11.94C Vancouver
ADS

News

AllAlbertaBCCanadaIndiaWorld
B.C. First Nation declares emergency over drug and alcohol crisis - null
BC Feb 10
ਬੀ.ਸੀ. ਫਸਟ ਨੇਸ਼ਨ ਨੇ ਡਰੱਗ ਅਤੇ ਅਲਕੋਹਲ ਸੰਕਟ ਨੂੰ ਲੈ ਕੇ ਐਮਰਜੈਂਸੀ ਦਾ ਐਲਾਨ ਕੀਤਾ
Former B.C. premier John Horgan to retire early as member of legislature - https://cdn.connectfm.ca/B2C33F07-E860-4D08-93FA-DE088F9C8933_Story2199721_3082456.jpg
BC Feb 10
ਸਾਬਕਾ ਬੀ.ਸੀ. ਪ੍ਰੀਮੀਅਰ ਜੌਹਨ ਹੌਰਗਨ ਵਿਧਾਨ ਸਭਾ ਦੇ ਮੈਂਬਰ ਵਜੋਂ ਜਲਦੀ ਸੇਵਾਮੁਕਤ ਹੋਣਗੇ
B.C. fines Teck Coal more than $16 million over Elk Valley infractions - https://cdn.connectfm.ca/1710EC6D-00C2-4113-85AF-9CE367931ECD_Story2197990_3080527_2023-02-09-194633_ljcz.jpg
BC Feb 9
ਬੀ.ਸੀ. ਐਲਕ ਵੈਲੀ ਉਲੰਘਣਾਵਾਂ ਲਈ ਟੇਕ ਕੋਲ ਨੂੰ $16 ਮਿਲੀਅਨ ਤੋਂ ਵੱਧ ਦਾ ਜੁਰਮਾਨਾ
Toronto woman loses seven family members in Syria earthquake - https://cdn.connectfm.ca/88AEAC79-35E5-45E0-8229-2238B63DE011_Story2197988_3080416_2023-02-09-182918_qdzy.jpg
BC Feb 9
ਸੀਰੀਆ ਦੇ ਭੂਚਾਲ ਵਿੱਚ ਟੋਰਾਂਟੋ ਦੀ ਔਰਤ ਨੇ ਪਰਿਵਾਰ ਦੇ ਸੱਤ ਮੈਂਬਰ ਗੁਆ ਦਿੱਤੇ
BC Minister Selina Robinson says her cancer has returned, undergoing chemotherapy - https://cdn.connectfm.ca/3AE54289-20B6-43A4-812A-E605C78A8997_Story2196273_3078698.jpg
BC Feb 8
ਬੀ.ਸੀ ਮੰਤਰੀ ਸੇਲੀਨਾ ਰੌਬਿਨਸਨ ਦਾ ਕਹਿਣਾ ਹੈ ਕਿ ਉਸਦਾ ਕੈਂਸਰ ਵਾਪਸ ਆ ਗਿਆ ਹੈ, ਅਤੇ ਉਹ ਕੀਮੋਥੈਰੇਪੀ ਲੈ ਰਹੀ ਹੈ
Vancouver's Turkish community continues to collect donations for quake survivors - https://cdn.connectfm.ca/48E76069-8A49-4B2C-8BDD-31B16F9088D2_Story2196272_3078649.jpg
BC Feb 8
ਵੈਨਕੂਵਰ ਦਾ ਤੁਰਕੀ ਭਾਈਚਾਰਾ ਭੂਚਾਲ ਪੀੜਤਾਂ ਲਈ ਦਾਨ ਇਕੱਠਾ ਕਰਨਾ ਜਾਰੀ ਰੱਖ ਰਿਹਾ ਹੈ
BC declares September 30 as statutory holiday to mark National Day for Truth and Reconciliation - https://cdn.connectfm.ca/6571F372-EB9C-43F1-82C0-3849A3F67494_Story2194463_3076683.jpg
BC Feb 7
ਬੀਸੀ ਨੇ ਨੈਸ਼ਨਲ ਡੇ ਫਾਰ ਤਰੂਥ ਐਂਡ ਰੀਕੋਂਸਿਲੇਸ਼ਨ ਦਿਵਸ ਮਨਾਉਣ ਲਈ 30 ਸਤੰਬਰ ਨੂੰ ਕਾਨੂੰਨੀ ਛੁੱਟੀ ਵਜੋਂ ਘੋਸ਼ਿਤ ਕੀਤਾ
Alberta law society retains decision for members to take Indigenous course - null
BC Feb 6
ਅਲਬਰਟਾ ਲਾਅ ਸੁਸਾਇਟੀ ਨੇ ਮੈਂਬਰਾਂ ਲਈ ਇੰਡੀਜਨਸ ਕੋਰਸ ਕਰਨ ਦਾ ਫੈਸਲਾ ਬਰਕਰਾਰ ਰੱਖਿਆ
Home sales in January fell 55% from last year: Vancouver Board - null
BC Feb 2
ਜਨਵਰੀ ਵਿੱਚ ਘਰਾਂ ਦੀ ਵਿਕਰੀ ਪਿਛਲੇ ਸਾਲ ਨਾਲੋਂ 55% ਘਟੀ: ਵੈਨਕੂਵਰ ਬੋਰਡ
Previous215 of 614 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link