵਿਚ ਫਲੂ ਦੇ ਮਾਮਲਿਆ ’ਚ ਵਾਧਾ, ਕੋਵਿਡ-19 ਦੇ ਘਟੇ
John Rustad Calls for Independent Investigation into 2024 Legislative Election - https://cdn.connectfm.ca/John-Rustad_2024-09-03-203025_qjjr.jpg
BC Jan 9
ਜੌਨ ਰੁਸਟੈਡ ਨੇ 2024 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੀ ਸੁਤੰਤਰ ਜਾਂਚ ਦੀ ਕੀਤੀ ਮੰਗ
Previous139 of 612 pagesNext

Latest News

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link