11.87C Vancouver
ADS

News

AllAlbertaBCCanadaIndiaWorld
Nurse practitioners in B.C. can now assess crisis patients for involuntary admissions - https://cdn.connectfm.ca/FF6BFD2A-3CA6-46B8-8750-C94EF81B7131_Story2217663_3102853.jpg
BC Feb 23
ਬੀ.ਸੀ. ਵਿੱਚ ਨਰਸ ਪ੍ਰੈਕਟੀਸ਼ਨਰ ਹੁਣ ਅਣਇੱਛਤ ਦਾਖਲੇ ਲਈ ਸੰਕਟ ਵਿੱਚ ਫਸੇ ਲੋਕਾਂ ਦਾ ਮੁਲਾਂਕਣ ਕਰ ਸਕਦੇ ਹਨ
Weather Forecast: Icy winds & weekend snow to hit B.C. - https://cdn.connectfm.ca/300D332E-C519-450A-9D3F-CF7C72A0FD6C_Story2215935_3100834_2023-02-22-201301_ohzn.jpg
BC Feb 22
ਮੌਸਮ ਦੀ ਭਵਿੱਖਬਾਣੀ:ਬੀ.ਸੀ. ਵਿੱਚ ਬਰਫੀਲੀਆਂ ਹਵਾਵਾਂ ਅਤੇ ਹਫਤੇ ਦੇ ਅੰਤ ਵਿੱਚ ਬਰਫਬਾਰੀ
B.C. adds $180 million to help communities prepare for natural disasters - null
BC Feb 21
ਕੰਮਯੂਨੀਟੀਜ਼ ਨੂੰ ਕੁਦਰਤੀ ਆਫ਼ਤਾਂ ਲਈ ਤਿਆਰ ਕਰਨ ਵਿੱਚ ਮਦਦ ਕਰਨ ਲਈ ਬੀ.ਸੀ. ਨੇ $180 ਮਿਲੀਅਨ ਦਿੱਤੇ
Two dead, one injured after avalanche hits group of snowboarders and a skier in B.C. - https://cdn.connectfm.ca/9EDB8303-70D8-43E1-A085-2366AEF04639_Story2210062_3094179.jpg
BC Feb 17
ਬੀ.ਸੀ. ਵਿੱਚ ਐਵਲਾਂਸ਼ ਕਾਰਨ ਦੋ ਦੀ ਮੌਤ, ਇੱਕ ਜ਼ਖ਼ਮੀ
12 charges laid against former B.C. teacher for alleged historical sex offences - https://cdn.connectfm.ca/327CFAF2-C233-4236-B654-F680F6C887A3_Story2210060_3094145_2023-02-17-192947_tmfg.jpg
BC Feb 17
ਬੀ.ਸੀ. ਦੇ ਸੇਵਾਮੁਕਤ ਸਕੂਲ ਦੇ ਅਧਿਆਪਕ 'ਤੇ ਇੱਕ ਦਰਜਨ ਕਥਿਤ ਜਿਨਸੀ ਅਪਰਾਧਾਂ ਦੇ ਦੋਸ਼
B.C. high court orders three Hells Angels clubhouses forfeited to the province - null
BC Feb 16
ਬੀ.ਸੀ. ਹਾਈ ਕੋਰਟ ਨੇ ਤਿੰਨ ਹੇਲਸ ਏਂਜਲਸ ਕਲੱਬਹਾਊਸਾਂ ਨੂੰ ਸੂਬੇ ਦੁਆਰਾ ਜ਼ਬਤ ਕਰਨ ਦਾ ਹੁਕਮ ਦਿੱਤਾ
RCMP Commissioner Brenda Lucki announces retirement - https://cdn.connectfm.ca/DE0EF2EE-A2EE-47D7-90ED-3472992834C1_Story2206512_3090787_2023-02-16-023235_rkbw.jpg
BC Feb 16
ਆਰ.ਸੀ.ਐਮ.ਪੀ ਕਮਿਸ਼ਨਰ ਬਰੈਂਡਾ ਲਕੀ ਨੇ ਰਿਟਾਇਰਮੈਂਟ ਦਾ ਐਲਾਨ ਕੀਤਾ
Latest British Columbia avalanche claims two backcountry skiers - null
BC Feb 14
ਤਾਜ਼ਾ ਐਵੇਲਾਂਸ਼ ਕਰਕੇ ਬ੍ਰਿਟਿਸ਼ ਕੋਲੰਬੀਆ ਵਿੱਚ ਦੋ ਬੈਕਕੰਟਰੀ ਸਕੀਅਰਸ ਦੀ ਮੌਤ
B.C. Premier Eby uses surplus budget cash for one-time - null
BC Feb 10
ਬ੍ਰਿਟਿਸ਼ ਕੋਲੰਬੀਆ ਦੀ ਹਰ ਕਮਿਊਨਟੀ ਸਰਕਾਰੀ ਫੰਡ ਦੇ $1 ਬਿਲੀਅਨ ਤੋਂ ਆਉਣ ਵਾਲੇ ਇਨਫਰਾਸਟਰਕਚਰ ਗਰਾਂਟਾਂ ਦੀ ਯੋਗ ਹੋਵੇਗੀ
Previous214 of 614 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link