15.64C Vancouver
ADS

News

AllAlbertaBCCanadaIndiaWorld
B.C. wildfires holding under 370 with 30 per cent classified as 'out of control' - https://cdn.connectfm.ca/B.C.-wildfires_2024-08-21-171304_rsbg.jpg
BC Aug 21
ਬੀ.ਸੀ. 370 ਦੇ ਅਧੀਨ 30 ਪ੍ਰਤੀਸ਼ਤ ਦੇ ਨਾਲ ਜੰਗਲੀ ਅੱਗ ‘ਨਿਯੰਤਰਣ ਤੋਂ ਬਾਹਰ’ ਵਜੋਂ ਸ਼੍ਰੇਣੀਬੱਧ
Eby pledges $300M towards 1,508-bed student housing project at UBC - https://cdn.connectfm.ca/UBC_2024-08-20-200620_tlgw.jpg
BC Aug 20
ਈਬੀ ਨੇ ਯੂ.ਬੀ.ਸੀ. ਵਿਖੇ 1,508 ਬੈੱਡ ਵਾਲੇ ਵਿਦਿਆਰਥੀ ਹਾਊਸਿੰਗ ਪ੍ਰੋਜੈਕਟ ਲਈ $300M ਦੇਣ ਦਾ ਕੀਤਾ ਐਲਾਨ
B.C. film company fined for flying drone too close to killer whales - https://cdn.connectfm.ca/killer-whales.jpg
BC Aug 19
ਬੀ.ਸੀ. ਕਾਤਲ ਵੇਲ੍ਹ ਮੱਛੀਆਂ ਦੇ ਬਹੁਤ ਨੇੜੇ ਡਰੋਨ ਉਡਾਉਣ ਲਈ ਫਿਲਮ ਕੰਪਨੀ ਨੂੰ ਜੁਰਮਾਨਾ
Wet weather helps fire fight in B.C.'s south, while the north remains warm and dry - https://cdn.connectfm.ca/BC-Wildfire_2024-08-19-191954_dnbz.jpg
BC Aug 19
ਦੱਖਣੀ ਬੀ.ਸੀ. ਵਿਚ ਮੌਸਮ ਨਮ ਜਦਕਿ ਉਤਰ ਵਿਚ ਹਾਲਾਤ ਅਜੇ ਵੀ ਖੁਸ਼ਕ ਅਤੇ ਗਰਮ
The costs of a Metro Vancouver SkyTrain extension jump by $1.9B and it's a year late - https://cdn.connectfm.ca/SkyTrain.jpg
BC Aug 16
ਮੈਟਰੋ ਵੈਨਕੂਵਰ ਸਕਾਈ ਟਰੇਨ ਐਕਸਟੈਂਸ਼ਨ ਦੀ ਲਾਗਤ ’ਚ $1.92 ਦਾ ਹੋਇਆ ਵਾਧਾ
B.C. court orders pro-Palestinian camp at Vancouver Island University to shut down - https://cdn.connectfm.ca/camp.jpg
BC Aug 16
ਬੀ.ਸੀ. ਅਦਾਲਤ ਨੇ ਵੈਨਕੂਵਰ ਆਈਲੈਂਡ ਯੂਨੀਵਰਸਿਟੀ ਵਿਚ ਫਲਸਤੀਨ ਪੱਖੀ ਕੈਂਪ ਨੂੰ ਬੰਦ ਕਰਨ ਦਾ ਦਿੱਤਾ ਹੁਕਮ
Evacuation order for Chilcotin River landslide area downgraded to alert - https://cdn.connectfm.ca/Evacuation-order_2024-08-15-162031_nzio.jpg
BC Aug 15
ਚਿਲਕੋਟਿਨ ਨਦੀ ਦੇ ਲੈਂਡਸਲਾਈਡ ਵਾਲੇ ਖੇਤਰ ਲਈ ਖਾਲੀ ਕਰਨ ਹੁਕਮ ਚਿਤਾਵਨੀ ਵਿਚ ਤਬਦੀਲ
Thundershowers to bring moisture to fire-weary regions of British Columbia - https://cdn.connectfm.ca/Thundershowers.jpg
BC Aug 14
ਬ੍ਰਿਟਿਸ਼ ਕੋਲੰਬੀਆ ਵਿਚ thundershowers ਨਾਲ wildfires ਦੌਰਾਨ ਥੋੜੀ ਰਾਹਤ ਮਿਲਣ ਦੀ ਉਮੀਦ
Five charged after Metro Vancouver drug lab bust: RCMP - https://cdn.connectfm.ca/Vancouver-drug.jpg
BC Aug 14
ਮੈਟਰੋ ਵੈਨਕੂਵਰ ਡਰੱਗ ਲੈਬ ਦੇ ਪਰਦਾਫਾਸ਼ ਤੋਂ ਬਾਅਦ ਪੰਜ ਵਿਅਕਤੀ ਕੀਤੇ ਗਏ ਚਾਰਜ : ਆਰ.ਸੀ.ਐੱਮ.ਪੀ.
Previous158 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link