16.08C Vancouver
ADS

News

AllAlbertaBCCanadaIndiaWorld
Victoria Tops Canada’s List of Most Generous Cities - https://cdn.connectfm.ca/Victoria-BC-copy.jpg
BC Dec 13
ਖੁੱਲ੍ਹੇ ਦਿਲ ਵਾਲਿਆਂ ਦੀ ਸੂਚੀ ਵਿਚ ਵਿਕਟੋਰੀਆ ਦਾ ਨਾਮ ਸਭ ਤੋਂ ਉਪਰ
Former B.C. New Democrat member of the legislature Dan Coulter dead at 49 - https://cdn.connectfm.ca/Dan-Coulter.jpg
BC Dec 13
ਬੀ.ਸੀ. ਐੱਨ.ਡੀ.ਪੀ. ਦੇ ਸਾਬਕਾ ਕੈਬਨਿਟ ਮੰਤਰੀ ਡਾਨ ਕੋਲਟਰ ਦੀ 49 ਸਾਲ ਦੀ ਉਮਰ ਵਿਚ ਮੌਤ
British Columbia May Cut Off Electricity & Natural Gas Supplies to the US - https://cdn.connectfm.ca/David-Eby_2024-09-16-190359_covd.jpg
BC Dec 13
ਬ੍ਰਿਟਿਸ਼ ਕੋਲੰਬੀਆ ਅਮਰੀਕਾ ਨੂੰ ਬਿਜਲੀ ਅਤੇ ਕੁਦਰਤੀ ਗੈਸ ਦੀ ਸਪਲਾਈ ਕਰ ਸਕਦਾ ਹੈ ਬੰਦ
More than 40 vehicles vandalized in Nanaimo, B.C., in one night - https://cdn.connectfm.ca/RCMPP_2024-12-12-185918_xehu.jpg
BC Dec 12
ਨਾਨਾਇਮੋ ਵਿਚ ਸ਼ਰਾਰਤੀ ਅਨਸਰਾਂ ਵਲੋਂ 40 ਤੋਂ ਵੱਧ ਗੱਡੀਆਂ ਦੀ ਕੀਤੀ ਗਈ ਭੰਨਤੋੜ
B.C. selects nine wind power projects to boost energy supply by eight per cent a year - https://cdn.connectfm.ca/wind-power.jpg
BC Dec 10
ਬ੍ਰਿਟਿਸ਼ ਕੋਲੰਬੀਆ ਸਰਕਾਰ ਵਲੋਂ ਸੂਬੇ ਵਿਚ 9 ਪੌਣ ਊਰਜਾ ਪ੍ਰਾਜੈਕਟ ਨੂੰ ਦਿੱਤੀ ਗਈ ਹਰੀ ਝੰਡੀ
BC Leads Canada in Opioid Deaths - https://cdn.connectfm.ca/opioid.JPG
BC Dec 6
ਬੀ.ਸੀ. ਓਪੀਔਡ ਨਾਲ ਮੌਤਾਂ ਦੇ ਮਾਮਲੇ ਵਿਚ ਕੈਨੇਡਾ ਸਭ ਤੋਂ ਅੱਗੇ
Avalanche risk expected to rise in parts of B.C. this weekend - https://cdn.connectfm.ca/bc.jpg
BC Dec 6
ਬਿਟਿਸ਼ ਕੋਲੰਬੀਆ ਦੇ ਕੁਝ ਹਿੱਸਿਆਂ ਵਿਚ ਭਾਰੀ ਬਰਫ਼ਬਾਰੀ ਦੀ ਚਿਤਾਵਨੀ ਜਾਰੀ
West Edmonton Mall suspect added to Canada's Most Wanted list after  2023 shooting - https://cdn.connectfm.ca/Four-killed-in-hospital-campus-shooting-in-US-Oklahoma.jpg
BC Dec 4
ਐਡਮਿੰਟਨ ਦੇ ਇਕ ਸ਼ੂਟਰ ਦਾ ਨਾਮ ਕੈਨੇਡਾ ਦੀ ਮੋਸਟ ਵਾਟੰਡ ਸ਼ੱਕੀਆਂ ਦੀ ਸੂਚੀ ਵਿਚ ਸ਼ਾਮਿਲ
Heavy fog again envelopes Metro Vancouver, parts of southern B.C. coast - https://cdn.connectfm.ca/Heavy-fog.jpg
BC Dec 4
ਮੈਟਰੋ ਵੈਨਕੂਵਰ ਸਮੇਤ ਬੀ.ਸੀ. ਦੇ ਕੁਝ ਹਿੱਸੇ ਫਿਰ ਤੋਂ ਸੰਘਣੀ ਧੁੰਦ ਦੀ ਲਪੇਟ ’ਚ
Previous143 of 612 pagesNext

Latest News

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link