19.05C Vancouver
ADS

News

AllAlbertaBCCanadaIndiaWorld
Wildfire that forced thousands from Fort Nelson, B.C., now listed as under control - https://cdn.connectfm.ca/fort-nelson_2024-06-10-200723_ltjk.jpg
BC Jun 10
ਬ੍ਰਿਟਿਸ਼ ਕੋਲੰਬੀਆ ਦੇ ਫੋਰਟ ਨੈਲਸਨ ਵਿਚ ਲੱਗੀ ਜੰਗਲੀ ਅੱਗ ਨੂੰ ਕੀਤਾ ਗਿਆ ਕੰਟਰੋਲ
Seaplane crashes into Vancouver's Coal Harbour - https://cdn.connectfm.ca/Seaplane-crashes.jpg
BC Jun 10
ਫਲੋਟ ਜਹਾਜ਼ ਵਿਚਕਾਰ ਹਾਦਸਾ ਵਾਪਰਨ ਕਾਰਨ ਦੋ ਵਿਅਕਤੀ ਗੰਭੀਰ
Vancouver mayor grieves stabbing death of 32-year-old chef near Chinatown - https://cdn.connectfm.ca/Chinatown.jpg
BC Jun 6
ਵੈਨਕੂਵਰ ਦੇ ਮੇਅਰ ਨੇ ਚਾਈਨਾਟਾਊਨ ਨੇੜੇ 32 ਸਾਲਾ ਸ਼ੈੱਫ ਦੀ ਚਾਕੂ ਮਾਰ ਕੇ ਹੋਈ ਮੌਤ 'ਤੇ ਜਤਾਇਆ ਦੁੱਖ
182 deaths linked to B.C. unregulated drugs in April, 14,500 deaths in eight years - https://cdn.connectfm.ca/drugs.jpg
BC Jun 6
ਬੀ. ਸੀ. ’ਚ ਜ਼ਹਿਰੀਲੇ ਨਸ਼ੇ ਕਾਰਨ ਅਪ੍ਰੈਲ ਵਿਚ 182 ਦੀ ਮੌਤ, ਪਿਛਲੇ ਸਾਲਾਂ ਨਾਲੋਂ ਘਟੀ ਮੌਤ ਦਰ
Police in B.C. arrest two for theft of $2.5M worth of stolen vehicles - https://cdn.connectfm.ca/bc-police.jpg
BC Jun 6
$2.5 ਮਿਲੀਅਨ ਦੇ ਚੋਰੀ ਦੇ ਵਾਹਨ ਸ਼ਿਪਿੰਗ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਲਿਆ ਗਿਆ ਹਿਰਾਸਤ ’ਚ
D-Day veteran from Abbotsford, B.C., to receive France's highest honour - https://cdn.connectfm.ca/Joseph-Vogelgesang.jpg
BC Jun 6
ਦੂਜੇ ਵਿਸ਼ਵ ਯੁੱਧ ਦੌਰਾਨ ਸੇਵਾ ਨਿਭਾਉਣ ਵਾਲੇ ਐਬਟਸਫੋਰਡ ਦੇ ਸਾਬਕਾ ਫੌਜੀ ਨੂੰ ਕੀਤਾ ਜਾਵੇਗਾ ਸਨਮਾਨਿਤ
IIO investigating man's death after officer shooting in Mackenzie, B.C. - https://cdn.connectfm.ca/shoot_2024-06-01-070446_wggm.jpg
BC Jun 3
ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਵਿਅਕਤੀ ਦੇ ਮਾਮਲੇ ਵਿਚ ਪੁਲਿਸ ਵੌਚਡੌਗ ਕਰ ਰਹੀ ਜਾਂਚ
Elenore Sturko leaves BC United party for Conservatives to 'defeat the NDP' - https://cdn.connectfm.ca/Elenore-Sturko.jpg
BC Jun 3
ਸਾਊਥ ਸਰੀ ਤੋਂ ਵਿਧਾਇਕ ਐਲੇਨੋਰ ਸਟੁਰਕੋ ਨੇ ਕੰਜ਼ਰਵੇਟਿਵ ਪਾਰਟੀ ਦਾ ਫੜਿਆ ਪੱਲਾ
Victoria bus fleet affected by Transport Canada recall: BC Transit - https://cdn.connectfm.ca/Transport-Canada.jpg
BC Jun 3
ਵਿਕਟੋਰੀਆ ਬੱਸ ਫਲੀਟ ਟਰਾਂਸਪੋਰਟ ਕੈਨੇਡਾ ਰੀਕਾਲ ਦੁਆਰਾ ਪ੍ਰਭਾਵਿਤ: ਬੀ ਸੀ ਟਰਾਂਜ਼ਿਟ
Previous169 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link