11.89C Vancouver
ADS

News

AllAlbertaBCCanadaIndiaWorld
Amber Alert kids taken off grid after 'preplanned' abduction by B.C. mom: RCMP - https://cdn.connectfm.ca/1D387D4F-886A-4A29-8991-6C93B5978015_Story2505123_3344492.jpg
BC Jul 25
ਐਮਬਰ ਅਲਰਟ ਬੱਚਿਆਂ ਨੂੰ ਮਾਂ ਦੁਆਰਾ 'ਪੂਰਵ-ਯੋਜਨਾਬੱਧ' ਅਗਵਾ ਕਰਕੇ 'ਗਰਿੱਡ ਤੋਂ ਬਾਹਰ' ਲਿਆ ਗਿਆ ਹੈ: ਆਰ.ਸੀ.ਐਮ.ਪੀ
B.C. overhauling policing standards for sexual assault investigations - https://cdn.connectfm.ca/F08C83F1-6111-4F10-8075-65D8538A9BB3_Story2503719_3342933.jpg
BC Jul 24
ਬੀ.ਸੀ. ਜਿਨਸੀ ਸ਼ੋਸ਼ਣ ਦੀ ਜਾਂਚ ਲਈ ਪੁਲਿਸਿੰਗ ਮਾਪਦੰਡਾਂ ਨੂੰ ਸੁਧਾਰੇਗੀ
WorkSafe B.C. reminds employers to keep workers safe from heat stress - https://cdn.connectfm.ca/36F5DD2C-BB23-422C-B5C4-C18409B71CF8_Story2500942_3339853.jpg
BC Jul 21
ਵਰਕਸੇਫ ਬੀ.ਸੀ. ਕਾਮਿਆਂ ਨੂੰ ਗਰਮੀ ਦੇ ਤਣਾਅ ਤੋਂ ਸੁਰੱਖਿਅਤ ਰੱਖਣ ਲਈ ਰੁਜ਼ਗਾਰਦਾਤਾਵਾਂ ਨੂੰ ਅਪੀਲ ਕਰਦਾ ਹੈ
With increased BC Family Benefit, more than 285,000 families to see payments in bank accounts - https://cdn.connectfm.ca/D8047C6B-D5CE-4B6D-B318-4C6446227CAA_Story2499328_3337945.jpg
BC Jul 20
ਵਧੇ ਹੋਏ ਬੀ.ਸੀ. ਫੈਮਿਲੀ ਬੇਨੇਫਿਟ ਦੇ ਨਾਲ, 285,000 ਤੋਂ ਵੱਧ ਪਰਿਵਾਰ ਆਪਣੇ ਬੈਂਕ ਖਾਤਿਆਂ ਵਿੱਚ ਭੁਗਤਾਨ ਵੇਖਣਗੇ
University of British Columbia announces neuropsychologist as new president - https://cdn.connectfm.ca/EFE499F5-ADBB-471F-BBB4-2E42D76AA838_Story2499327_3337852_2023-07-20-183812_iwqu.JPG
BC Jul 20
ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਨੇ ਨਿਊਰੋਸਾਈਕੋਲੋਜਿਸਟ ਨੂੰ ਨਵੇਂ ਪ੍ਰਧਾਨ ਵਜੋਂ ਐਲਾਨ ਕੀਤਾ
B.C. orders Surrey to continue transition to Surrey police Service - https://cdn.connectfm.ca/1E7F53A7-506D-4908-A7E9-6B1AB55976F7_Story2497667_3336184.jpg
BC Jul 19
ਬੀ.ਸੀ. ਨੇ ਸਰੀ ਨੂੰ ਸਰੀ ਪੁਲਿਸ ਸਰਵਿਸ ਵਿੱਚ ਤਬਦੀਲੀ ਜਾਰੀ ਰੱਖਣ ਦਾ ਆਦੇਸ਼ ਦਿੱਤਾ
Federal Labour Minister Seamus O'Regan says port workers strike illegal - https://cdn.connectfm.ca/B34A9155-96DF-4EEC-A9A0-4D9B3A8DB51D_Story2497666_3336056.jpg
BC Jul 19
ਫੈਡਰਲ ਲੇਬਰ ਮੰਤਰੀ ਸ਼ੇਮਸ ਓਰੀਗਨ ਨੇ ਬੰਦਰਗਾਹ ਕਾਮਿਆਂ ਦੀ ਹੜਤਾਲ ਨੂੰ ਗੈਰ-ਕਾਨੂੰਨੀ ਦੱਸਿਆ
First troops in B.C. for wildfire fight, as helicopters and Hercules plane readied - https://cdn.connectfm.ca/A41A7A98-50AC-49DE-B575-21B0F0DB6685_Story2495881_3333983.jpg
BC Jul 18
ਬੀ.ਸੀ. ਵਿੱਚ ਜੰਗਲੀ ਅੱਗ ਨਾਲ ਲੜਨ ਲਈ ਪਹਿਲਾ ਟਰੂਪ ਆ ਗਿਆ ਹੈ, ਅਤੇ ਹੈਲੀਕਾਪਟਰ ਅਤੇ ਹਰਕੂਲੀਸ ਜਹਾਜ਼ ਤਿਆਰ ਕੀਤੇ ਗਏ ਹਨ
B.C. promises $3M to expand program that partners cops with health-care providers - https://cdn.connectfm.ca/E05E55B5-586B-4CAF-89C9-8C0265628FE3_Story2494413_3332418.jpg
BC Jul 17
ਬੀ.ਸੀ. $3M ਦੇ ਪ੍ਰੋਗਰਾਮ ਦਾ ਵਿਸਤਾਰ ਕਰਨ ਦਾ ਵਾਅਦਾ ਕਰਦਾ ਹੈ ਜੋ ਸਿਹਤ-ਸੰਭਾਲ ਪ੍ਰਦਾਤਾਵਾਂ ਦੇ ਨਾਲ ਪੁਲਿਸ ਦੀ ਭਾਈਵਾਲੀ ਕਰਦਾ ਹੈ
Previous199 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link