18.99C Vancouver
ADS

News

AllAlbertaBCCanadaIndiaWorld
Four family members dead in another multiple-fatality B.C. road crash - https://cdn.connectfm.ca/bc-police_2024-07-11-182554_vpty.jpg
BC Jul 11
ਕੇਰੀਮੀਓਸ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
Surrey, B.C., police transition deal from RCMP to local force complete, says minister - https://cdn.connectfm.ca/Mayor-Brenda-Locke.jpg
BC Jul 11
ਸਰੀ ਸ਼ਹਿਰ ਅਤੇ ਸੂਬੇ ਵਿਚਕਾਰ ਪੁਲਿਸ ਤਬਦੀਲੀ ਨੂੰ ਲੈ ਕੇ ਹੋਇਆ ਸਮਝੌਤਾ
Head-on crash kills family of three, including infant, in Agassiz, B.C. - https://cdn.connectfm.ca/bc-police_2024-07-10-181529_fyin.jpg
BC Jul 10
ਅਗਾਸਿਸ ਵਿਚ ਵਾਪਰਿਆ ਦਰਦਨਾਕ ਹਾਦਸਾ, ਬੱਚੇ ਸਮੇਤ ਪੂਰੇ ਪਰਿਵਾਰ ਦੀ ਹੋਈ ਮੌਤ
Residents of Merritt, B.C., told to conserve water as city well has 'major failure' - https://cdn.connectfm.ca/Merritt.jpg
BC Jul 9
ਮੈਰਿਟ ਬੀ.ਸੀ. ਦੇ ਵਸਨੀਕਾਂ ਨੂੰ ਪਾਣੀ ਦੀ ਸੰਭਾਲ ਕਰਨ ਨੂੰ ਕਿਹਾ, ਵੋਘਟ ਖੂਹ ਵਿਚ ਕਿਸੇ ਕਿਸਮ ਦੀ ਆਈ ਖਰਾਬੀ
Daily heat records tumble in B.C., temperatures in southern Interior to remain high - https://cdn.connectfm.ca/heat-records.jpg
BC Jul 9
ਬੀ.ਸੀ. ਵਿਚ ਰੋਜ਼ਾਨਾ ਤਾਪਮਾਨ ਦੇ ਡਿੱਗ ਰਹੇ ਹਨ ਰਿਕਾਰਡ
Three bodies recovered from B.C. park where mountaineers went missing: RCMP - https://cdn.connectfm.ca/mountaineers.jpg
BC Jul 9
ਸਕੁਐਮਿਸ਼ ਪੀਕ ਤੋਂ ਲਾਪਤਾ ਹੋਏ 3 ਪਰਬਤਾਰੋਹੀਆਂ ਦੀਆਂ ਲਾਸ਼ਾਂ ਬਰਾਮਦ
Environmental group buys Fraser River island near Chilliwack, B.C., to protect salmon - https://cdn.connectfm.ca/Fraser-River.jpg
BC Jul 8
ਵਾਤਾਵਰਣ ਸਮੂਹ ਨੇ ਸਾਲਮਨ ਦੀ ਰੱਖਿਆ ਲਈ ਚਿਲੀਵੈਕ, ਬੀ.ਸੀ. ਨੇੜੇ ਫਰੇਜ਼ਰ ਰਿਵਰ ਟਾਪੂ ਖਰੀਦਿਆ
Heat wave settling over B.C., temperatures set to rise over the weekend - https://cdn.connectfm.ca/Heat-wave.jpg
BC Jul 5
ਬੀ.ਸੀ. ਵਿਚ ਗਰਮੀ ਦੀ ਲਹਿਰ ਸ਼ੁਰੂ, ਵਧਾਈ ਗਈ ਚਿਤਾਵਨੀ
B.C. NDP ministers Bains, Ralston and Fleming won't seek re-election - https://cdn.connectfm.ca/B.C.-NDP-ministers.jpg
BC Jul 4
ਬੀ.ਸੀ. ਐੱਨ.ਡੀ.ਪੀ. ਮੰਤਰੀ ਬੈਂਸ,ਰਾਲਸਟਨ,ਫਲੇਮਿੰਗ ਨੇ ਦੁਬਾਰਾ ਚੋਣ ਨਾ ਲੜਨ ਦਾ ਕੀਤਾ ਫੈਸਲਾ
Previous164 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link