11.38C Vancouver
ADS

News

AllAlbertaBCCanadaIndiaWorld
Man, 41, arrested after allegedly stealing police car: VPD - https://cdn.connectfm.ca/police_2024-10-07-162622_cpwj.jpg
BC Oct 7
ਵੈਨਕੂਵਰ ਪੁਲਿਸ ਵਲੋਂ ਇਕ ਲੰਮੇ ਅਪਰਾਧਿਕ ਰਿਕਾਰਡ ਵਾਲੇ ਵਿਅਕਤੀ ਨੂੰ ਕੀਤਾ ਗਿਆ ਗ੍ਰਿਫਤਾਰ
Eby supports police on guns and gangs, flanked by four law enforcement candidates - https://cdn.connectfm.ca/David-Eby_2024-10-07-160253_mouz.jpg
BC Oct 7
ਬੀ. ਸੀ. : ਐੱਨ.ਡੀ.ਪੀ. ਨੇਤਾ ਡੇਵਿਡ ਈ.ਬੀ. ਨੇ ਪੁਲਿਸ ਦੇ ਗੰਨਜ਼ ਅਤੇ ਗੈਂਗ ਦੀ ਪਾਲਿਸੀ ਦਾ ਕੀਤਾ ਸਮਰਥਨ
Eby to unveil full NDP platform in Surrey as B.C. Conservatives target ICBC monopoly - https://cdn.connectfm.ca/David-Eby_2024-10-03-154933_lihp.jpg
BC Oct 3
ਸਰੀ ’ਚ ਐਨ.ਡੀ.ਪੀ. ਨੇਤਾ ਡੇਵਿਡ ਈਬੀ ਵੱਲੋਂ ਚੋਣ ਮੈਨੀਫੈਸਟੋ ਜਾਰੀ ਕਰਨ ਦੀ ਤਿਆਰੀ, ਕਨਜ਼ਰਵੇਟਿਵ ਨੇਤਾ ਰਸਟੈਡ ਨੇ ICBC ’ਤੇ ਨਿਸ਼ਾਨਾ ਲਗਾਇਆ
B.C. party leaders debate key issues in Vancouver as controversy surrounds Conservative leader’s conduct - https://cdn.connectfm.ca/debate_2024-10-02-191044_byde.jpg
BC Oct 2
ਬੀ.ਸੀ. ਨੇਤਾਵਾਂ ਵੱਲੋਂ ਆਰਥਿਕ ਤੇ ਸਮਾਜਿਕ ਮੁੱਦਿਆਂ ’ਤੇ ਚਰਚਾ, ਸਰੀ ਦੇ ਵੋਟਰਾਂ ਨੇ ਚੋਣੀ ਤਣਾਅ ’ਤੇ ਧਿਆਨ ਕੇਂਦਰਿਤ ਕੀਤਾ
Police launch hate crime investigation after protesters clash in Vancouver - https://cdn.connectfm.ca/POLICE-vancover.jpg
BC Oct 1
ਵੈਨਕੂਵਰ ਆਰਟ ਗੈਲਰੀ ਦੇ ਬਾਹਰ ਪ੍ਰਦਰਸ਼ਨਕਾਰੀਆਂ ਵਿਚਕਾਰ ਹੋਇਆ ਝਗੜਾ, ਇਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ
B.C. Green Leader to Outline Health and Climate Plans Ahead of Leaders’ Debate - https://cdn.connectfm.ca/B.C.-Green-leader.jpg
BC Oct 1
ਬੀ ਸੀ ਗ੍ਰੀਨ ਲੀਡਰ ਸ਼ੁਰੂ ਕਰਨਗੇ ਚੋਣ ਮੁਹਿੰਮ, ਅੱਜ ਹੋਵੇਗੀ ਨਿਊਜ਼ ਕਾਨਫਰੰਸ
B.C. NDP adds fast-tracking pre-fabricated homes to housing plans ahead of election - https://cdn.connectfm.ca/David-Eby_2024-09-27-190735_qqwr.jpg
BC Sep 27
ਬੀ.ਸੀ. ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਐੱਨ.ਡੀ.ਪੀ. ਅਤੇ ਕੰਜ਼ਰਵੇਟਿਵ ਵਿਚਕਾਰ ਚੱਲ ਰਹੀ ਸਖ਼ਤ ਮੁਕਾਬਲੇਬਾਜ਼ੀ
Evacuation orders near Grand Forks, B.C., as U.S. wildfire threatens to cross border - https://cdn.connectfm.ca/Evacuation-orders.jpg
BC Sep 26
ਪੱਛਮੀ ਗ੍ਰੈਂਡ ਫੋਰਕਸ ਵਿਚ ਜੰਗਲੀ ਅੱਗ ਕਾਰਨ ਨਿਕਾਸੀ ਦੇ ਹੁਕਮ ਜਾਰੀ
B.C. party leaders talk mining promises on campaign trail - https://cdn.connectfm.ca/voting-place.jpg
BC Sep 25
ਬੀ.ਸੀ: ਆਗਾਮੀ ਚੋਣਾਂ ਨੂੰ ਲੈ ਕੇ ਚੱਲ ਰਹੀ ਚੋਣ ਮੁਹਿੰਮ ਦੌਰਾਨ ਸਾਰੀਆਂ ਪਾਰਟੀਆਂ ਵਲੋਂ ਆਪਣੇ-ਆਪਣੇ ਚੋਣ ਦਾਅਵੇ ਕੀਤੇ ਜਾ ਰਹੇ ਪੇਸ਼
Previous151 of 612 pagesNext

Latest News

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link