14.86C Vancouver
ADS

News

AllAlbertaBCCanadaIndiaWorld
B.C. brings in 'bell to bell' school phone ban, as new access rules target protesters - https://cdn.connectfm.ca/eb.jpg
BC Aug 27
ਬੀ.ਸੀ ਦੇ ਸਾਰੇ ਸਕੂਲਾਂ ਵਿਚ ਸੈਲਫੋਨਾਂ ਦੀ ਵਰਤੋਂ 'ਤੇ ਲੱਗੀ ਪਾਬੰਦੀ
Ontario teen dies after falling off 50-metre cliff in popular Metro Vancouver park - https://cdn.connectfm.ca/Vancouver-park.jpg
BC Aug 27
ਉੱਤਰੀ ਵੈਨਕੂਵਰ ਦੀ ਲਿਨ ਕੈਨਿਯਨ ਪਾਰਕ ਵਿਚ 17 ਸਾਲਾ ਨੌਜਵਾਨ ਦੀ ਮੌਤ
BC Hydro begins filling reservoir as Site C dam megaproject nears completion - https://cdn.connectfm.ca/BC-Hydro_2024-08-26-193742_makl.jpg
BC Aug 26
ਬੀ.ਸੀ. ਵਿਚ ਸਾਈਟ ਸੀ.ਡੈਮ ਮੈਗਾਪ੍ਰੋਜੈਕਟ ਕਾਰਨ ਬਣੇ ਭੰਡਾਰ ਨੂੰ ਬੀ.ਸੀ. ਹਾਈਡਰੋ ਨੇ ਭਰਨਾ ਕੀਤਾ ਸ਼ੁਰੂ
Strike threat looms in HandyDART dispute as union vote suspends job action - null
BC Aug 26
ਹੈਂਡੀਡਾਰਟ ਵਲੋਂ ਕੀਤੀ ਗਈ ਹੜਤਾਲ ਨੂੰ ਫਿਲਹਾਲ ਕੀਤਾ ਗਿਆ ਮੁਲਤਵੀ
B.C. caps rent increases next year at 3 per cent, matching inflation - https://cdn.connectfm.ca/B.C.-caps-rent.jpg
BC Aug 26
ਬੀ.ਸੀ. ਸਰਕਾਰ ਵਲੋਂ ਕਿਰਾਏ ਵਿਚ ਵਾਧੇ ਦੀ ਦਰ ਨੂੰ 3% ਤੱਕ ਕੀਤਾ ਸੀਮਿਤ
Crews face tree danger from high winds as B.C. wildfires abate due to precipitation - https://cdn.connectfm.ca/B.C-wind.jpg
BC Aug 26
ਬੀ.ਸੀ. ਦੇ ਕਈ ਖੇਤਰਾਂ ਵਿਚ ਬਾਰਿਸ਼ ਹੋਣ ਕਾਰਨ ਜੰਗਲੀ ਅੱਗ ਵਿਚ ਦਰਜ ਕੀਤੀ ਗਈ ਕਮੀ
Police in Prince George stumble on biggest drug haul in city's history: RCMP - https://cdn.connectfm.ca/drug.jpg
BC Aug 23
ਪ੍ਰਿੰਸ ਜਾਰਜ ਦੀ ਪੁਲਿਸ ਵਲੋਂ ਇਤਿਹਾਸ ਦੀ ਸਭ ਤੋਂ ਵੱਡੀ ਨਸ਼ੀਲੇ ਪਦਾਰਥਾਂ ਦੀ ਖੇਪ ਕੀਤੀ ਗਈ ਬਰਾਮਦ
More shelter beds for people in Victoria street camp cited by police for 'hostility' - https://cdn.connectfm.ca/shelter.jpg
BC Aug 22
ਸ਼ਹਿਰ ਵਿਚ ਬੇਘਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕੇ ਗਏ ਠੋਸ ਕਦਮ
Homicide investigators called in after two women die in B.C. balcony fall - https://cdn.connectfm.ca/royal-canadian-police_2024-08-21-200720_vqdx.jpg
BC Aug 21
ਬੀ.ਸੀ. ਵਿੱਚ ਦੋ ਔਰਤਾਂ ਦੀ ਮੌਤ ਤੋਂ ਬਾਅਦ ਹੱਤਿਆ ਦੇ ਜਾਂਚਕਰਤਾਵਾਂ ਨੂੰ ਬੁਲਾਇਆ ਗਿਆ
Previous157 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link