17.51C Vancouver
ADS

News

AllAlbertaBCCanadaIndiaWorld
No New Faces from BC in Trudeau's Latest Cabinet Reshuffle - https://cdn.connectfm.ca/Trudeau_2024-03-27-155950_gftj.jpg
BC Dec 20
ਟਰੂਡੋ ਦੀ ਤਾਜ਼ਾ ਕੈਬਿਨਟ ’ਚ ਬੀ.ਸੀ. ਤੋਂ ਇੱਕ ਵੀ ਨਵੇਂ ਚਿਹਰੇ ਨੂੰ ਨਹੀਂ ਮਿਲੀ ਜਗ੍ਹਾ
Campaign urges skilled labour to 'Stay with B.C.' to counter efforts from Alberta - https://cdn.connectfm.ca/awareness-campaign.jpg
BC Dec 19
ਬੀ.ਸੀ. ਨੇ ਐਲਬਰਟਾ ਜਾਣ ਵਾਲੇ ਕੁਸ਼ਲ ਕਾਮਿਆਂ ਨੂੰ ਰੋਕਣ ਲਈ ਚਲਾਈ ਮੁਹਿੰਮ
B.C. police officer charged with sexual assault dies by suicide, reports say - https://cdn.connectfm.ca/RCMP_2024-12-19-132745_qiyc.jpg
BC Dec 19
ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਚਾਰਜ ਕੈਲਗਰੀ ਦੇ ਸਾਬਕਾ ਪੁਲਿਸ ਅਧਿਕਾਰੀ ਨੇ ਕੀਤੀ ਖੁਦਕੁਸ਼ੀ
B.C. Government Criticized Over Ballooning Budget Deficit - https://cdn.connectfm.ca/David-Eby_2024-10-07-160253_mouz.jpg
BC Dec 18
ਬੀ.ਸੀ. ਦੇ ਵੱਧਦੇ ਬਜਟ ਘਾਟੇ ਨੂੰ ਲੈ ਕੇ ਸਰਕਾਰ ਦੀ ਹੋ ਰਹੀ ਆਲੋਚਨਾ
British Columbia's Budget Deficit Could Hit Record $9.4 Billion This Year - https://cdn.connectfm.ca/Brenda-Bailey.jpg
BC Dec 18
ਬ੍ਰਿਟਿਸ਼ ਕੋਲੰਬੀਆ ਦਾ ਬਜਟ ਘਾਟਾ ਇਸ ਸਾਲ ਰਿਕਾਰਡ $9.4 ਬਿਲੀਅਨ ਨੂੰ ਛੂਹਾ ਸਕਦਾ
Poilievre hails B.C. byelection win for Conservatives as Liberal vote collapses - https://cdn.connectfm.ca/Tamara-Jansen.jpg
BC Dec 17
ਟਰੂਡੋ ਦੀ ਲਿਬਰਲ ਪਾਰਟੀ ਨੂੰ ਕਲੋਵਰਡੇਲ-ਲੈਂਗਲੇ ਜ਼ਿਮਨੀ ਚੋਣ ਵਿਚ ਲੱਗਾ ਵੱਡਾ ਝਟਕਾ, ਤਾਮਾਰਾ ਜੈਨਸਨ ਦੀ ਹੋਈ ਜਿੱਤ
Eight-year-old boy hit by vehicle in school parking lot in Nanaimo, B.C. - https://cdn.connectfm.ca/RCMP_2024-12-17-190255_kfsg.jpg
BC Dec 17
ਕਾਰ ਦੀ ਲਪੇਟ ’ਚ ਆਉਣ ਨਾਲ 8 ਸਾਲਾ ਬੱਚਾ ਗੰਭੀਰ ਜ਼ਖ਼ਮੀ
Byelection in Liberal B.C. riding of Cloverdale—Langley City is new test for Trudeau - https://cdn.connectfm.ca/Justin-Trudeau_2024-08-07-194423_spkj.jpg
BC Dec 16
ਬੀ.ਸੀ.ਦੀ ਕਲੋਵਰਡੇਲ-ਲੈਂਗਲੇ ਸੰਸਦੀ ਸੀਟ 'ਤੇ ਜ਼ਿਮਨੀ ਚੋਣ ਅੱਜ, ਪੀ. ਐੱਮ. ਲਈ ਇਮਤਿਹਾਨ ਦੀ ਘੜੀ
B.C. NDP government, Greens reach 'shared priorities' agreement - https://cdn.connectfm.ca/David-Eby.jpg
BC Dec 13
ਬੀ.ਸੀ. ਦੀ ਐੱਨ. ਡੀ. ਪੀ. ਸਰਕਾਰ ਨੂੰ ਵਿਧਾਨ ਸਭਾ ਵਿਚ ਬਿੱਲ ਪਾਸ ਕਰਨ ਲਈ ਗ੍ਰੀਨ ਪਾਰਟੀ ਦਾ ਮਿਲਿਆ ਸਹਿਯੋਗ
Previous142 of 612 pagesNext

Latest News

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link