20.12C Vancouver
ADS

News

AllAlbertaBCCanadaIndiaWorld
B.C. may work with N.L. on court challenge of federal equalization payments, Eby says - https://cdn.connectfm.ca/Eby_2024-06-14-142524_upvw.jpg
BC Jun 14
ਬੇਤਰਤੀਬੀ ਫੰਡਿੰਗ ਲਈ ਨਿਊਫਾਊਂਡਲੈਂਡ ਅਤੇ ਲੈਬਰਾਡੋਰ ਵਾਂਗ ਫੈਡਰਲ ਸਰਕਾਰ ਖਿਲਾਫ ਕੋਰਟ ਵਿਚ ਜਾਣਗੇ: ਡੇਵਿਡ ਏਬੀ
Uber says new B.C. rules will increase costs, reduce demand for restaurants - https://cdn.connectfm.ca/uberr.jpg
BC Jun 13
ਉਬੇਰ ਨੇ ਬੀ.ਸੀ. ਵਲੋਂ ਤਨਖਾਹ ਨਿਰਧਾਰਤ ਦੇ ਫੈਸਲੇ ਦਾ ਕੀਤਾ ਵਿਰੋਧ
B.C. sets minimum wage, other rules for app-based ride-hailing, delivery work - https://cdn.connectfm.ca/uber.jpg
BC Jun 13
ਬੀ. ਸੀ. ਉਬੇਰ ਵਰਗੀਆਂ ਕੰਪਨੀਆਂ ਦੇ ਕਾਮਿਆਂ ਦੀ ਤਨਖਾਹ ਕਰੇਗਾ ਨਿਰਧਾਰਿਤ
B.C. premier repeats call for more federal cash, calls Ottawa's claims 'disingenuous' - https://cdn.connectfm.ca/federal-cash.jpg
BC Jun 13
ਬੀ,.ਸੀ ਪ੍ਰੀਮੀਅਰ ਨੇ ਫੈਡਰਲ ਇਮੀਗ੍ਰੇਸ਼ਨ ਮੰਤਰੀ ਨੂੰ ਘੇਰਿਆ, ਸਰਕਾਰ ਕੋਲੋਂ ਮੰਗੀ ਹੋਰ ਫੰਡਿੰਗ
Man charged with murder in stabbing death of Vancouver restaurant chef - https://cdn.connectfm.ca/vancouver-police_2024-06-12-200240_okbu.jpg
BC Jun 12
ਵੈਨਕੂਵਰ ਰੈਸਟੋਰੈਂਟ ਦੇ ਸ਼ੈਫ ਦੇ ਕਤਲ ਮਾਮਲੇ ’ਚ ਪੁਲਿਸ ਨੇ ਇਕ ਸ਼ੱਕੀ ਨੂੰ ਲਿਆ ਹਿਰਾਸਤ ’ਚ
B.C. should step up on asylum claims, minister says in response to call for funds - https://cdn.connectfm.ca/Marc-Miller_2024-06-11-195521_kdth.jpg
BC Jun 11
ਟਰੂਡੋ ਸਰਕਾਰ ਵਲੋਂ ਕਿਊਬਕ ਲਈ ਸ਼ਰਣਾਰਥੀ ਫੰਡਿੰਗ ਵਧਾਉਣ ਤੋਂ ਬੀ. ਸੀ. ਨਾਰਾਜ਼
Vancouver police arrest five, seize drugs, in Quebec gang investigation - https://cdn.connectfm.ca/police_2024-03-22-202402_sdle.jpg
BC Jun 11
ਵੈਨਕੂਵਰ ਦੀ ਪੁਲਿਸ ਨੇ ਕਿਊਬੈਕ ਗੈਂਗ ਦੀ ਜਾਂਚ ਦੌਰਾਨ ਪੰਜ ਸ਼ੱਕੀ ਕੀਤੇ ਗ੍ਰਿਫ਼ਤਾਰ
Rare white grizzly bear Nakoda and her cubs die in separate crashes in B.C. park - https://cdn.connectfm.ca/grizzly-bear.jpg
BC Jun 11
ਬੀ, ਸੀ. ਪਾਰਕ ਵਿਚ 3 ਚਿੱਟੇ ਭਾਲੂਆਂ ਦੀ ਹਾਦਸੇ ਦੌਰਾਨ ਮੌਤ
RCMP, B.C. Securities Commission deliver warnings to 10 suspected 'money mules' - https://cdn.connectfm.ca/bc-police.jpg
BC Jun 10
ਬ੍ਰਿਟਿਸ਼ ਕੋਲੰਬੀਆ ਸਕਿਓਰਿਟੀਜ਼ ਕਮਿਸ਼ਨ ਅਤੇ ਪੁਲਿਸ ਨੇ 10 ਸ਼ੱਕੀਆਂ ਲਈ ਚਿਤਾਵਨੀ ਕੀਤੀ ਜਾਰੀ
Previous168 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link