14.16C Vancouver
ADS

News

AllAlbertaBCCanadaIndiaWorld
Shots fired at B.C. home of Sikh activist, an associate of slain Nijjar, group says - https://cdn.connectfm.ca/nijar_2024-02-02-185249_jdbf.jpg
BC Feb 2
ਕੈਨੇਡਾ ’ਚ ਹਰਦੀਪ ਨਿੱਝਰ ਦੇ ਸਾਥੀ ਸਿਮਰਨਜੀਤ ਸਿੰਘ ਦੇ ਘਰ ’ਤੇ ਚੱਲੀਆਂ ਗੋਲੀਆਂ
BC imposes 2-year ban on new colleges admitting international students - https://cdn.connectfm.ca/1074AD22-4B26-418D-A5E2-5C3F086D5AD5_Story2762611_3634195.jpg
BC Jan 29
ਬੀਸੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਵਾਲੇ ਨਵੇਂ ਕਾਲਜਾਂ 'ਤੇ ਲਗਾਈ 2 ਸਾਲ ਦੀ ਪਾਬੰਦੀ
BC: Bodies of victims killed in helicopter accident recovered - https://cdn.connectfm.ca/dead-body_2024-01-29-182035_zcic.jpg
BC Jan 29
ਬੀ.ਸੀ: ਹੈਲੀਕਾਪਟਰ ਦੁਰਘਟਨਾ ਵਿਚ ਮਾਰੇ ਗਏ ਪੀੜਤਾਂ ਦੀਆਂ ਲਾਸ਼ਾਂ ਬਰਾਮਦ
BC to restrict cellphones in schools : Premier - https://cdn.connectfm.ca/EF699FE2-B6B8-4687-BB34-D8EC523172EB1_2024-01-26-192928_eryu.jpg
BC Jan 26
BC ਸਕੂਲਾਂ ਵਿੱਚ ਮੋਬਾਈਲ ਫੋਨਾਂ 'ਤੇ ਪਾਬੰਦੀ ਲਗਾਏਗਾ: ਪ੍ਰੀਮੀਅਰ
Surrey Police Service releases proposed $142M budget for 2024 - https://cdn.connectfm.ca/2759D409-4F18-4C78-8E2B-6AF21B0AE54A_Story2756960_3628156_2024-01-26-130055_fcnk.jpg
BC Jan 25
ਸਰੀ ਪੁਲਿਸ ਸਰਵਿਸ ਨੇ 2024 ਲਈ $142M ਦਾ ਪ੍ਰਸਤਾਵਿਤ ਬਜਟ ਜਾਰੀ ਕੀਤਾ
Ali's lawyers fear dead girl's dad, as police probe claim he brought gun to court - null
BC Jan 25
ਅਦਾਲਤ ਵਿੱਚ ਬੰਦੂਕ ਲਿਆਉਣ ਤੋਂ ਬਆਦ ਇਬਰਾਹਿਮ ਅਲੀ ਦੇ ਵਕੀਲਾਂ ਨੂੰ ਕਤਲ ਹੋਈ ਕੁੜੀ ਦੇ ਪਿਤਾ ਤੋਂ ਡਰ, ਪੁਲਿਸ ਇਸ ਦਾਵੇ ਦੀ ਕਰ ਰਹੀ ਜਾਂਚ
One dead in suspected targeted shooting in Metro Vancouver: RCMP - https://cdn.connectfm.ca/rcmp.jpg
BC Jan 24
ਮੈਟਰੋ ਵੈਨਕੂਵਰ ਵਿੱਚ ਸ਼ੱਕੀ ਨਿਸ਼ਾਨਾ ਗੋਲੀਬਾਰੀ ਵਿੱਚ ਇੱਕ ਦੀ ਮੌਤ: ਆਰ.ਸੀ.ਐੱਪ.ਪੀ.
Metro Vancouver bus and SeaBus services set to resume after 48-hour strike - https://cdn.connectfm.ca/bus_2024-01-24-172320_nzog.jpg
BC Jan 24
ਮੈਟਰੋ ਵੈਨਕੁਵਰ ਬੱਸ ਅਤੇ ਸੀ ਬੱਸ ਸੇਵਾਵਾਂ 48 ਘੰਟਿਆਂ ਦੀ ਹੜਤਾਲ ਤੋਂ ਬਾਅਦ ਮੁੜ ਸ਼ੁਰੂ
Driver killed after car plunged from second floor of UBC parkade building - https://cdn.connectfm.ca/accident_2024-01-18-180043_oqls.jpg
BC Jan 18
ਯੂ.ਬੀ.ਸੀ. ਪਾਰਕੇਡ ਦੀ ਦੂਜੀ ਮੰਜ਼ਿਲ ਤੋਂ ਕਾਰ ਡਿੱਗਣ ਨਾਲ ਚਾਲਕ ਦੀ ਮੌਤ
Previous180 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link