11.53C Vancouver
ADS

News

AllAlbertaBCCanadaIndiaWorld
Food supply concerns increased due to workers' strike - https://cdn.connectfm.ca/strike.jpg
BC Sep 25
ਕਰਮਚਾਰੀਆਂ ਦੀ ਹੜਤਾਲ ਕਾਰਨ ਫ਼ੂਡ ਸਪਲਾਈ ਸਬੰਧੀ ਵਧੀਆਂ ਚਿੰਤਾਵਾਂ
HandyDART workers in Metro Vancouver voted to ratify new deal with TransDev - https://cdn.connectfm.ca/HandyDART.jpg
BC Sep 24
ਹੈਂਡੀਡਾਰਟ ਵਰਕਰਾਂ ਨੇ ਟਰਾਂਸਦੇਵ ਨਾਲ ਨਵੇਂ ਸੌਦੇ ਦੀ ਪੁਸ਼ਟੀ ਕਰਨ ਲਈ ਕੀਤੀ ਵੋਟਿੰਗ
Picket lines go up as strike begins at six grain terminals in Metro Vancouver - https://cdn.connectfm.ca/strike_2024-09-24-161952_rhau.jpg
BC Sep 24
ਮੈਟਰੋ ਵੈਨਕੂਵਰ ਦੇ 6 ਪ੍ਰੁਮੁੱਖ ਅਨਾਜ ਦੇ ਟਰਮੀਨਲ ’ਤੇ ਹੜਤਾਲ ਸ਼ੁਰੂ ਹੋਣ ਕਾਰਨ ਪਿਕੇਟ ਲਾਈਨਾਂ ਵਧਾਈਆਂ ਗਈਆਂ
Union for grain terminal workers in Metro Vancouver says strike to start Tuesday - https://cdn.connectfm.ca/strike.jpg
BC Sep 23
ਮੈਟਰੋ ਵੈਨਕੂਵਰ ਗ੍ਰੇਨ ਟਰਮੀਨਲ ’ਤੇ ਯੂਨੀਅਨ ਵੱਲੋਂ ਕੰਮਕਾਜ ਠੱਪ ਕਰਨ ਦੀ ਦਿੱਤੀ ਚਿਤਾਵਨੀ
CP News Alert: Missing 6-year-old B.C. girl found safe near Burns Lake - https://cdn.connectfm.ca/RCMP-bc.jpg
BC Sep 23
ਐਤਵਾਰ ,ਲਾਪਤਾ ਬੱਚੀ ਮਿਲੀ ਸੁਰੱਖਿਅਤ
B.C. NDP Leader David Eby launches election campaign a day early in key battleground - https://cdn.connectfm.ca/David-Eby_2024-09-20-195023_ziay.jpg
BC Sep 20
ਡੇਵਿਡ ਈ.ਬੀ. ਨੇ ਚੋਣ ਮੁਹਿੰਮ ਤੋਂ ਪਹਿਲਾਂ ਦੇ ਭਾਸ਼ਣ ਵਿੱਚ ਜਨਤਕ ਮੁੱਦਿਆਂ ’ਤੇ ਕੀਤੀ ਚਰਚਾ
B.C. and First Nations reach deal to sell 2,600 condos at 60% of market value - https://cdn.connectfm.ca/eby_2024-09-19-180408_gkqd.jpg
BC Sep 19
ਬੀ.ਸੀ. ਸਰਕਾਰ ਵਲੋਂ ਪ੍ਰਮੁੱਖ ਫਸਟ ਨੇਸ਼ਨ ਲਈ ਵੈਨਕੂਵਰ ਵਿਚ 2,600 ਕਿਫਾਇਤੀ ਘਰਾਂ ਦਾ ਕੀਤਾ ਜਾਵੇਗਾ ਨਿਰਮਾਣ
Motorcycle rider dead in crash that closes Highway 1 outside Langley, B.C. - https://cdn.connectfm.ca/rcmp.jpg
BC Sep 19
ਲੈਂਗਲੇ ਵਿਚ ਹਾਈਵੇਅ 1 ’ਤੇ ਵਾਪਰਿਆ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
Account tweaks for young Instagram users 'minimum' expected by B.C., David Eby says - https://cdn.connectfm.ca/instagram.jpg
BC Sep 18
ਬੀ.ਸੀ. ਸਰਕਾਰ ਦੇ ਸਖਤ ਰਵੱਈਏ ਤੋਂ ਬਾਅਦ ਮੈਟਾ ਨੇ ਆਨਲਾਈਨ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਨਵੇਂ ਉਪਾਵਾਂ ਦਾ ਕੀਤਾ ਐਲਾਨ
Previous152 of 612 pagesNext

Latest News

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link