14.99C Vancouver
ADS

News

AllAlbertaBCCanadaIndiaWorld
Man faces multiple charges stemming from alleged groping - https://cdn.connectfm.ca/1F33202B-569E-4BC0-8C90-897924C00733_Story1822963_2626170_2022-05-21-002435_ltks.jpg
BC May 21
ਸਰੀ 'ਚ ਇੱਕ ਸਟੋਰ 'ਤੇ 3 ਸਾਲਾ ਬੱਚੇ ਨਾਲ ਗਲਤ ਛੇੜਛਾੜ; ਕਥਿਤ ਮਾਮਲੇ 'ਚ ਇੱਕ ਵਿਅਕਤੀ 'ਤੇ ਲੱਗੇ ਜਿਨਸੀ ਹਮਲੇ ਦੇ ਦੋਸ਼
Missing Richmond person found deceased - https://cdn.connectfm.ca/AAACFCC0-5289-4270-BBEE-A4F76B0F22EE_Story1822962_2626154_2022-05-21-001549_kbcv.jpg
BC May 21
ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ ਕੋਲ ਮ੍ਰਿਤ ਮਿਲੇ ਆਦਮੀ ਦੀ ਹੋਈ ਪਛਾਣ
Monkeypox poses low risk to Canada, public health agency investigating about 20 cases - https://cdn.connectfm.ca/C2745951-4125-4C37-886C-DE9465990606_Story1822959_2625728_2022-05-21-144619_ybzv.jpg
BC May 20
ਕੀ ਬੀ.ਸੀ. 'ਚ ਮੰਕੀਪੌਕਸ ਦੇ ਚੁੱਕਿਆ ਹੈ ਦਸਤਕ? 2 ਸ਼ੱਕੀ ਮਾਮਲਿਆਂ ਦੀ ਕੀਤੀ ਜਾ ਰਹੀ ਜਾਂਚ
540 people in B.C. hospitalized with COVID-19, milder cases among vaccinated - https://cdn.connectfm.ca/E4A8B8C7-48E9-48C7-B36E-6C9E05A5B28E_Story1821136_2623859_2022-05-20-011239_pvuh.jpg
BC May 20
ਬੀ.ਸੀ. 'ਚ ਕੋਵਿਡ-19 ਦੀ ਵੀਕਲੀ ਰਿਪੋਰਟ 'ਚ ਖੁਲਾਸਾ, 540 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ; ਵੀਕਲੀ ਰਿਪੋਰਟ 'ਚ 59 ਮੌਤਾਂ ਦੀ ਜਾਣਕਾਰੀ
Abbotsford commercial poultry flock latest to test positive for avian flu in B.C. - null
BC May 20
ਐਬਟਸਫੋਰਡ 'ਚ ਪੋਲਟਰੀ ਫਾਰਮ 'ਤੇ ਏਵੀਅਨ ਫਲੂ ਦੀ ਦਸਤਕ
Found human bone identified as belonging to a missing Kamloops man - https://cdn.connectfm.ca/D7B9F6AF-621B-47F2-A6DB-3DA92783A6DE_Story1819175_2621000_2022-05-19-005411_kyno.jpg
BC May 19
ਕੈਮਲੂਪਸ 'ਚ ਮਿਲੀ ਮਨੁੱਖੀ ਹੱਡੀ ਬਾਰੇ ਪੁਲਿਸ ਨੇ ਕੀਤਾ ਖੁਲਾਸਾ, ਲਾਪਤਾ ਰਿਪੋਰਟ ਹੋਏ ਯੁਵਕ ਨਾਲ ਸੰਬੰਧਤ ਸੀ ਹੱਡੀ
Police identify the two killed in a fire that razed Vancouver hotel built in 1907 - https://cdn.connectfm.ca/ED033D85-12C4-44C2-8225-2B6B3FD214A1_Story1819174_2620972_2022-05-19-002012_mxdq.jpg
BC May 19
ਵੈਨਕੂਵਰ ਦੇ ਹੋਟਲ 'ਚ ਅੱਗ ਲੱਗਣ ਦੀ ਘਟਨਾ 'ਚ ਜਾਨ ਗਵਾਉਣ ਵਾਲੇ ਦੋਵੇਂ ਲੋਕਾਂ ਦੀ ਅਧਿਕਾਰਿਤ ਤੌਰ 'ਤੇ ਪਛਾਣ ਕੀਤੀ ਜਾਰੀ
Most popular hikes in B.C. are also the riskiest: B.C. AdventureSmart - null
BC May 18
ਬੀ.ਸੀ. ਦੀਆਂ ਸਭ ਤੋਂ ਪ੍ਰਸਿੱਧ ਹਾਈਕਸ ਸਭ ਤੋਂ ਖਤਰੇ ਭਰੀਆਂ ਵੀ ਹਨ: ਬੀ.ਸੀ. ਐਡਵੈਂਚਰ-ਸਮਾਰਟ
Unmarked graves finding triggered Canada's year of reckoning over residential schools - https://cdn.connectfm.ca/8CF738B4-2107-4B39-9E8C-B6F774E381EC_Story1819170_2620500_2022-05-18-192903_dyky.jpg
BC May 18
ਕੈਮਲੂਪਸ ਕੋਲ ਅਨਮਾਰਕਡ ਗ੍ਰੇਵਸ ਮਿਲਣ ਦੇ ਇੱਕ ਸਾਲ 'ਤੇ ਮੈਮੋਰੀਅਲ ਦਾ ਕੀਤਾ ਜਾ ਰਿਹਾ ਪ੍ਰਬੰਧ
Previous251 of 594 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link