11.9C Vancouver
ADS

News

AllAlbertaBCCanadaIndiaWorld
B.C. conducting a test of emergency alerting system on Wednesday - https://cdn.connectfm.ca/231E652F-03ED-4622-AD1F-79CC3F319C81_Story2087208_2962247_2022-11-16-012042_jjht.jpg
BC Nov 16
ਬੀ.ਸੀ.: ਬੁੱਧਵਾਰ ਨੂੰ ਸੈੱਲ ਫੋਨ 'ਤੇ ਪਹੁੰਚੇਗਾ ਐਮਰਜੈਂਸੀ ਸੁਨੇਹਾ
Voting underway as members of the BC Liberal Party decide on name change - https://cdn.connectfm.ca/08CC9495-50E9-427F-962C-7C7BA67EA81D_Story2084933_2960196_2022-11-15-014956_ekfv.jpg
BC Nov 15
ਬੀ.ਸੀ. ਲਿਬਰਲ ਪਾਰਟੀ ਦਾ ਬਦਲੇਗਾ ਨਾਮ? ਵੋਟਿੰਗ ਜਾਰੀ
Third request for qualifications issued for Surrey Langley SkyTrain - null
BC Nov 15
ਸਰ੍ਹੀ ਲੈਂਗਲੀ ਸਕਾਈਟ੍ਰੇਨ ਦੀਆਂ ਯੋਗਤਾਵਾਂ ਲਈ ਤੀਜੀ ਬੇਨਤੀ ਜਾਰੀ
Vancouver police identify suspects who poured maple syrup on Emily Carr painting - https://cdn.connectfm.ca/C4B526F8-7272-4339-BC8D-0620FF1336EF_Story2084931_2960178_2022-11-15-131452_ttzg.jpg
BC Nov 15
ਵੈਨਕੂਵਰ ਆਰਟ ਗੈਲਰੀ 'ਚ ਤੋੜਭੰਨ ਦੇ ਮਾਮਲੇ 'ਚ ਪੁਲਿਸ ਨੇ ਕੀਤੀ ਸ਼ੱਕੀਆਂ ਦੀ ਪਛਾਣ
Kelowna RCMP officer to be sentenced on May 29th after pleading guilty to assaulting a nursing student - https://cdn.connectfm.ca/144A269F-C77D-4CE2-83BF-0A8CE6F6B8AC_Story2084930_2960173_2022-11-15-013432_jcze.jpg
BC Nov 15
ਯੂ.ਬੀ.ਸੀ. ਵਿਦਿਆਰਥਣ 'ਤੇ ਹਮਲੇ ਦੇ ਮਾਮਲੇ 'ਚ ਕੈਲੋਨਾ ਆਰ.ਸੀ.ਐਮ.ਪੀ. ਦੀ ਅਫ਼ਸਰ ਨੂੰ 29 ਮਈ ਨੂੰ ਸੁਣਾਈ ਜਾਵੇਗੀ ਸਜ਼ਾ
Drugs and weapons seized from suite on Agnes street: NWPD - https://cdn.connectfm.ca/C4FA27FF-F003-4F33-BD6E-F409F24EB549_Story2079817_2954538_2022-11-11-013803_sbqk.jpg
BC Nov 11
ਨਿਊ ਵੈਸਟਮਿਨਸਟਰ 'ਚ ਛਾਪੇਮਾਰੀ ਦੌਰਾਨ ਮਿਲੇ ਡਰੱਗਸ ਤੇ ਹਥਿਆਰ, 6 ਲੋਕ ਗ੍ਰਿਫਤਾਰ
Repair of Abbotsford dike breached in 2021 B.C. flood to finish this month: minister - https://cdn.connectfm.ca/CBE9BFDA-44D4-4341-9EE7-D7A76C35A0F8_Story2079816_2954533_2022-11-11-013339_qpnm.jpg
BC Nov 11
ਬੀ.ਸੀ. 'ਚ 2021 ਦੇ ਹੜ੍ਹਾਂ ਦੀ ਤਬਾਹੀ ਤੋਂ ਰਾਹਤ ਲਈ ਸਰਕਾਰ ਕਰ ਰਹੀ $41 ਮਿਲੀਅਨ ਦਾ ਨਿਵੇਸ਼
VPD asks for witnesses to fatal collision - null
BC Nov 11
ਵੈਨਕੂਵਰ 'ਚ ਜਾਨਲੇਵਾ ਕਰੈਸ਼ ਦੀ ਕੀਤੀ ਜਾ ਰਹੀ ਜਾਂਚ
Victoria man pleads guilty to misappropriating investors’ funds, must pay victims $77,000 - https://cdn.connectfm.ca/19EC22D1-7977-4C45-B992-7C997BD5B9CE_Story2079814_2954522_2022-11-11-012043_fiph.jpg
BC Nov 11
ਵਿਕਟੋਰੀਆ ਦੇ ਆਦਮੀ ਨੇ ਨਿਵੇਸ਼ਕਾਂ ਦੇ ਫੰਡਸ ਦੀ ਦੁਰਵਰਤੋਂ ਦੇ ਦੋਸ਼ ਕਬੂਲੇ, ਪੀੜਤਾਂ ਨੂੰ ਕਰਨੀ ਹੋਵੇਗੀ $77,000 ਦੀ ਅਦਾਇਗੀ
Previous229 of 614 pagesNext

Latest News

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link