11.19C Vancouver
ADS

News

AllAlbertaBCCanadaIndiaWorld
B.C. to ensure fruit growers impacted by co-op closure are paid for past harvests - https://cdn.connectfm.ca/fruit-growers.jpg
BC Sep 13
ਬੀ.ਸੀ. ਸਰਕਾਰ ਵਲੋਂ ਸਹਿਕਾਰੀ ਫਲ ਉਤਪਾਦਕਾਂ ਦੇ ਮੁਆਵਜ਼ੇ ਨੂੰ ਬਣਾਇਆ ਜਾਵੇਗਾ ਯਕੀਨੀ
B.C. to scrap carbon tax if federal government drops requirement: Eby - https://cdn.connectfm.ca/David-Eby_2024-06-18-193131_vmjt.jpg
BC Sep 13
ਵਿਰੋਧੀ ਧਿਰ ਵਲੋਂ ਡੇਵਿਡ ਈ.ਬੀ. ’ਤੇ ਕਾਰਬਨ ਟੈਕਸ ਨੀਤੀ ’ਤੇ ਪਲਟੀ ਮਾਰਨ ਦੇ ਲਗਾਏ ਦੋਸ਼
Coastal GasLink fined $590K by B.C. environment office over pipeline build - https://cdn.connectfm.ca/Coastal-GasLink.jpg
BC Sep 13
ਬੀ.ਸੀ. ਸਰਕਾਰ ਵਲੋਂ ਪਾਈਪਲਾਈਨ ਨਿਰਮਾਣ ਨੂੰ ਲੈ ਕੇ ਕੋਸਟਲ ਗੈਸਲਿੰਕ ਨੂੰ 590,000 ਡਾਲਰ ਦਾ ਜੁਰਮਾਨਾ
Mounties say there's no evidence Lytton, B.C., wildfire was arson, cause unknown - https://cdn.connectfm.ca/Lytton-B.C.jpg
BC Sep 12
ਲਿਟਨ ਬੀ.ਸੀ. ਵਿਚ 3 ਸਾਲ ਪਹਿਲਾਂ ਲੱਗੀ ਜੰਗਲੀ ਅੱਗ ਦੀ ਆਰ.ਸੀ.ਐੱਮ.ਪੀ. ਵਲੋਂ ਜਾਂਚ ਕੀਤੀ ਗਈ ਪੂਰੀ
Talks on today over HandyDART strike affecting vulnerable people in Metro Vancouver - https://cdn.connectfm.ca/HandyDART-strike.jpg
BC Sep 12
ਮੈਟਰੋ ਵੈਨਕੂਵਰ 'ਚ ਹੈਂਡੀਡਾਰਟ ਦੇ ਵਰਕਰਜ਼ ਵਲੋਂ ਹੜਤਾਲ, ਅੱਜ ਹੋ ਸਕਦੀ ਹੈ ਗੱਲਬਾਤ
B.C. court declares mistrial in shooting deaths of teenager bystander and gangster - https://cdn.connectfm.ca/the-law-courts.jpg
BC Sep 11
ਪੁਲਿਸ ਗੋਲੀਬਾਰੀ ਵਿਚ ਗੈਂਗਸਟਰ ਨਾਲ ਮਾਰੇ ਗਏ ਨੌਜਵਾਨ ਰਾਹਗੀਰ ਦਾ ਮਾਮਲਾ ਮਿਸਟ੍ਰਾਇਲ ਘੋਸ਼ਿਤ
B.C. set up a panel on bear deaths, will review conservation officer training - https://cdn.connectfm.ca/bear-deaths.jpg
BC Sep 10
ਬੀ.ਸੀ. ਸਰਕਾਰ ਵਲੋਂ 154 ਭਾਲੂਆਂ ਦੀ ਮੌਤ ਤੋਂ ਬਾਅਦ ਇਕ ਪੈਨਲ ਦਾ ਕੀਤਾ ਗਿਆ ਗਠਨ
Weather aids B.C. fire fight amid evacuation order and alerts in southeast - https://cdn.connectfm.ca/Weather-aids-B.C.jpg
BC Sep 10
ਬੀ. ਸੀ. ਦੇ East Kootenays ਵਿਚ ਜੰਗਲੀ ਅੱਗ ਕਾਰਨ ਲੋਕਾਂ ਨੂੰ ਘਰ ਛੱਡਣ ਦੇ ਹੁਕਮ
B.C. files unexplained wealth order following Vancouver shooting investigation - https://cdn.connectfm.ca/Mike-Farnworth.jpg
BC Sep 10
ਬੀ.ਸੀ. ਸਰਕਾਰ ਵਲੋਂ unexplained wealth order ਲਈ ਅਰਜ਼ੀ ਦਾਇਰ
Previous154 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link