19.47C Vancouver
ADS

News

AllAlbertaBCCanadaIndiaWorld
Guinness World Record for intelligent B.C. chicken Lacey - https://cdn.connectfm.ca/chicken-Lacey.jpg
BC Jul 4
ਬੀ.ਸੀ. ਵਿੱਚ ਇੱਕ ਲੇਸੀ ਨਾਮਕ ਚਿਕਨ ਨੇ ਗਿਨੀਜ਼ ਵਰਲਡ ਰਿਕਾਰਡ ਵਿੱਚ ਬਣਾਈ ਆਪਣੀ ਜਗ੍ਹਾ
B.C. ranch-owning pilot dead, two passengers injured in private helicopter crash - https://cdn.connectfm.ca/bc-police_2024-05-27-150829_oylj.jpg
BC Jul 3
ਬੀ.ਸੀ. ਨੇੜੇ ਕੱਲ੍ਹ ਸ਼ਾਮ ਇਕ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, ਪਾਇਲਟ ਦੀ ਮੌਤ
Suspect's pants catch fire in arson attempt gone wrong: B.C. RCMP - https://cdn.connectfm.ca/Suspects-pants.jpg
BC Jul 3
ਰਿਚਮੰਡ ਆਰ.ਸੀ.ਐੱਮ.ਪੀ. ਵਲੋਂ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਵਾਲੇ 2 ਸ਼ੱਕੀਆਂ ਦੀਆਂ ਕੀਤੀਆਂ ਗਈਆਂ ਜਾਰੀ
Jewish teachers file antisemitism complaint against B.C. Teachers' Federation: lawyer - https://cdn.connectfm.ca/Jewish-teachers.jpg
BC Jul 3
ਯਹੂਦੀ ਅਧਿਆਪਕਾਂ ਨੇ ਬੀ.ਸੀ. ਵਿਰੁੱਧ ਯਹੂਦੀ ਵਿਰੋਧੀ ਸ਼ਿਕਾਇਤ ਦਰਜ ਕਰਵਾਈ ਅਧਿਆਪਕ ਫੈਡਰੇਸ਼ਨ: ਵਕੀਲ
Sixteen-year-old girl dies after fentanyl overdose in Prince George, B.C.: RCMP - https://cdn.connectfm.ca/royal-canadian-police_2024-07-03-153934_umxx.jpg
BC Jul 3
ਪ੍ਰਿੰਸ ਜਾਰਜ ਵਿਚ 16 ਸਾਲਾ ਲੜਕੀ ਦੀ ਫੈਂਟਾਨਾਇਲ ਦੀ ਓਵਰਡੋਜ਼ ਨਾਲ ਮੌਤ
Rapper Rick Ross involved in Canada Day concert altercation in Vancouver - https://cdn.connectfm.ca/Rapper-Rick-Ross.jpg
BC Jul 2
ਬੀ.ਸੀ. ਪਲੇਸ ਸਟੇਡੀਅਮ ਦੇ ਬਾਹਰ ਇਕ ਫੈਸਟੀਵਲ ਦੇ ਸੈੱਟ ਹੋਏ ਝਗੜੇ ਵਿਚ ਅਮਰੀਕੀ ਰੈਪਰ ਸ਼ਾਮਲ
20 homes affected in flash flooding west of Kamloops, B.C.: emergency officials - https://cdn.connectfm.ca/flash-flood.jpg
BC Jul 2
ਸਵੋਨਾ ਬੀ.ਸੀ. ਵਿਚ ਹੜ੍ਹ ਕਾਰਨ ਘੱਟੋ-ਘੱਟ 20 ਘਰ ਹੋਏ ਪ੍ਰਭਾਵਿਤ
Ontario man charged with slaying B.C. woman Tori Dunn was already facing assault case - https://cdn.connectfm.ca/surry-police.jpg
BC Jun 28
ਬੀ.ਸੀ. ਦੀ ਔਰਤ ਦੇ ਕਤਲ ਦੇ ਦੋਸ਼ ਵਿਚ 41 ਸਾਲਾ ਐਡਮ ਮਾਨ ਕੀਤਾ ਗਿਆ ਚਾਰਜ
B.C. homes and businesses to be eligible for rebates for rooftop solar systems - https://cdn.connectfm.ca/solar-systems.jpg
BC Jun 28
ਬੀ.ਸੀ. ਦੇ ਘਰਾਂ ਅਤੇ ਕਾਰੋਬਾਰਾਂ ਨੂੰ rooftop solar ਲਈ ਮਿਲੇਗੀ ਰੀਬੇਟ
Previous165 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link