13.53C Vancouver
ADS

News

AllAlbertaBCCanadaIndiaWorld
B.C. to open 13 new First Nation primary care clinics, 10 to open this fall - https://cdn.connectfm.ca/Adrian-Dix.jpg
BC Sep 3
ਬੀ.ਸੀ. ਖੋਲ੍ਹੇਗਾ 13 ਨਵੇਂ ਫਸਟ ਨੇਸ਼ਨਜ਼ ਪ੍ਰਾਇਮਰੀ ਕੇਅਰ ਸੈਂਟਰ
Unionized Metro Vancouver HandyDART employees plan strike rally after offer rejection - https://cdn.connectfm.ca/HandyDART.jpg
BC Sep 3
ਮੈਟਰੋ ਵੈਨਕੂਵਰ ਦੇ ਹੈਂਡੀਡਾਰਟ ਕਰਮਚਾਰੀਆਂ ਨੇ ਅੱਜ ਤੋਂ ਕੰਮਕਾਜ ਕੀਤਾ ਠੱਪ
192 toxic drug deaths in B.C. in July, down 15 per cent, says coroner - https://cdn.connectfm.ca/bc.jpg
BC Aug 30
ਬੀ.ਸੀ. ਵਿਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਵਿਚ 15 ਫ਼ੀਸਦੀ ਦਰਜ ਕੀਤੀ ਗਈ ਕਮੀ
Company says Metro Vancouver HandyDART workers set to strike next week - https://cdn.connectfm.ca/the-city.jpg
BC Aug 29
ਮੈਟਰੋ ਵੈਨਕੂਵਰ ਵਿਚ ਸੇਵਾਵਾਂ ਨਿਭਾਉਣ ਵਾਲੀ ਹੈਂਡੀਡਾਰਟ ਕੰਪਨੀ ਵਲੋਂ ਅਗਲੇ ਹਫਤੇ ਤੋਂ ਹੜਤਾਲ ਸ਼ੁਰੂ
Earthquake warning system providing seconds of warning is activated in B.C. - https://cdn.connectfm.ca/Jonathan-Wilkinson_2024-08-29-185612_yfwk.jpg
BC Aug 29
ਬੀ, ਸੀ. : ਭੂਚਾਲ ਆਉਣ ਤੋਂ 10 ਸਕਿੰਟ ਪਹਿਲਾਂ ਮਿਲੇਗੀ ਚਿਤਾਵਨੀ, ਕਿਰਿਆਸ਼ੀਲ ਹੋਇਆ ਸਿਸਟਮ
Former correctional officer charged after B.C. smuggling investigation - https://cdn.connectfm.ca/police_2024-08-29-155144_biqx.jpg
BC Aug 29
ਸਾਬਕਾ ਸੁਧਾਰ ਅਧਿਕਾਰੀ ਸਮੇਤ 4 ਵਿਅਕਤੀਆਂ ’ਤੇ ਲੱਗੇ ਨਸ਼ਾ ਤਸਕਰੀ ਦੇ ਦੋਸ਼
Wildfires continue to drop in B.C., just over 40 blazes burning out of control - https://cdn.connectfm.ca/jangli-agg.jpg
BC Aug 29
ਬੀ. ਸੀ.: ਬਾਰਿਸ਼ ਅਤੇ ਮੌਸਮ ਵਿਚ ਬਦਲਾਅ ਕਾਰਨ ਜੰਗਲੀ ਅੱਗ ਦੀ ਸੰਖਿਆ ਵਿਚ ਦਰਜ ਕੀਤੀ ਲਗਾਤਾਰ ਕਮੀ
Man arrested after violent carjacking at B.C. airport: RCMP - https://cdn.connectfm.ca/royal-canadian.jpg
BC Aug 28
ਬੀ.ਸੀ. ’ਚ ਹਿੰਸਕ ਕਾਰਜੈਕਿੰਗ ਤੋਂ ਬਾਅਦ ਇਕ ਵਿਅਕਤੀ ਨੂੰ ਹਵਾਈ ਅੱਡੇ ਤੋਂ ਕੀਤਾ ਗਿਆ ਗਿ੍ਰਫ਼ਤਾਰ
HandyDART workers reject contract offer, union weighing options - https://cdn.connectfm.ca/the-city.jpg
BC Aug 28
ਹੈਂਡੀਡਾਰਟ ਟਰਾਂਜ਼ਿਟ ਸਰਵਿਸ ਦੇ ਕਾਮਿਆਂ ਨੇ ਅੰਤਿਮ ਇਕਰਾਰਨਾਮੇ ਦੀ ਪੇਸ਼ਕਸ਼ ਨੂੰ ਠੁਕਰਾਇਆ
Previous156 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link