18.21C Vancouver
ADS

News

AllAlbertaBCCanadaIndiaWorld
Vancouver driver arrested after crashing into vehicles, narrowly missing pedestrians - https://cdn.connectfm.ca/vancouver-police.jpg
BC Jun 3
ਵੈਨਕੂਵਰ ’ਚ ਡਰਾਈਵਰ ਵਲੋਂ ਕਈ ਵਾਹਨਾਂ ਨੂੰ ਮਾਰੀ ਗਈ ਟੱਕਰ, ਕੀਤਾ ਗ੍ਰਿਫ਼ਤਾਰ
B.C. RCMP, Squamish Search and Rescue looking for missing climbers - https://cdn.connectfm.ca/police_2024-06-03-152405_cvrg.jpg
BC Jun 3
ਬ੍ਰਿਟਿਸ਼ ਕੋਲੰਬੀਆ ਦੇ ਸਕੁਐਮਿਸ਼ ਨੇੜੇ ਤਿੰਨ ਪਰਬਤਾਰੋਹੀਆਂ ਦੀ ਭਾਲ ਜਾਰੀ
Serial killer Robert Pickton dies following prison assault - https://cdn.connectfm.ca/Robert-Pickton.jpg
BC May 31
ਸੀਰੀਅਲ ਕਿਲਰ ਰਾਬਰਟ ਪਿਕਟਨ ਦੀ ਜੇਲ੍ਹ ’ਚ ਹੋਏ ਹਮਲੇ ਤੋਂ ਬਾਅਦ ਅੱਜ ਹੋਈ ਮੌਤ
Forecasters warn B.C. to prepare for hot summer: forecast outlook - https://cdn.connectfm.ca/summer.jpg
BC May 31
ਬੀ.ਸੀ. ’ਚ ਜੂਨ, ਜੁਲਾਈ ਅਤੇ ਅਗਸਤ ਵਿਚ ਹਾਲਾਤ ਆਮ ਨਾਲੋਂ ਵਧੇਰੇ ਗਰਮੀ ਹੋਣ ਦੀ ਸੰਭਾਵਨਾ
B.C. unveils 240-language racism reporting helpline - https://cdn.connectfm.ca/Niki-Sharma.jpg
BC May 30
ਬੀ.ਸੀ. ਵਿਚ ਨਸਲਵਾਦ ਦੀ ਸੂਚਨਾ ਦੇਣ ਲਈ 240 ਭਾਸ਼ਾਵਾਂ ਵਾਲੀ ਹੈਲਪਲਾਈਨ ਦਾ ਕੀਤਾ ਗਿਆ ਉਦਘਾਟਨ
B.C. government to pay for COVID-19 drug Paxlovid after feds drop coverage - https://cdn.connectfm.ca/medicen_2024-05-30-190608_lnzy.jpg
BC May 30
ਬੀ.ਸੀ. ਕੋਵਿਡ-19 ਦੀ ਦਵਾਈ ਪੈਕਸਲੋਵਿਡ ਲਈ ਭੁਗਤਾਨ ਕਰਨ ਵਾਲਾ ਕੈਨੇਡਾ ਦਾ ਪਹਿਲਾ ਸੂਬਾ ਬਣਿਆ
DNA match leads to conviction 22 years after B.C. sexual assault - https://cdn.connectfm.ca/bc-police-copy.jpg
BC May 29
ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ’ਚ ਵਿਅਕਤੀ ਨੂੰ 22 ਸਾਲਾਂ ਬਾਅਦ ਮਿਲੀ ਸਜ਼ਾ
Human smugglers used B.C. freight trains to move people across border, U.S. says - https://cdn.connectfm.ca/B.C.-freight-trains.jpg
BC May 29
ਬੀ.ਸੀ. ਬਾਰਡਰ ਰਾਹੀਂ ਦਰਜਨਾਂ ਲੋਕਾਂ ਨੂੰ ਅਮਰੀਕਾ ਸਮਗਲਰ ਕਰਨ ਦਾ ਮਾਮਲਾ ਆਇਆ ਸਾਹਮਣੇ
126 children and youth died from toxic drugs in five years, says BC Coroners Service - https://cdn.connectfm.ca/Coroners-Service.jpg
BC May 29
ਬੀ.ਸੀ. ਵਿਚ ਜ਼ਹਿਰੀਲੀਆਂ ਦਵਾਈਆਂ ਕਾਰਨ ਹਰ ਮਹੀਨੇ ਹੋ ਰਹੀਆਂ ਮੌਤਾਂ
Previous170 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link