14.8C Vancouver
ADS

News

AllAlbertaBCCanadaIndiaWorld
'No immediate risk' from 2.5-million-litre effluent spill from B.C. fibreboard plant - https://cdn.connectfm.ca/wood.jpg
BC Apr 19
ਬੀ.ਸੀ. ਤੋਂ 2.5 ਮਿਲੀਅਨ-ਲੀਟਰ ਗੰਦੇ ਪਾਣੀ ਦੇ ਵਹਿਣ ਨਾਲ ਜਨਤਕ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ
Three B.C. hunters fined and banned for unlawfully killing wildlife near Kamloops - https://cdn.connectfm.ca/Kamloops.jpg
BC Apr 19
3 ਵਿਅਕਤੀਆਂ ਨੂੰ ਇਕ ਗਰਭਵਤੀ ਹਿਰਨ ਸਮੇਤ ਗੈਰ-ਕਾਨੂੰਨੀ ਢੰਗ ਨਾਲ ਜੰਗਲੀ ਜੀਵਾਂ ਨੂੰ ਮਾਰਨ ਲਈ ਲਗਾਇਆ ਭਾਰੀ ਜੁਰਮਾਨਾ
B.C. celebrates 10 billion seedlings planted since 1930 - https://cdn.connectfm.ca/tree.jpg
BC Apr 16
ਬੀ.ਸੀ. ’ਚ 1930 ਤੋਂ ਹੁਣ ਤੱਕ ਲਗਾਏ ਗਏ 10 ਬਿਲੀਅਨ ਬੂਟੇ
B.C. judge rejects bid to throw out Ibrahim Ali's murder conviction - https://cdn.connectfm.ca/the-law-court.jpg
BC Apr 11
ਬੀ.ਸੀ. ਦੀ ਅਦਾਲਤ ਨੇ ਇਬਰਾਹਿਮ ਅਲੀ ਦੀ ਕਤਲ ਦੀ ਸਜ਼ਾ ਦੀ ਅਪੀਲ ਨੂੰ ਕੀਤਾ ਖਾਰਜ
B.C. announces one-time $430 rent relief benefit to low-income seniors - https://cdn.connectfm.ca/income-senior-s.jpg
BC Apr 9
ਘੱਟ ਆਮਦਨ ਵਾਲੇ ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਮਿਲੇਗਾ $430 ਦਾ ਵਨ ਟਾਈਮ ਲਾਭ: ਬੀ.ਸੀ. ਸਰਕਾਰ
B.C. launches spring COVID-19 booster program, targeting vulnerable and unvaccinated - https://cdn.connectfm.ca/covid-s.jpg
BC Apr 9
ਬੀ.ਸੀ. ਸਰਕਾਰ ਵਲੋਂ ਸਪਰਿੰਗ ਸੀਜ਼ਨ ਦਾ ਕੋਵਿਡ-19 ਬੂਸਟਰ ਪ੍ਰੋਗਰਾਮ ਕੀਤਾ ਜਾ ਰਿਹੈ ਸ਼ੁਰੂ
Toxic drug supply claims 177 lives in B.C. in February: Coroners Service - https://cdn.connectfm.ca/medicen.jpg
BC Apr 5
ਬੀ.ਸੀ. ਵਿੱਚ ਜਹਿਰੀਲੀ ਦਵਾਈ ਦੀ ਸਪਲਾਈ ਨੇ 177 ਲੋਕਾਂ ਦੀ ਲਈ ਜਾਨ
BC Hydro wants more clean power to help meet demand, clean energy targets - https://cdn.connectfm.ca/bc-hydro.jpg
BC Apr 4
ਬੀ.ਸੀ. ਹਾਈਡਰੋ ਵਲੋਂ ਬਿਜਲੀ ਦੀ ਮੰਗ ਵਧਣ ਨਾਲ ਨਵੇਂ ਊਰਜਾ ਪ੍ਰੋਜੈਕਟਾਂ ਦੀ ਕੀਤੀ ਜਾ ਰਹੀ ਹੈ ਮੰਗ
Speed limiting devices to become mandatory on heavy B.C. commercial trucks - https://cdn.connectfm.ca/truck_2024-04-03-185845_yspy.jpg
BC Apr 3
ਬੀ.ਸੀ. ਸਰਕਾਰ ਨੇ ਵਪਾਰਕ ਵਾਹਨ ਲਈ ਸਪੀਡ ਸੀਮਿਤ ਕਰਨ ਵਾਲੇ ਯੰਤਰ ਲਗਾਉਣਾ ਕੀਤਾ ਲਾਜ਼ਮੀ
Previous175 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link