12C Vancouver
ADS

News

AllAlbertaBCCanadaIndiaWorld
Province supports sustainable accessible taxi services - https://cdn.connectfm.ca/3DF35185-BA4C-40EE-A4A2-EF15479C917B_Story2318599_3214467.jpg
BC May 1
ਸੂਬਾ ਟਿਕਾਊ ਪਹੁੰਚਯੋਗ ਟੈਕਸੀ ਸੇਵਾਵਾਂ ਦੀ ਸਹਾਇਤਾ ਕਰ ਰਿਹਾ ਹੈ
181 fallen B.C. workers remembered on Day of Mourning - https://cdn.connectfm.ca/images/bc.JPG
BC Apr 28
181 ਬੀ.ਸੀ. ਵਰਕਰਾਂ ਨੂੰ ਸੋਗ ਦਿਵਸ 'ਤੇ ਯਾਦ ਕੀਤਾ ਗਿਆ
First Nations in B.C. died at a much higher rate from toxic drugs: Health authority - https://cdn.connectfm.ca/092953A8-E01E-436D-8B04-82B86D30A746_Story2305457_3199774.jpg
BC Apr 21
ਬੀ.ਸੀ. ਵਿੱਚ ਫਸਟ ਨੇਸ਼ਨਜ਼ ਦੀ ਜ਼ਹਿਰੀਲੇ ਡ੍ਰਗ੍ਸ ਨਾਲ ਮੌਤ ਦੇ ਦਰ ਵਿੱਚ ਵਾਧਾ : ਸਿਹਤ ਅਥਾਰਟੀ
B.C. stores broke privacy laws on facial ID technology, privacy commissioner says - https://cdn.connectfm.ca/24B90686-56A6-416E-8A93-35FFA32725C4_Story2303608_3197812.jpg
BC Apr 20
ਬੀ.ਸੀ. ਪਰਾਈਵੇਸੀ ਕਮਿਸ਼ਨਰ ਦਾ ਕਹਿਣਾ ਹੈ ਕਿ ਸਟੋਰਾਂ ਨੇ ਫੇਸ਼ੀਅਲ ਆਈਡੀ ਤਕਨਾਲੋਜੀ 'ਤੇ ਗੋਪਨੀਯਤਾ ਕਾਨੂੰਨਾਂ ਨੂੰ ਤੋੜਿਆ ਹੈ
B.C. enacts regulation to ensure protection of Ozempic supply for diabetes patients - https://cdn.connectfm.ca/3CB54C06-05BC-49F2-8D8C-DAF601117DBF_Story2301672_3195671.jpg
BC Apr 19
ਬੀ.ਸੀ. ਡਾਇਬੀਟੀਜ਼ ਦੇ ਮਰੀਜ਼ਾਂ ਲਈ ਓਜ਼ੈਂਪਿਕ ਸਪਲਾਈ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਯਮ ਲਾਗੂ ਕਰੇਗਾ
Stats Can shows dip in inflation last month - https://cdn.connectfm.ca/23C21265-7679-4E57-BF2E-99D737FDB539_Story2300249_3193640.jpg
BC Apr 18
ਸਟੈਟਸ ਕੈਨ: ਪਿਛਲੇ ਮਹੀਨੇ ਦੇ ਅੰਕੜੇ ਮਹਿੰਗਾਈ ਵਿੱਚ ਗਿਰਾਵਟ ਨੂੰ ਦਰਸਾਉਂਦੇ ਹਨ
B.C. Coroners Service says nearly 600 toxic drug deaths in first three months of 2023 - https://cdn.connectfm.ca/401724C5-753D-4446-B4D6-19BE0BD98F29_Story2300248_3193595.jpg
BC Apr 18
ਬੀ.ਸੀ. ਕੋਰੋਨਰਜ਼ ਸਰਵਿਸ: 2023 ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਲਗਭਗ 600 ਜ਼ਹਿਰੀਲੀਆਂ ਡ੍ਰਗ੍ਸ ਨਾਲ ਹੋਈਆਂ ਮੌਤਾਂ
Grant to help survivors of violence on path to employment - https://cdn.connectfm.ca/A61537D9-AD5B-4FC6-AB69-DE8827A1CA02_Story2298051_3191676.jpg
BC Apr 17
ਹਿੰਸਾ ਤੋਂ ਬਚਣ ਵਾਲਿਆਂ ਦੀ ਰੁਜ਼ਗਾਰ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਗ੍ਰਾਂਟ ਮਦਦ ਕਰੇਗੀ
B.C. Premiere David Eby's Premier’s statement on Vaisakhi - https://cdn.connectfm.ca/C84D40A3-EFCC-4A57-A752-29C2B60E5890_Story2294825_3187926.jpg
BC Apr 14
ਬੀ.ਸੀ. ਪ੍ਰੀਮੀਅਰ ਡੇਵਿਡ ਈਬੀ ਦਾ ਵਿਸਾਖੀ 'ਤੇ ਬਿਆਨ
Previous207 of 613 pagesNext

Latest News

canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link