16.26C Vancouver
ADS

News

AllAlbertaBCCanadaIndiaWorld
13 pro-Palestinian protesters charged for blocking railway in Vancouver: police - https://cdn.connectfm.ca/pro-Palestinian.jpg
BC Aug 14
ਵੈਨਕੂਵਰ ਵਿੱਚ 13 ਫਲਸਤੀਨੀ ਸਮਰਥਕ ਪ੍ਰਦਰਸ਼ਨਕਾਰੀਆਂ ’ਤੇ ਰੇਲਵੇ ਨੂੰ ਰੋਕਣ ਦੇ ਦੋਸ਼: ਪੁਲਿਸ
B.C. man accused of sextortion of teenagers in Nova Scotia, Quebec and Ontario: RCMP - https://cdn.connectfm.ca/rcmp_2024-08-13-200715_femf.jpg
BC Aug 13
ਬਰਨਬੀ ਦੇ ਇਕ ਵਿਅਕਤੀ ’ਤੇ ਆਨਲਾਈਨ ਜਿਨਸੀ ਸ਼ੋਸ਼ਣ ਸੰਬੰਧੀ ਲਗਾਏ ਗਏ ਦਰਜਨਾਂ ਦੋਸ਼
Kevin Falcon says BC United will implement largest tax cut in B.C. history if elected - https://cdn.connectfm.ca/Kevin-Falcon_2024-08-13-195107_jral.jpg
BC Aug 13
ਬੀ.ਸੀ. ਯੂਨਾਈਟਿਡ ਬੀ.ਸੀ. ਵਿੱਚ ਸਭ ਤੋਂ ਵੱਡੀ ਟੈਕਸ ਕਟੌਤੀ ਲਾਗੂ ਕਰੇਗਾ: ਕੇਵਿਨ ਫਾਲਕਨ
Driver dead, passenger injured in highway crash near Savona, B.C. - https://cdn.connectfm.ca/police_2024-08-13-162751_hyjt.jpg
BC Aug 13
ਸਵੋਨਾ ਨੇੜੇ ਵਾਹਨ ਪਲਟਣ ਦੀ ਦਰਦਨਾਕ ਘਟਨਾ ਵਿਚ ਇਕ ਦੀ ਮੌਤ
One dead after vehicle reportedly crosses highway median in Nanaimo, B.C - https://cdn.connectfm.ca/bc-police_2024-07-11-182554_vpty.jpg
BC Aug 12
ਨੈਨਾਈਮੋ ਵਿਚ ਬੀਤੇ ਵੀਕੈਂਡ ਦੌਰਾਨ ਹਾਈਵੇ ’ਤੇ ਹੋਏ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ
Thrift store in B.C. closed after historical explosive device was dropped off - https://cdn.connectfm.ca/Thrift-store.jpg
BC Aug 12
ਵੈਨਕੂਵਰ ਆਈਲੈਂਡ ਦੇ ਇਕ ਥ੍ਰੀਫਟ ਸਟੋਰ ਨੂੰ ਵਿਸਫੋਟਕ ਦੀ ਅਫ਼ਵਾਹ ਕਾਰਨ ਕੀਤਾ ਗਿਆ ਬੰਦ
Officials lift brief evacuation order for Valemount, B.C. ask fire risk eases - https://cdn.connectfm.ca/evacuation-order.jpg
BC Aug 12
ਜੰਗਲ ਵਿਚ ਲੱਗੀ ਅੱਗ ਕਾਰਨ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਨਿਕਾਸੀ ਦੇ ਆਰਡਰ ਕੀਤਾ ਗਿਆ ਰੱਦ
Woman from United States dead after highway crash in southeastern B.C. - https://cdn.connectfm.ca/Rcmp_2024-08-09-171333_tbgy.jpg
BC Aug 9
ਬੀ.ਸੀ. ’ਚ ਵਾਪਰਿਆ ਸੜਕ ਹਾਦਸਾ, ਅਮਰੀਕਾ ਦੀ ਇਕ ਔਰਤ ਦੀ ਹੋਈ ਮੌਤ
Okanagan wildfire prompts evacuation orders, expands alerts - https://cdn.connectfm.ca/Okanagan-wildfire.jpg
BC Aug 8
ਓਕਾਨਾਗਨ ’ਚ ਜੰਗਲੀ ਅੱਗ ’ਚ ਪਿਛਲੇ 24 ਘੰਟਿਆਂ ਦੌਰਾਨ ਹੋਇਆ ਵਾਧਾ, ਚਿਤਾਵਨੀ ਕੀਤੀ ਗਈ ਜਾਰੀ
Previous159 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link